Thursday, April 23, 2026
BREAKING
ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ਼ ਇਤਿਹਾਸਕ ਸਖ਼ਤ ਕਾਨੂੰਨ ਬਣਿਆ – ਉਮਰ ਕੈਦ ਤੱਕ ਸਜ਼ਾ, ₹25 ਲੱਖ ਜੁਰਮਾਨਾ! IPL 2026: ਪੰਜਾਬ ਕਿੰਗਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 54 ਦੌੜਾਂ ਨਾਲ ਹਰਾਇਆ; ਆਰੀਆ ਅਤੇ ਕੌਨੋਲੀ ਨੇ ਮਚਾਈ ਤਬਾਹੀ ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ ਵਰਿੰਦਰ ਸਿੰਘ ਵਾਲੀਆ : ਇਕ ਯੁੱਗ ਦੀ ਆਵਾਜ਼, ਜੋ ਚੁੱਪ ਨਹੀਂ ਹੋਣੀ ਰੂਸ-ਯੂਕ੍ਰੇਨ ਵਿਚਾਲੇ ਆਰਥੋਡਾਕਸ ਈਸਟਰ ਲਈ 32 ਘੰਟਿਆਂ ਦਾ ਸੀਜ਼ਫਾਇਰ ਸ਼ੁਰੂ, 175-175 ਕੈਦੀਆਂ ਦੀ ਤਬਾਦਲਾ ਹੋਈ ਅਮਰੀਕਾ-ਈਰਾਨ ਗੱਲਬਾਤ ਇਸਲਾਮਾਬਾਦ ਵਿੱਚ ਬਿਨਾਂ ਸਮਝੌਤੇ ਖਤਮ ਅਮਰੀਕਾ–ਇਰਾਨ ਗੱਲਬਾਤ ਲਈ ਇਸਲਾਮਾਬਾਦ ਹਾਈ ਅਲਰਟ ’ਤੇ ਹੋਰਮੁਜ਼ ਸਟ੍ਰੇਟ ਬੰਦ, ਸੀਜ਼ਫਾਇਰ ਡਗਮਗਾਇਆ ਅਮਰੀਕਾ–ਇਰਾਨ ਸੀਜ਼ਫਾਇਰ ਤੋਂ ਬਾਅਦ ਤੇਲ ਕੀਮਤਾਂ ਵਿੱਚ ਗਿਰਾਵਟ, ਬਾਜ਼ਾਰਾਂ ‘ਚ ਉਛਾਲ ਅਮਰੀਕਾ–ਇਰਾਨ ਵਿੱਚ 2 ਹਫ਼ਤਿਆਂ ਦਾ ਸੀਜ਼ਫਾਇਰ, ਗੱਲਬਾਤ ਦੀ ਰਾਹ ਖੁੱਲੀ

Punjab Law and Order

ਮੋਹਾਲੀ ਵਿੱਚ ਕਾਂਗਰਸ ਦਾ ਐਸਐਸਪੀ ਦਫ਼ਤਰ ਅੱਗੇ ਪ੍ਰਦਰਸ਼ਨ, ਪੁਲਿਸ ‘ਤੇ ਧੱਕੇਸ਼ਾਹੀ ਦੇ ਦੋਸ਼

ਮੋਹਾਲੀ ਵਿੱਚ ਕਾਂਗਰਸ ਨੇ ਪੁਲਿਸ ਧੱਕੇਸ਼ਾਹੀ ਖ਼ਿਲਾਫ਼ ਪ੍ਰਦਰਸ਼ਨ ਕਰਦਿਆਂ ਇੱਕ ਮਹਿਲਾ ਦੁਕਾਨਦਾਰ ਨੂੰ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ। ਉਨ੍ਹਾਂ ਦੋਸ਼ੀ ਅਧਿਕਾਰੀਆਂ ਦੀ ਮੁਅੱਤਲੀ ਦੀ ਮੰਗ ਕੀਤੀ ਅਤੇ ਰਾਜ ਪੱਧਰੀ ਸੰਘਰਸ਼ ਦੀ ਚੇਤਾਵਨੀ ਦਿੱਤੀ।

ਪੰਜਾਬ ਵਿੱਚ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ: 409 ਛਾਪੇ, 132 ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਗੈਂਗਸਟਰ ਨੈੱਟਵਰਕਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਰਾਜ ਭਰ ਵਿੱਚ 409 ਛਾਪੇ ਮਾਰ ਕੇ 132 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ “ਗੈਂਗਸਟਰਨ ਤੇ ਵਾਰ” ਮੁਹਿੰਮ ਤਹਿਤ ਕੀਤੀ ਗਈ ਹੈ ਅਤੇ ਜਾਂਚ ਅਜੇ ਵੀ ਜਾਰੀ ਹੈ।

ਜਲੰਧਰ ਦੇ ਡਾਕਟਰ ਤੋਂ 2 ਕਰੋੜ ਦੀ ਫ਼ਿਰੌਤੀ ਦੀ ਮੰਗ: ਵ੍ਹਟਸਐਪ ’ਤੇ ਮਿਲੀ ਗੈਂਗਸਟਰਾਂ ਦੀ ਧਮਕੀ, ਪੁਲਿਸ ਨੇ ਘਰ ਬਾਹਰ ਵਧਾਈ ਸੁਰੱਖਿਆ

ਜਲੰਧਰ ਦੇ ਇੱਕ ਡਾਕਟਰ ਨੂੰ ਵਟਸਐਪ ’ਤੇ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ। ਧਮਕੀ ਮਿਲਣ ਮਗਰੋਂ ਪੁਲਿਸ ਨੇ ਸੁਰੱਖਿਆ ਵਧਾਈ, ਜਾਂਚ ਜਾਰੀ।

ਨਾਭਾ ਜੇਲ੍ਹ ’ਚ ਬੰਦ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ’ਤੇ ਸਵਾਲ, ਅਕਾਲੀ ਦਲ ਦਾ ਦੋਸ਼—ਗੰਭੀਰ ਖ਼ਤਰੇ ਦੇ ਬਾਵਜੂਦ ਜੇਲ੍ਹ ਪ੍ਰਸ਼ਾਸਨ ਲਾਪਰਵਾਹ

ਇਹ ਦੋਸ਼ ਅਕਾਲੀ ਦਲ ਦੇ ਬੁਲਾਰੇ ਅਤੇ ਵਕੀਲ Amardeep Singh Dharni ਨੇ ਫਤਿਹਗੜ੍ਹ ਸਾਹਿਬ ਵਿੱਚ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਲਗਾਏ। ਉਨ੍ਹਾਂ ਕਿਹਾ ਕਿ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਪਹਿਲਾਂ ਵੀ ਕਈ ਵਾਰ ਚੇਤਾਵਨੀਆਂ ਦਿੱਤੀਆਂ ਗਈਆਂ ਸਨ, ਪਰ ਸਰਕਾਰ ਅਤੇ ਜੇਲ੍ਹ ਅਧਿਕਾਰੀਆਂ ਨੇ ਇਸਨੂੰ ਨਜ਼ਰਅੰਦਾਜ਼ ਕੀਤਾ।

ਹੁਸ਼ਿਆਰਪੁਰ ਵਿੱਚ ਆਪ ਆਗੂ ਦੀ ਦਿਨ ਦਿਹਾੜੇ ਹੱਤਿਆ, ਤਿੰਨ ਬਾਈਕ ਸਵਾਰਾਂ ਵੱਲੋਂ 7 ਗੋਲੀਆਂ ਚਲਾ ਕੇ ਕਤਲ — ਪੁਲਿਸ ਲਈ ਵੱਡੀ ਚੁਣੌਤੀ

ਹੁਸ਼ਿਆਰਪੁਰ ਦੇ ਟਾਂਡਾ ਉਦਮੁਦ ਖੇਤਰ ਵਿੱਚ ਆਪ ਆਗੂ ਬਲਵਿੰਦਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਤਿੰਨ ਬਾਈਕ ਸਵਾਰ ਹਮਲਾਵਰਾਂ ਨੇ ਹਾਰਡਵੇਅਰ ਦੁਕਾਨ 'ਤੇ 7 ਗੋਲੀਆਂ ਚਲਾਈਆਂ, ਇੱਕ ਹੋਰ ਵਿਅਕਤੀ ਜ਼ਖਮੀ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ।

ਕਬੱਡੀ ਪ੍ਰਮੋਟਰ ਕਤਲ ਕੇਸ ਸਲਝਿਆ: ਪੱਛਮੀ ਬੰਗਾਲ ਤੋਂ ਦੋ ਸ਼ੂਟਰਾਂ ਸਮੇਤ ਤਿੰਨ ਮੁਲਜ਼ਮ ਗ੍ਰਿਫ਼ਤਾਰ, ਸਿੱਕਮ, ਮੁੰਬਈ ਅਤੇ ਪੱਛਮੀ ਬੰਗਾਲ ਪੁਲਿਸ ਦੇ ਸਹਿਯੋਗ ਨਾਲ AGTF ਦੀ ਵੱਡੀ ਕਾਰਵਾਈ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ ਕਬੱਡੀ ਪ੍ਰਮੋਟਰ ਕੰਵਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਕਤਲ ਕੇਸ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੱਛਮੀ ਬੰਗਾਲ ਦੇ ਹਾਵੜਾ ਤੋਂ ਦੋ ਮੁੱਖ ਸ਼ੂਟਰਾਂ ਅਤੇ ਇੱਕ ਸਹਾਇਕ ਨੂੰ ਕਾਬੂ ਕਰ ਲਿਆ ਹੈ। ਇਹ ਕਾਰਵਾਈ ਬਹੁ-ਰਾਜੀ ਅਤੇ ਕੇਂਦਰੀ ਏਜੰਸੀਆਂ ਦੇ ਸਾਂਝੇ ਆਪਰੇਸ਼ਨ ਦਾ ਨਤੀਜਾ ਹੈ।

ਮੋਹਾਲੀ ਹੱਤਿਆ ਮਾਮਲਾ: ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ ਦੀ ਪਤਨੀ ਦੇ ਕਤਲ ’ਚ ਨੌਕਰ ਦੀ ਸਾਜ਼ਿਸ਼ ਦਾ ਖੁਲਾਸਾ

ਲੁੱਟ ਦੀ ਯੋਜਨਾ ਤਹਿਤ ਨੌਕਰ ਨੇ ਰਿਸ਼ਤੇਦਾਰਾਂ ਨੂੰ ਬੁਲਾ ਕੇ ਕਰਵਾਇਆ ਕਤਲ, ਪੁਲਿਸ ਜਾਂਚ ਵਿੱਚ ਵੱਡੇ ਖੁਲਾਸੇ

Advertisement