Friday, February 06, 2026
BREAKING
ਅਦਾਲਤ ਨੇ ਡੀ. ਜੀ. ਪੀ ਨੂੰ ਪੁੱਛਿਆ ਅਜਿਹੇ ਐਸ. ਐਸ. ਪੀ ਨੂੰ ਮੋਹਾਲੀ ਵਰਗੇ ਸੰਵੇਦਨਸ਼ੀਲ ਜ਼ਿਲ੍ਹੇ 'ਚ ਕਿਉਂ ਤਾਇਨਾਤ ਕੀਤਾ? ਪੁੱਛਿਆ ਕਿ ਇਹ ਉਹੀ ਅਧਿਕਾਰੀ ਹੈ ਜਿਸ 'ਤੇ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ 'ਚ ਕੁਤਾਹੀ ਦੀ ਜਾਂਚ ਚੱਲ ਰਹੀ ਹੈ? ਧੀ ਨੂੰ ਜਰਮਨੀ 'ਚ ਪੰਜੀਰੀ ਲੈਕੇ ਗਈ ਮੋਹਾਲੀ ਦੀ ਔਰਤ, ਸਾਰਾ ਟੱਬਰ ਵੈਂਟੀਲੇਟਰ 'ਤੇ ਪੁੱਜਾ - ਜਰਮਨ ਪੁਲਿਸ ਦਾ ਖੁਲਾਸਾ -ਜ਼ਹਿਰੀਲਾ ਮਾਦਾ ਮਿਲਿਆ ਪੱਛਮੀ ਨੇਪਾਲ ਵਿੱਚ ਬੱਸ ਹਾਦਸਾ,8 ਲੋਕਾਂ ਦੀ ਮੌਤ 45 ਜ਼ਖਮੀ- ਵਿਆਹ ਦੇ ਪ੍ਰੋਗਰਾਮ 'ਚੋਂ ਵਾਪਸ ਆ ਰਹੇ ਸੀ ਲੋਕ- ਬੱਸ 200 ਮੀਟਰ ਖੱਡ ਵਿੱਚ ਡਿੱਗੀ ਆਈ.ਈ.ਏ.ਟੀ ਅਧਿਆਪਕਾਂ ਨੇ ਘੇਰਿਆ ਸਿਖਿਆ ਵਿਭਾਗ ਦਾ  ਦਫ਼ਤਰ- ਐਂਟਰੀ ਗੇਟ ਬੰਦ ਕਰਕੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਪੀ.ਜੀ.ਆਈ ਨੇ ਤੰਬਾਕੂ ਜਾਂਚ ਲੈਬਾਂ ਵਾਸਤੇ ਦੁਨੀਆਂ ਦਾ ਪਹਿਲਾ ਜੀ. ਐਲ. ਪੀ ਕੋਰਸ ਸ਼ੁਰੂ ਕੀਤਾ T20 ਵਰਲਡ ਕਪ 2026: ਭਾਰਤ–ਪਾਕਿਸਤਾਨ ਮੈਚ ’ਤੇ ਸਿਆਸੀ ਗ੍ਰਹਿਣ, ICC–PCB ਵਿਚਾਲੇ ਤਕਰਾਰ ਗਹਿਰੀ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਨੂੰ ਲੈ ਕੇ ਵਿਵਾਦ ਭਖਿਆ, ਰਜਿਸਟਰੀ ਤੇ SGPC ਦੇ ਦਸਤਾਵੇਜ਼ਾਂ ਨਾਲ ਨਵੇਂ ਤੱਥ ਸਾਹਮਣੇ ਪੰਜਾਬ ਨੂੰ ਨਿਵੇਸ਼ ਮੰਜ਼ਿਲ ਬਣਾਉਣ ਲਈ ਮੁੰਬਈ ਵਿੱਚ CM ਭਗਵੰਤ ਮਾਨ; ਹਿੰਦੂਜਾ ਗਰੁੱਪ ਨੇ ਦਿਖਾਈ ਦਿਲਚਸਪੀ 🚨 ਇੱਕ AI ਟੂਲ, ਵੱਡਾ ਬਾਜ਼ਾਰੀ ਝਟਕਾ! ਐਂਥਰਾਪਿਕ ਦੇ ਐਲਾਨ ਨਾਲ ਸੈਂਸੈਕਸ–ਨਿਫਟੀ ਡੋਲ੍ਹੇ, IT ਸੈਕਟਰ ਲੁੜਕਿਆ ਮੁੰਬਈ ਹਵਾਈ ਅੱਡੇ ’ਤੇ ਏਅਰ ਇੰਡੀਆ ਅਤੇ ਇੰਡੀਗੋ ਦੇ ਜਹਾਜ਼ ਆਪਸ ਵਿੱਚ ਟਕਰਾਏ; ਯਾਤਰੀ ਸੁਰੱਖਿਅਤ

Punjab

ਆਈ.ਈ.ਏ.ਟੀ ਅਧਿਆਪਕਾਂ ਨੇ ਘੇਰਿਆ ਸਿਖਿਆ ਵਿਭਾਗ ਦਾ  ਦਫ਼ਤਰ- ਐਂਟਰੀ ਗੇਟ ਬੰਦ ਕਰਕੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ

 ਡੀ.ਪੀ.ਆਈ ਦਫ਼ਤਰ ਮੋਹਾਲੀ ਦੇ ਬਾਹਰ ਆਈ.ਈ.ਏ.ਟੀ ਅਧਿਆਪਕਾਂ ਦਾ ਵਿਰੋਧ ਪ੍ਰਦਰਸ਼ਨ, ਗਰੁੱਪ-ਡੀ ਵਿੱਚ ਰੱਖਣ ਦੇ ਫੈਸਲੇ ਵਿਰੁੱਧ ਰੋਸ, ਗਰੁੱਪ-ਸੀ ਦੀ ਮੰਗ।

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਸਰਹੱਦੀ ਜ਼ਿਲ੍ਹਿਆਂ ਵਿੱਚ ਚਾਰ ਦਿਨਾਂ ਦੀ ਪੈਦਲ ਯਾਤਰਾ 9 ਫ਼ਰਵਰੀ ਤੋਂ ਕਰਨਗੇ

ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਨੂੰ ਲੈ ਕੇ ਵਿਵਾਦ ਭਖਿਆ, ਰਜਿਸਟਰੀ ਤੇ SGPC ਦੇ ਦਸਤਾਵੇਜ਼ਾਂ ਨਾਲ ਨਵੇਂ ਤੱਥ ਸਾਹਮਣੇ

ਗੁਰਦੁਆਰਾ ਅੰਬ ਸਾਹਿਬ ਨਾਲ ਜੁੜੀ 44 ਮਰਲੇ ਕੀਮਤੀ ਜ਼ਮੀਨ ਦੇ ਸੌਦੇ ਨੂੰ ਲੈ ਕੇ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਦਰ ਗੰਭੀਰ ਸਵਾਲ ਉੱਠ ਰਹੇ ਹਨ। SGPC ਮੈਂਬਰ ਪਰਮਜੀਤ ਕੌਰ ਲਾਂਡਰਾਂ ਵੱਲੋਂ ਨਿਰਪੱਖ ਜਾਂਚ ਦੀ ਮੰਗ ਕੀਤੀ ਗਈ ਹੈ, ਜਦਕਿ ਅੰਦਰੂਨੀ ਜਾਂਚ ਦੀ ਪ੍ਰਕਿਰਿਆ ‘ਤੇ ਵੀ ਸੰਦੇਹ ਜਤਾਇਆ ਜਾ ਰਿਹਾ ਹੈ।

‘ਮੇਰਾ ਗੱਦਾਰ ਦੋਸਤ’ ਬਨਾਮ ‘ਦੇਸ਼ ਦੇ ਦੁਸ਼ਮਣ’ ਸੰਸਦ ਕੰਪਲੈਕਸ 'ਚ ਰਾਹੁਲ ਗਾਂਧੀ ਤੇ ਰਵਨੀਤ ਬਿੱਟੂ ਵਿਚਾਲੇ ਤਿੱਖੀ ਜੁਬਾਨੀ ਜੰਗ

ਬਜਟ ਸੈਸ਼ਨ ਦੌਰਾਨ ਸੰਸਦ ਪਰਿਸਰ ਵਿੱਚ ਰਾਹੁਲ ਗਾਂਧੀ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦਰਮਿਆਨ ਹੋਈ ਤਿੱਖੀ ਜੁਬਾਨੀ ਝੜਪ ਨੇ ਸਿਆਸੀ ਮਾਹੌਲ ਗਰਮਾ ਦਿੱਤਾ। ਦੋਵੇਂ ਆਗੂਆਂ ਦੇ ਬਿਆਨਾਂ ਨੇ ਸਿਆਸੀ ਤਣਾਅ ਨੂੰ ਹੋਰ ਵਧਾ ਦਿੱਤਾ ਹੈ।

ਪੰਜਾਬ ਦੇ ਛੋਟੇ ਕਿਸਾਨਾਂ ਲਈ ਦੱਖਣੀ ਕੋਰੀਆ ਦੀ ਟੈਕਨਾਲੋਜੀ ਮਦਦ; CM ਭਗਵੰਤ ਮਾਨ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਦੱਖਣੀ ਕੋਰੀਆ ਦੀ ਤਕਨੀਕੀ ਮਦਦ ਨਾਲ ਸੂਬੇ ਦੇ ਛੋਟੇ ਕਿਸਾਨਾਂ ਨੂੰ ਸਮਾਰਟ ਖੇਤੀ ਵਿੱਚ ਸਹਾਇਤਾ ਮਿਲੇਗੀ। ਇਸ ਨਾਲ ਪੈਦਾਵਾਰ, ਆਮਦਨ ਅਤੇ ਖੇਤੀ ਦੀ ਟਿਕਾਊਪਨ ਵਧਾਉਣ ‘ਚ ਮਦਦ ਮਿਲੇਗੀ।

ਪੰਜਾਬ ਦੀਆਂ ਸੜਕਾਂ ‘ਤੇ ਵੱਡੀ ਸਫ਼ਲਤਾ: ਸੜਕ ਸੁਰੱਖਿਆ ਫੋਰਸ ਕਾਰਨ ਮੌਤਾਂ ਵਿੱਚ 48% ਦੀ ਇਤਿਹਾਸਕ ਗਿਰਾਵਟ

Punjab records a historic 48% reduction in road accident deaths within a year of deploying the Road Safety Force (SSF). The data-driven model under CM Bhagwant Mann is now being considered by other states as a national road safety benchmark.

ਪੰਜਾਬ ਨੂੰ ਨਿਵੇਸ਼ ਮੰਜ਼ਿਲ ਬਣਾਉਣ ਲਈ ਮੁੰਬਈ ਵਿੱਚ CM ਭਗਵੰਤ ਮਾਨ; ਹਿੰਦੂਜਾ ਗਰੁੱਪ ਨੇ ਦਿਖਾਈ ਦਿਲਚਸਪੀ

ਪੰਜਾਬ ਇਨਵੈਸਟਰਜ਼ ਸਮਿੱਟ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੰਬਈ ਵਿੱਚ ਉਦਯੋਗਪਤੀਆਂ ਨਾਲ ਮੁਲਾਕਾਤਾਂ ਕੀਤੀਆਂ। ਹਿੰਦੂਜਾ ਗਰੁੱਪ ਵੱਲੋਂ ਪੰਜਾਬ ਵਿੱਚ ਨਿਵੇਸ਼ ਲਈ ਦਿਲਚਸਪੀ ਜਤਾਈ ਗਈ, ਜਿਸ ਨਾਲ ਰੋਜ਼ਗਾਰ ਦੇ ਨਵੇਂ ਮੌਕੇ ਬਣਨ ਦੀ ਆਸ ਹੈ।

ਮੁੰਬਈ ਹਵਾਈ ਅੱਡੇ ’ਤੇ ਏਅਰ ਇੰਡੀਆ ਅਤੇ ਇੰਡੀਗੋ ਦੇ ਜਹਾਜ਼ ਆਪਸ ਵਿੱਚ ਟਕਰਾਏ; ਯਾਤਰੀ ਸੁਰੱਖਿਅਤ

ਮੁੰਬਈ ਦੇ CSMIA ਹਵਾਈ ਅੱਡੇ ’ਤੇ ਏਅਰ ਇੰਡੀਆ ਅਤੇ ਇੰਡੀਗੋ ਦੇ ਜਹਾਜ਼ਾਂ ਦੇ ਵਿੰਗਟਿਪ ਟਕਰਾਏ। ਯਾਤਰੀ ਸੁਰੱਖਿਅਤ, DGCA ਵੱਲੋਂ ਜਾਂਚ ਦੇ ਹੁਕਮ।

CBSE ਐਡਮਿਟ ਕਾਰਡ 2026 ਜਾਰੀ: ਪੰਜਾਬ ਦੇ ਵਿਦਿਆਰਥੀਆਂ ਲਈ ‘ਪੰਜਾਬ ਸਰੋਕਾਰ’ ਦੀ ਵਿਸ਼ੇਸ਼ ਗਾਈਡ

CBSE ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 2026 ਲਈ ਐਡਮਿਟ ਕਾਰਡ ਜਾਰੀ ਕਰ ਦਿੱਤੇ ਹਨ।

ਪੰਜਾਬ ਦੇ ਵਿਦਿਆਰਥੀਆਂ ਲਈ ਰੈਗੂਲਰ ਅਤੇ ਪ੍ਰਾਈਵੇਟ ਉਮੀਦਵਾਰਾਂ ਦੀ ਪ੍ਰਕਿਰਿਆ ਵੱਖਰੀ ਹੈ।

‘ਪੰਜਾਬ ਸਰੋਕਾਰ’ ਵੱਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਗਾਈਡ।

ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ

ਮਜੀਠੀਆ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਪੰਜਾਬ ਦੇ ਸਿਆਸੀ ਹਲਕਿਆਂ ਵਿੱਚ ਹਲਚਲ ਦੇਖੀ ਗਈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਅਦਾਲਤੀ ਫੈਸਲੇ ਦਾ ਸਵਾਗਤ ਕੀਤਾ ਗਿਆ ਹੈ, ਜਦਕਿ ਸੱਤਾਧਾਰੀ ਧਿਰ ਦਾ ਕਹਿਣਾ ਹੈ ਕਿ ਕਾਨੂੰਨ ਆਪਣੀ ਪ੍ਰਕਿਰਿਆ ਅਨੁਸਾਰ ਕੰਮ ਕਰੇਗਾ ਅਤੇ ਮਾਮਲੇ ਦੀ ਸੁਣਵਾਈ ਅੱਗੇ ਵੀ ਜਾਰੀ ਰਹੇਗੀ।

ਮਜੀਠੀਆ ਮਾਮਲਾ: ਸੁਪਰੀਮ ਕੋਰਟ ਵਿੱਚ ਅੱਜ ਅਹਿਮ ਸੁਣਵਾਈ, ਪੰਜਾਬ ਸਰਕਾਰ ਦੇਵੇਗੀ ਜਵਾਬ

ਮਜੀਠੀਆ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ਸੁਣਵਾਈ ਕਰੇਗੀ, ਜਿੱਥੇ ਪੰਜਾਬ ਸਰਕਾਰ ਜ਼ਮਾਨਤ ਅਤੇ ਜੇਲ੍ਹ ਸੁਰੱਖਿਆ ’ਤੇ ਆਪਣਾ ਜਵਾਬ ਦੇਵੇਗੀ।

ਕੇਂਦਰੀ ਬਜਟ ’ਚ ਪੰਜਾਬ ਅਤੇ ਕਿਸਾਨਾਂ ਨਾਲ ਵਿਤਕਰਾ: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪ੍ਰਗਟਾਈ ਨਿਰਾਸ਼ਾ

ਕੇਂਦਰੀ ਬਜਟ 2026 ’ਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਨਿਰਾਸ਼ਾ ਜਤਾਈ, ਕਿਸਾਨਾਂ ਅਤੇ ਪੰਜਾਬ ਨਾਲ ਵਿਤਕਰੇ ਦਾ ਦੋਸ਼।

ਨਿਹਾਲ ਸਿੰਘ ਵਾਲਾ ਵਿੱਚ ਕਾਂਗਰਸ ਨੂੰ ਝਟਕਾ, ਬੀਬੀ ਰਾਜਵਿੰਦਰ ਕੌਰ ਭਾਗੀਕੇ ਅਕਾਲੀ ਦਲ ਵਿੱਚ ਸ਼ਾਮਲ

ਨਿਹਾਲ ਸਿੰਘ ਵਾਲਾ ਵਿੱਚ ਸਾਬਕਾ ਕਾਂਗਰਸੀ ਵਿਧਾਇਕਾ ਬੀਬੀ ਰਾਜਵਿੰਦਰ ਕੌਰ ਭਾਗੀਕੇ ਦੀ ਅਕਾਲੀ ਦਲ ਵਿੱਚ ਸ਼ਾਮਿਲੀਅਤ ਨਾਲ ਕਾਂਗਰਸ ਨੂੰ ਵੱਡਾ ਸਿਆਸੀ ਝਟਕਾ।

ਗੁਰਦਾਸਪੁਰ ਦੇ 7 ਸਾਲਾ ਕਰਮਨਬੀਰ ਸਿੰਘ ਨੇ 195 ਦੇਸ਼ਾਂ ਦੇ ਨਾਮ ਯਾਦਦਾਸ਼ਤ ਨਾਲ ਸੁਣਾਕੇ ਇਤਿਹਾਸ ਰਚਿਆ

ਗੁਰਦਾਸਪੁਰ ਦੇ 7 ਸਾਲਾ ਕਰਮਨਬੀਰ ਸਿੰਘ ਨੇ ਸਿਰਫ਼ ਕੁਝ ਮਿੰਟਾਂ ਵਿੱਚ 195 ਦੇਸ਼ਾਂ ਦੇ ਨਾਮ ਯਾਦਦਾਸ਼ਤ ਨਾਲ ਸੁਣਾ ਕੇ ਇੰਡੀਆ ਰਿਕਾਰਡ ਬੁੱਕ ਵਿੱਚ ਆਪਣਾ ਨਾਮ ਦਰਜ ਕਰਵਾਇਆ।

🏏 ਵਿਸ਼ਵ ਕੱਪ 'ਚ ਵੱਡਾ ਧਮਾਕਾ – ਪਾਕਿਸਤਾਨ ਨੇ ਭਾਰਤ ਨਾਲ ਖੇਡਣ ਤੋਂ ਕੀਤਾ ਇਨਕਾਰ!!

ਪਾਕਿਸਤਾਨ ਸਰਕਾਰ ਨੇ ਟੀ-20 ਵਿਸ਼ਵ ਕੱਪ 2026 ਵਿੱਚ ਹਿੱਸਾ ਲੈਣ ਦੀ ਮਨਜ਼ੂਰੀ ਦਿੱਤੀ ਪਰ 15 ਫਰਵਰੀ ਨੂੰ ਭਾਰਤ ਵਿਰੁੱਧ ਮੈਚ ਖੇਡਣ ਤੋਂ ਇਨਕਾਰ ਕਰ ਦਿੱਤਾ ਹੈ। ਜਾਣੋ ਪੂਰਾ ਵਿਵਾਦ।

ਕੇਂਦਰੀ ਬਜਟ 2026: ਆਮ ਆਦਮੀ ਲਈ ਅੱਜ ਕੀ ਬਦਲਿਆ? ਵੱਡੀ ਤਸਵੀਰ ‘ਚ ਦੇਸ਼ ਕਿੱਥੇ ਜਾ ਰਿਹਾ ਹੈ

ਕੇਂਦਰੀ ਬਜਟ 2026 ਦਾ ਆਮ ਆਦਮੀ ‘ਤੇ ਅਸਰ, ਟੈਕਸ, ਸ਼ੇਅਰ ਬਾਜ਼ਾਰ, ਪੰਜਾਬ ਅਤੇ ਵੱਡੀ ਆਰਥਿਕ ਤਸਵੀਰ—ਪੂਰਾ ਵਿਸ਼ਲੇਸ਼ਣ ਪੰਜਾਬੀ ‘ਚ।

ਅਮਰੀਕਾ ਵਿੱਚ ਭਾਰਤੀਆਂ ਖ਼ਿਲਾਫ਼ ਨਸਲਵਾਦੀ ਟਿੱਪਣੀ ‘ਤੇ ਟੈਕ ਪ੍ਰੋਫੈਸ਼ਨਲ ਦਾ ਮੂੰਹ-ਤੋੜ ਜਵਾਬ: “ਮੇਰਾ ਟੀਮ ਲੀਡ ਵੀ ਭਾਰਤੀ, ਮੇਰਾ ਬੌਸ ਵੀ ਭਾਰਤੀ”

ਅਮਰੀਕਾ ਵਿੱਚ ਇੱਕ ਸਾਫਟਵੇਅਰ ਇੰਜੀਨੀਅਰ ਨੇ ਭਾਰਤੀਆਂ ਵਿਰੁੱਧ ਨਸਲਵਾਦੀ ਟਿੱਪਣੀ ਦਾ ਕਰਾਰਾ ਜਵਾਬ ਦਿੰਦਿਆਂ ਕਿਹਾ ਕਿ ਉਸਦਾ ਟੀਮ ਲੀਡ ਅਤੇ ਬੌਸ ਦੋਵੇਂ ਭਾਰਤੀ ਹਨ ਅਤੇ ਬੇਹੱਦ ਕਾਬਲ ਹਨ। ਇਹ ਜਵਾਬ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ।

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

328 ਪਾਵਨ ਸਰੂਪ ਮਾਮਲੇ ‘ਚ SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪਰੇਸ਼ਾਨੀ ਵਿਰੁੱਧ ਰੋਸ ਜਤਾਇਆ।

ਐੱਸ.ਏ.ਐੱਸ. ਨਗਰ ਪੁਲਿਸ ਵੱਲੋਂ ਜ਼ਬਤ ਵਾਹਨਾਂ ਦੀ ਨਿਲਾਮੀ, 36.58 ਲੱਖ ਰੁਪਏ ਦਾ ਸਰਕਾਰੀ ਮਾਲੀਆ ਇਕੱਠਾ-ਅੱਠ ਥਾਣਿਆਂ ਵਿੱਚ ਤਿੰਨ ਦਿਨਾਂ ਦੌਰਾਨ 351 ਵਾਹਨਾਂ ਦੀ ਨਿਲਾਮੀ

ਐੱਸ.ਏ.ਐੱਸ. ਨਗਰ ਪੁਲਿਸ ਨੇ ਜ਼ਬਤ ਵਾਹਨਾਂ ਦੀ ਨਿਲਾਮੀ ਕਰਕੇ 36.58 ਲੱਖ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ, 351 ਵਾਹਨ ਸ਼ਾਮਲ।

ਗੁਰੂ ਸਾਹਿਬ ਦੇ 328 ਨਹੀਂ 800 ਤੋਂ ਵੱਧ ਸਰੂਪ ਲਾਪਤਾ ਹੋਏ ਹਨ, ਐਡਵੋਕੇਟ ਪ੍ਰਦੀਪ ਵਿਰਕ ਨੇ ਹਾਈ ਕੋਰਟ 'ਚ ਕੀਤਾ ਵੱਡਾ ਖੁਲਾਸਾ - ਸਰਕਾਰ ਨੇ ਸਟੇਟਸ ਰਿਪੋਰਟ 'ਚ 12.67 ਲੱਖ ਤੋਂ ਵੱਧ ਪੰਨਿਆਂ ਦੀ ਛਪਾਈ ਮੰਨੀ

328 ਪਵਿੱਤਰ ਸਰੂਪ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਸਟੇਟਸ ਰਿਪੋਰਟ ‘ਤੇ ਸਵਾਲ, ਹਾਈ ਕੋਰਟ ਨੇ ਫੈਸਲਾ ਰਾਖਵਾਂ, ਗਿਣਤੀ ਨੂੰ ਲੈ ਕੇ ਵਿਵਾਦ ਤੇਜ਼।

ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ ਅਤੇ ਸੁਧਾਰ ਟਰੱਸਟਾਂ ਦੇ ਈ.ਓਜ਼ ਨਾਲ ਮੀਟਿੰਗ, ਸ਼ਹਿਰੀ ਸੇਵਾਵਾਂ ਦੀ ਸਮੀਖਿਆ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਅਤੇ ਸੁਧਾਰ ਟਰੱਸਟਾਂ ਨਾਲ ਮੀਟਿੰਗ ਕਰਕੇ ਪਾਣੀ ਸਪਲਾਈ, ਸਫ਼ਾਈ, ਸੀਵਰੇਜ ਅਤੇ ਸ਼ਹਿਰੀ ਵਿਕਾਸ ਯੋਜਨਾਵਾਂ ਦੀ ਸਮੀਖਿਆ ਕੀਤੀ।

ਕੈਨੇਡਾ ‘ਚ ਮੋਗਾ ਦੇ ਨੌਜਵਾਨ ਦੀ ਅਚਾਨਕ ਮੌਤ, ਵਰਕ ਪਰਮਿਟ ਮਿਲਣ ਮਗਰੋਂ ਟੁੱਟਿਆ ਪਰਿਵਾਰ ਦਾ ਸੁਪਨਾ -5 ਫਰਵਰੀ ਨੂੰ ਪੰਜਾਬ ਆਉਣਾ ਸੀ ਸੁਖਜਿੰਦਰ ਸਿੰਘ ਨੇ

ਕੈਨੇਡਾ ਦੇ ਬਰੈਂਪਟਨ ਵਿੱਚ ਮੋਗਾ ਦੇ ਨੌਜਵਾਨ ਸੁਖਜਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ, ਪਰਿਵਾਰ ‘ਚ ਸੋਗ।

ਹੁਸ਼ਿਆਰਪੁਰ ਵਿੱਚ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ 62 ਘੰਟੇ ਚੱਲੀ ED-IT ਦੀ ਛਾਪੇਮਾਰੀ ਸਮਾਪਤ, ਏਜੰਸੀਆਂ ਵਾਪਸ ਮੁੜੀਆਂ—

ਈਡੀ ਅਤੇ ਆਮਦਨ ਕਰ ਵਿਭਾਗ ਵੱਲੋਂ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਹੁਸ਼ਿਆਰਪੁਰ ਸਥਿਤ ਘਰ ’ਤੇ ਤਿੰਨ ਦਿਨਾਂ ਤੱਕ ਛਾਪੇਮਾਰੀ ਕੀਤੀ ਗਈ, ਦਸਤਾਵੇਜ਼ਾਂ ਅਤੇ ਵਿੱਤੀ ਲੈਣ-ਦੇਣ ਦੀ ਜਾਂਚ ਜਾਰੀ ਹੈ।

ਹਾਈ ਕੋਰਟ ਵੱਲੋਂ 184 ਸੀਨੀਅਰ ਸਹਾਇਕ-ਕਮ-ਇੰਸਪੈਕਟਰਾਂ ਦੀ ਭਰਤੀ ਨੂੰ ਕਲੀਨ ਚਿੱਟ, ਪੇਪਰ ਲੀਕ ਦੇ ਦੋਸ਼ ਰੱਦ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 184 ਸੀਨੀਅਰ ਸਹਾਇਕ-ਕਮ-ਇੰਸਪੈਕਟਰਾਂ ਦੀ ਭਰਤੀ ਖਿਲਾਫ਼ ਪਟੀਸ਼ਨ ਖਾਰਜ ਕਰਦਿਆਂ ਕਿਹਾ ਕਿ ਪੇਪਰ ਲੀਕ ਜਾਂ ਸਮੂਹਿਕ ਧੋਖਾਧੜੀ ਦਾ ਕੋਈ ਭਰੋਸੇਯੋਗ ਸਬੂਤ ਨਹੀਂ ਹੈ।

ਮੋਹਾਲੀ : ਦੇਸੀ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਨੌਜਵਾਨ ਗ੍ਰਿਫ਼ਤਾਰ

ਮੋਹਾਲੀ ਵਿੱਚ ਪੁਲਿਸ ਨੇ ਇੱਕ ਨੌਜਵਾਨ ਨੂੰ ਦੇਸੀ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ, ਦੋਸ਼ੀ ਪਹਿਲਾਂ ਵੀ ਅਸਲਾ ਐਕਟ ਕੇਸ ’ਚ ਜ਼ਮਾਨਤ ’ਤੇ ਸੀ।

ਤਰਨਤਾਰਨ ਵਿੱਚ ਵਿਆਹ ਸਮਾਰੋਹ ਦੌਰਾਨ ਹਵਾਈ ਫਾਇਰਿੰਗ, ਗੋਲੀ ਲੱਗਣ ਨਾਲ ਫੌਜੀ ਦੀ ਮੌਤ- ਵਿਆਹ ਦੀ ਖੁਸ਼ੀ ਸੋਗ ਵਿੱਚ ਬਦਲੀ

ਤਰਨਤਾਰਨ ਵਿੱਚ ਵਿਆਹ ਸਮਾਰੋਹ ਦੌਰਾਨ ਹਵਾਈ ਫਾਇਰਿੰਗ ਕਾਰਨ ਫੌਜੀ ਸਿਪਾਹੀ ਦੀ ਮੌਤ, ਪੰਜ ਦਿਨ ਪਹਿਲਾਂ ਹੋਇਆ ਸੀ ਵਿਆਹ, ਪੁਲਿਸ ਨੇ ਇੱਕ ਮੁਲਜ਼ਮ ਗ੍ਰਿਫ਼ਤਾਰ ਕੀਤਾ।

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਪੁਲਿਸ ਅਤੇ ਐਸਜੀਪੀਸੀ ਟਾਸਕ ਫੋਰਸ ਵਿਚਕਾਰ ਟਕਰਾਅ, ਪਰਿਕਰਮਾ ਕਰ ਰਹੇ ਨੌਜਵਾਨਾਂ ਦੀ ਗ੍ਰਿਫ਼ਤਾਰੀ ’ਤੇ ਦੋ ਪੁਲਿਸ ਮੁਲਾਜ਼ਮ ਬੰਧਕ ਬਣਾਏ ਗਏ।

ਵਿਜੀਲੈਂਸ ਬਿਊਰੋ ਵੱਲੋਂ ਸੀਨੀਅਰ ਮੈਡੀਕਲ ਅਫ਼ਸਰ ਅਤੇ ਸੀਨੀਅਰ ਸਹਾਇਕ 32 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ - ਆਡਿਟ ਦੇ ਨਾਂ 'ਤੇ ਮੰਗੀ ਵੱਢੀ

ਸੀਐਚਸੀ ਸਿੱਧਵਾਂ ਬੇਟ ਵਿੱਚ ਆਡਿਟ ਦੇ ਨਾਂ ’ਤੇ ਰਿਸ਼ਵਤ ਮੰਗਣ ਮਾਮਲੇ ’ਚ ਵਿਜੀਲੈਂਸ ਬਿਊਰੋ ਵੱਲੋਂ ਐਸਐਮਓ ਅਤੇ ਸੀਨੀਅਰ ਸਹਾਇਕ 32 ਹਜ਼ਾਰ ਰੁਪਏ ਲੈਂਦੇ ਕਾਬੂ।

ਸੈਫਾਇਰ ਇਮੀਗ੍ਰੇਸ਼ਨ ਗਰੁੱਪ ਦੇ ਮਾਲਕ ਵਿਰੁੱਧ ਵਿਦੇਸ਼ ਭੇਜਣ ਦੇ ਨਾਂ 'ਤੇ ਧੋਖਾਧੜੀ ਅਤੇ ਧਮਕੀਆਂ ਦੇਣ ਦਾ ਕੇਸ ਦਰਜ

ਵਿਦੇਸ਼ ਭੇਜਣ ਦੇ ਨਾਂ ’ਤੇ ਧੋਖਾਧੜੀ ਅਤੇ ਧਮਕੀਆਂ ਮਾਮਲੇ ’ਚ ਸੈਫਾਇਰ ਇਮੀਗ੍ਰੇਸ਼ਨ ਗਰੁੱਪ ਦੇ ਮਾਲਕ ਵਿਰੁੱਧ ਐਨਆਰਆਈ ਵਿੰਗ ਵੱਲੋਂ ਕੇਸ ਦਰਜ।

ਬਲੌਂਗੀ ਥਾਣੇ ਦੇ ਜਨਾਬ ਹੁਰੀਂ "ਚਾਹ-ਪਾਣੀ ਲੈਂਣ ਦੇ ਦੋਸ਼ 'ਚ ਗ੍ਰਿਫਤਾਰ - ਇਰਾਦਾ -ਏ -ਕਤਲ ਕੇਸ ਦਾ ਡਰਾਵਾ ਦੇਕੇ ਮੰਗੇ 1.25 ਲੱਖ ਰੁਪਏ

ਬਲੌਂਗੀ ਥਾਣੇ ਦਾ ਏਐਸਆਈ ਬੀਰ ਚੰਦ ਰਿਸ਼ਵਤ ਮਾਮਲੇ ’ਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ, ਧਾਰਾ 307 ਦੀ ਧਮਕੀ ਦੇ ਕੇ 1.25 ਲੱਖ ਰੁਪਏ ਮੰਗਣ ਦਾ ਦੋਸ਼।

Confident Group ਦੇ ਚੇਅਰਮੈਨ ਸੀ.ਜੇ. ਰਾਏ ਬੈਂਗਲੁਰੂ ਦਫ਼ਤਰ ਵਿੱਚ ਮ੍ਰਿਤ ਮਿਲੇ, ਆਤਮਹੱਤਿਆ ਦਾ ਸ਼ੱਕ; ਟੈਕਸ ਛਾਪਿਆਂ ਦੌਰਾਨ ਵਾਪਰੀ ਘਟਨਾ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਸਾਹ ਲੈਣ ਵਿੱਚ ਤਕਲੀਫ਼, ਮੋਹਾਲੀ ਦੇ ਹਸਪਤਾਲ ਵਿੱਚ ਦਾਖਲ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਸਾਹ ਲੈਣ ਵਿੱਚ ਤਕਲੀਫ਼ ਤੋਂ ਬਾਅਦ ਮੋਹਾਲੀ ਦੇ ਹਸਪਤਾਲ ਦੇ ਸੀਸੀਯੂ ਵਿੱਚ ਦਾਖਲ ਕਰਵਾਇਆ ਗਿਆ, ਹਾਲਤ ਸਥਿਰ।

ਸਕਾਲਰਸ਼ਿਪ ਸਮਾਗਮ ਰਾਹੀਂ SC ਵਿਦਿਆਰਥੀਆਂ ਨਾਲ ਸੰਵਾਦ ਵਧਾਉਣ ’ਤੇ ਪੰਜਾਬ ਸਰਕਾਰ ਦਾ ਜ਼ੋਰ- ਜਲੰਧਰ ਦੇ PAP ਮੈਦਾਨ 'ਚ ਰਾਜ ਪੱਧਰੀ ਪ੍ਰੋਗ੍ਰਾਮ 'ਚ ਪੋਸਟ -ਮੈਟ੍ਰਿਕ ਸਕਾਲਰਸ਼ਿਪ ਦੇ ਸਰਟੀਫਿਕੇਟ ਵੰਡੇ

ਜਲੰਧਰ ਦੇ PAP ਗਰਾਊਂਡ ਵਿੱਚ CM ਭਗਵੰਤ ਮਾਨ ਵੱਲੋਂ SC ਵਿਦਿਆਰਥੀਆਂ ਨੂੰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਦੇ ਪੱਤਰ ਵੰਡੇ ਗਏ, 2025–26 ਲਈ ₹245 ਕਰੋੜ ਬਜਟ ਰਾਖਵਾਂ।

ਚੰਡੀਗੜ੍ਹ 50 ਗਊਆਂ ਦੀ ਮੌਤ ਮਮਲਾ: ਹਾਈ ਕੋਰਟ ਦਾ ਸਖ਼ਤ ਰੁਖ਼, ਪ੍ਰਸ਼ਾਸਨ ਤੋਂ ਜਵਾਬ ਤਲਬ

ਚੰਡੀਗੜ੍ਹ ਦੇ ਰਾਏਪੁਰ ਕਲਾਂ ਗਊਸ਼ਾਲਾ ਵਿੱਚ 50 ਤੋਂ ਵੱਧ ਗਊਆਂ ਦੀ ਮੌਤ ਮਾਮਲੇ ’ਚ ਹਾਈ ਕੋਰਟ ਨੇ ਸਖ਼ਤ ਰੁਖ਼ ਅਪਣਾਉਂਦਿਆਂ ਪ੍ਰਸ਼ਾਸਨ ਤੋਂ ਜਵਾਬ ਮੰਗਿਆ।

ਐਸਐਸਪੀ ਦਫ਼ਤਰ ਗੋਲੀਬਾਰੀ ਕਤਲ ਕੇਸ: ਏਅਰਪੋਰਟ ਰੋਡ ‘ਤੇ CCTV ਵਿੱਚ ਕੈਦ ਹਮਲਾਵਰ, ਬਨੂੜ ਵੱਲ ਭੱਜਦੇ ਦਿਸੇ - ਪੋਸਟਮਾਰਟਮ 'ਚ ਨਿਕਲੀਆਂ ਛਾਤੀ 'ਚੋਂ 7 ਗੋਲ਼ੀਆਂ

ਐਸਐਸਪੀ ਦਫ਼ਤਰ ਗੋਲੀਬਾਰੀ ਕਤਲ ਕੇਸ ਵਿੱਚ ਏਅਰਪੋਰਟ ਰੋਡ ਦੇ CCTV ਵਿੱਚ ਹਮਲਾਵਰ ਕੈਦ ਹੋਏ। ਮ੍ਰਿਤਕ ਗੁਰੀ ਦੇ ਸਿਰ ਅਤੇ ਛਾਤੀ ਵਿੱਚ 6–7 ਗੋਲੀਆਂ ਦੇ ਜ਼ਖ਼ਮ ਮਿਲੇ।

ਜ਼ੀਰਕਪੁਰ ‘ਚ ਫਾਰਚੂਨਰ–ਟਰਾਲਾ ਟੱਕਰ, ਤਿੰਨ ਦੀ ਮੌਤ, ਦੋ ਗੰਭੀਰ ਜ਼ਖਮੀ- 150 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ 'ਤੇ ਫਾਰਚੂਨਰ ਟਰਾਲੇ ਦੇ ਥੱਲੇ ਵੜੀ, ਮਸ਼ੀਨਾਂ ਨਾਲ਼ ਕੱਢੇ ਲੋਕ

ਜ਼ੀਰਕਪੁਰ ਦੇ ਪੀ.ਆਰ-7 ਏਅਰਪੋਰਟ ਰੋਡ ‘ਤੇ ਤੇਜ਼ ਰਫ਼ਤਾਰ ਫਾਰਚੂਨਰ ਦੀ ਟਰਾਲੇ ਨਾਲ ਟੱਕਰ, ਤਿੰਨ ਦੀ ਮੌਤ ਅਤੇ ਦੋ ਗੰਭੀਰ ਜ਼ਖਮੀ।

ਪੰਜਾਬ ਦੇ ਡੀਜੀਪੀ ਨੇ ਮੋਹਾਲੀ ‘ਚ ਅਚਾਨਕ ਮਾਰਿਆ ਛਾਪਾ, ਲੋਕਾਂ ਨੂੰ ਪੁੱਛਿਆ ਕੀ ਪੁਲਿਸ ਟਾਈਮ 'ਤੇ ਆਂ ਜਾਂਦੀ ਹੈ? ਕੋਈ ਜਨਤਕ ਸ਼ਰਾਬ ਤਾਂ ਨੀਂ ਪੀਂਦਾ?

ਭਾਰਤੀ ਮੂਲ ਦੇ ਅਮਰੀਕੀ ਸਾਇਬਰ ਮੁਖੀ ‘ਤੇ ChatGPT ‘ਚ ਸੰਵੇਦਨਸ਼ੀਲ ਸਰਕਾਰੀ ਦਸਤਾਵੇਜ਼ ਅਪਲੋਡ ਕਰਨ ਦਾ ਗੰਭੀਰ ਇਲਜ਼ਾਮ, ਅਮਰੀਕਾ ਵਿੱਚ ਸੁਰੱਖਿਆ ਸਮੀਖਿਆ ਸ਼ੁਰੂ

ਭਾਰਤੀ ਮੂਲ ਦੇ ਅਮਰੀਕੀ ਸਾਇਬਰ ਸੁਰੱਖਿਆ ਅਧਿਕਾਰੀ ‘ਤੇ ChatGPT ‘ਚ ਸਰਕਾਰੀ ਸੰਵੇਦਨਸ਼ੀਲ ਫਾਈਲਾਂ ਅਪਲੋਡ ਕਰਨ ਦੇ ਦੋਸ਼, ਅਮਰੀਕਾ ‘ਚ ਸੁਰੱਖਿਆ ਸਮੀਖਿਆ ਸ਼ੁਰੂ।

MP ਸਤਨਾਮ ਸਿੰਘ ਸੰਧੂ ਵੱਲੋਂ ਪੰਜਾਬ ਲਈ ਕੇਂਦਰੀ ਹਾਰਟੀਕਲਚਰ ਯੂਨੀਵਰਸਿਟੀ ਦੀ ਮੰਗ

ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ਵਿੱਚ ਪੰਜਾਬ ਲਈ ਕੇਂਦਰੀ ਹਾਰਟੀਕਲਚਰ ਯੂਨੀਵਰਸਿਟੀ ਦੀ ਮੰਗ ਉਠਾਈ ਹੈ। ਉਨ੍ਹਾਂ ਨੇ ਦੱਸਿਆ ਕਿ 2015 ਵਿੱਚ ਮਨਜ਼ੂਰ ਹੋਇਆ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਹਾਰਟੀਕਲਚਰ ਪ੍ਰੋਜੈਕਟ ਦਸ ਸਾਲ ਬੀਤਣ ਬਾਵਜੂਦ ਅਜੇ ਤੱਕ ਸ਼ੁਰੂ ਨਹੀਂ ਹੋ ਸਕਿਆ। MP ਸੰਧੂ ਨੇ ਕਿਹਾ ਕਿ ਯੂਨੀਵਰਸਿਟੀ ਬਣਨ ਨਾਲ ਪੰਜਾਬ ਦੇ ਕਿਸਾਨ ਬਾਗ਼ਬਾਨੀ, ਨਿਰਯਾਤ ਅਤੇ ਗਲੋਬਲ ਬਾਜ਼ਾਰਾਂ ਨਾਲ ਜੁੜ ਕੇ ਆਤਮ ਨਿਰਭਰ ਬਣ ਸਕਣਗੇ।

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਵਿੱਚ ਦਾਖ਼ਲਾ ਮੁਹਿੰਮ–2026 ਦੀ ਸ਼ੁਰੂਆਤ

ਪਟਿਆਲਾ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਸਰਕਾਰੀ ਸਕੂਲ ਦਾਖ਼ਲਾ ਮੁਹਿੰਮ–2026 ਦੀ ਸ਼ੁਰੂਆਤ ਕਰਦਿਆਂ 16 ਸਿੱਖਿਆ ਬਲਾਕਾਂ ਲਈ ਜਾਗਰੂਕਤਾ ਵੈਨ ਨੂੰ ਰਵਾਨਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਗੁਣਵੱਤਾਪੂਰਨ ਸਿੱਖਿਆ, ਆਧੁਨਿਕ ਢਾਂਚੇ ਅਤੇ ਵਿਦਿਆਰਥੀ-ਮਿੱਤਰ ਸਹੂਲਤਾਂ ਨਾਲ ਨਿੱਜੀ ਸਕੂਲਾਂ ਤੋਂ ਹਰ ਪੱਖੋਂ ਉਤਮ ਹਨ।

12345678910...
Advertisement