Tuesday, December 23, 2025

Punjab Goverment

ਪੰਜਾਬ ਸਰਕਾਰ ਦਾ ਕਿਸਾਨਾਂ ਲਈ ਵੱਡਾ ਫ਼ੈਸਲਾ, ਟਿਊਬਵੈੱਲਾਂ ‘ਤੇ ਲੋਡ ਦਾ ਖਰਚਾ ਘਟਾ ਕੇ ਕੀਤਾ 2500 ਰੁਪਏ

ਪੰਜਾਬ ਸਰਕਾਰ ਦਾ ਕਿਸਾਨਾਂ ਦੇ ਹੱਕ ‘ਚ ਇੱਕ ਵੱਡਾ ਫ਼ੈਸਲਾ ਸਾਂਝਾ ਕਰਦੇ ਮੈਨੂੰ ਬੜੀ ਖ਼ੁਸ਼ੀ ਹੋ ਰਹੀ ਹੈ..ਟਿਊਬਵੈੱਲ ‘ਤੇ ਲੋਡ ਵਧਾਉਣ ਦਾ ਖਰਚਾ ₹4750 ਪ੍ਰਤੀ ਹਾਰਸ-ਪਾਵਰ ਤੋਂ ਘਟਾ ਕੇ ₹2500 ਕਰ ਦਿੱਤਾ ਗਿਆ ਹੈ..ਹਜ਼ਾਰਾ ਕਿਸਾਨਾਂ ਨੂੰ ਫ਼ਾਇਦਾ ਹੋਵੇਗਾ..ਅਸੀਂ ਖੇਤੀ ਨੂੰ ਮਜਬੂਰੀ ਦਾ ਨਹੀਂ ਸਗੋਂ ਲਾਹੇਵੰਦ ਧੰਦਾ ਬਣਾਉਣਾ ਚਾਹੁੰਦੇ ਹਾਂ..
 

ਪਟਿਆਲਾ ਝੜਪ ਤੋਂ ਬਾਅਦ 'ਆਪ' ਦਾ ਦਾਅਵਾ, ਸਰਕਾਰ ਦੇ ਐਕਸ਼ਨਾਂ ਤੋਂ ਘਬਰਾ ਕੇ ਮਾਫੀਆ ਕਰ ਰਿਹਾ ਇਹ ਕੰਮ

'ਆਪ' ਆਗੂ ਦਾ ਕਹਿਣਾ ਹੈ ਕਿ ਇਸ ਪਿੱਛੇ ਰਾਜਨੀਤਕ ਲੋਕਾਂ ਦਾ ਹੱਥ ਹੈ ਤੇ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਹੋਵੇਗੀ ਤੇ ਜੇਕਰ ਇਸ 'ਚ ਪੁਲਿਸ ਵੱਲੋਂ ਕੋਈ ਕੁਤਾਹੀ ਪਾਈ ਗਈ ਤਾਂ ਉਨ੍ਹਾਂ ਖਿਲਾਫ ਵੀ ਕਾਰਵਾਈ ਹੋਵੇਗੀ।

Advertisement