Tuesday, June 09, 2026
BREAKING
ਨੀਟ ਪੇਪਰ ਲੀਕ ਮਾਮਲੇ ‘ਚ ਸੀਬੀਆਈ ਦੀ ਵੱਡੀ ਕਾਰਵਾਈ, 5 ਗ੍ਰਿਫ਼ਤਾਰ ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

Punjab Sarokar News international

ਟੈਕਸਾਸ ਸਰਕਾਰ ਵੱਲੋਂ H-1B ਵੀਜ਼ਿਆਂ ’ਤੇ ਵੱਡਾ ਫੈਸਲਾ

ਟੈਕਸਾਸ ਦੇ ਗਵਰਨਰ ਗ੍ਰੈਗ ਐਬਟ ਨੇ ਰਾਜ ਦੀਆਂ ਸਰਕਾਰੀ ਏਜੰਸੀਆਂ ਅਤੇ ਸਰਕਾਰੀ ਯੂਨੀਵਰਸਿਟੀਆਂ ਵਿੱਚ ਨਵੀਆਂ H-1B ਵੀਜ਼ਾ ਅਰਜ਼ੀਆਂ ’ਤੇ ਤੁਰੰਤ ਰੋਕ ਲਗਾ ਦਿੱਤੀ ਹੈ। ਸਰਕਾਰ ਦਾ ਕਹਿਣਾ ਹੈ ਕਿ ਇਹ ਕਦਮ ਸਥਾਨਕ ਅਮਰੀਕੀ ਕਰਮਚਾਰੀਆਂ ਦੀ ਰੱਖਿਆ ਲਈ ਹੈ। ਫੈਸਲੇ ਨਾਲ ਭਾਰਤੀ ਸਮੇਤ ਵਿਦੇਸ਼ੀ ਪੇਸ਼ੇਵਰਾਂ ਦੀ ਨਵੀਂ ਭਰਤੀ ਪ੍ਰਭਾਵਿਤ ਹੋ ਸਕਦੀ ਹੈ।

ਅਮਰੀਕਾ ਦੇ ਸਾਲਟ ਲੇਕ ਸਿਟੀ ‘ਚ ਚਰਚ ਕੈਂਪਸ ਬਾਹਰ ਗੋਲੀਬਾਰੀ, 2 ਮੌਤਾਂ; ਅੰਤਿਮ ਸੰਸਕਾਰ ਦੌਰਾਨ ਹੋਇਆ ਝਗੜਾ

ਅਮਰੀਕਾ ਦੇ ਸਾਲਟ ਲੇਕ ਸਿਟੀ ਵਿੱਚ ਚਰਚ ਕੈਂਪਸ ਦੀ ਪਾਰਕਿੰਗ ਵਿੱਚ ਅੰਤਿਮ ਸੰਸਕਾਰ ਦੌਰਾਨ ਹੋਏ ਝਗੜੇ ਤੋਂ ਬਾਅਦ ਗੋਲੀਬਾਰੀ ਹੋਈ, ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਪੁਲਿਸ ਮੁਤਾਬਕ ਘਟਨਾ ਧਾਰਮਿਕ ਨਫਰਤ ਨਾਲ ਜੁੜੀ ਨਹੀਂ ਲੱਗਦੀ, ਜਦਕਿ FBI ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

Advertisement