Wednesday, November 04, 2026
BREAKING
• ਨੀਟ ਪੇਪਰ ਲੀਕ ਮਾਮਲੇ ‘ਚ ਸੀਬੀਆਈ ਦੀ ਵੱਡੀ ਕਾਰਵਾਈ, 5 ਗ੍ਰਿਫ਼ਤਾਰ • ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ • ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ • ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ • ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ • ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' • ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ • 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ • ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ • Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

Punjab Assembly Speaker

ਸਪੀਕਰ ਸੰਧਵਾਂ ਨੇ ਕੀਤੇ ਵਾਰਾਣਸੀ ਵਿਖੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ

ਬੇਗਮਪੁਰਾ’ ਦਾ ਭਾਵ ਉਹ ਸਮਾਜ ਹੈ ਜਿੱਥੇ ਕੋਈ ਦੁੱਖ, ਭੇਦਭਾਵ ਜਾਂ ਅਨਿਆਂ ਨਾ ਹੋਵੇ। ਉਨ੍ਹਾਂ ਨੇ ਸਾਰੇ ਲੋਕਾਂ ਨੂੰ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਜਾਤ-ਪਾਤ ਦੇ ਬੰਧਨਾਂ ਤੋਂ ਉੱਪਰ ਉੱਠ ਕੇ ਭਾਈਚਾਰਕ ਸਾਂਝ ਅਤੇ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ।

ਮਾਤਾ ਵੈਸ਼ਨੋ ਦੇਵੀ ਇੰਸਟੀਚਿਊਟ ਆਫ਼ ਮੈਡੀਕਲ ਐਕਸੀਲੈਂਸ ਦੀ ਮਾਨਤਾ ਰੱਦ ਕਰਨ ਸੰਬੰਧੀ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰੇ ਕੇਂਦਰ ਸਰਕਾਰ: ਕੁਲਤਾਰ ਸਿੰਘ ਸੰਧਵਾਂ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਤੋਂ ਮਾਤਾ ਵੈਸ਼ਨੋ ਦੇਵੀ ਇੰਸਟੀਚਿਊਟ ਆਫ਼ ਮੈਡੀਕਲ ਐਕਸੀਲੈਂਸ ਦੀ ਐਮ.ਬੀ.ਬੀ.ਐਸ. ਮਾਨਤਾ ਰੱਦ ਕਰਨ ਦੇ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ ਹੈ।

Advertisement