Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab Vidhan Sabha

ਬੇਅਦਬੀ ਖਿਲਾਫ਼ ਸਖ਼ਤ ਕਾਨੂੰਨ: ਪੰਜਾਬ ਵਿਧਾਨ ਸਭਾ ਨੇ ਪਾਸ ਕੀਤਾ ਇਤਿਹਾਸਕ ਬਿੱਲ, ਉਮਰ ਕੈਦ ਤੱਕ ਸਜ਼ਾ

ਪੰਜਾਬ ਵਿਧਾਨ ਸਭਾ ਨੇ 13 ਅਪ੍ਰੈਲ 2026 ਨੂੰ ਵਿਸ਼ੇਸ਼ ਇਜਲਾਸ ਵਿੱਚ ਬੇਅਦਬੀ ਬਿੱਲ 2026 ਸਰਬਸੰਮਤੀ ਨਾਲ ਪਾਸ ਕਰ ਦਿੱਤਾ ਹੈ। ਇਸ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਘੱਟੋ-ਘੱਟ 10 ਸਾਲ ਤੋਂ ਉਮਰ ਕੈਦ ਤੱਕ ਸਜ਼ਾ ਤੇ 5 ਤੋਂ 25 ਲੱਖ ਰੁਪਏ ਜੁਰਮਾਨਾ ਰੱਖਿਆ ਗਿਆ ਹੈ। ਡਿਜ਼ੀਟਲ ਬੇਅਦਬੀ ਵੀ ਸ਼ਾਮਲ ਹੈ। ਬਿੱਲ ਹੁਣ ਰਾਜਪਾਲ ਦੀ ਮਨਜ਼ੂਰੀ ਲਈ ਭੇਜਿਆ ਗਿਆ ਹੈ।

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ 13 ਅਪ੍ਰੈਲ ਨੂੰ ਇੱਕ ਦਿਨੀਂ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ

13 ਅਪ੍ਰੈਲ 2026 ਨੂੰ ਵਿਸਾਖੀ ਵਾਲੇ ਦਿਨ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇੱਕ ਦਿਨੀਂ ਸੈਸ਼ਨ ਬੁਲਾਇਆ ਜਾ ਰਿਹਾ ਹੈ। ਇਸ ਵਿਚ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਲਿਆਉਣ ਉੱਤੇ ਚਰਚਾ ਅਤੇ ਐਕਟ ਵਿਚ ਸੋਧ ਦੀ ਤਿਆਰੀ ਹੈ। ਇਸ ਨਾਲ ਧਾਰਮਿਕ ਭਾਵਨਾਵਾਂ ਨੂੰ ਹੋਰ ਮਜ਼ਬੂਤੀ ਨਾਲ ਸੁਰੱਖਿਆ ਮਿਲਣ ਦੀ ਉਮੀਦ ਹੈ।

ਪੰਜਾਬ ਦੇ ਸਰਕਾਰੀ ਅਧਿਆਪਕਾਂ ਦਾ PSTET ਵਿਰੁੱਧ ਹੱਲਾ-ਬੋਲ: ਸਿੱਖਿਆ ਵਿਭਾਗ ਤੇ ਯੂਨੀਅਨਾਂ ਆਹਮੋ-ਸਾਹਮਣੇ

ਪੰਜਾਬ ਦੇ ਅਧਿਆਪਕਾਂ ਨੇ 2011 ਤੋਂ ਪਹਿਲਾਂ ਦੇ ਸਟਾਫ਼ ਲਈ PSTET ਲਾਜ਼ਮੀ ਕਰਨ ਵਿਰੁੱਧ ਵਿਆਪਕ ਅੰਦੋਲਨ ਛੇੜ ਦਿੱਤਾ ਹੈ, ਜਿਸ ਨਾਲ ਸੂਬੇ ਦੀ ਸਿੱਖਿਆ ਪ੍ਰਣਾਲੀ ਅਤੇ ਤਰੱਕੀ ਪ੍ਰਕਿਰਿਆ ਵਿੱਚ ਵੱਡਾ ਰੋੜਾ ਅਟਕ ਗਿਆ ਹੈ।

‘Farm Laws ਤੋਂ ਵੀ ਖ਼ਤਰਨਾਕ’ : ਅਮਰੀਕਾ-ਭਾਰਤ ਖੇਤੀ ਸਮਝੌਤੇ ਵਿਰੁੱਧ ਪੰਜਾਬ ਵਿਧਾਨ ਸਭਾ ਦਾ ਪ੍ਰਸਤਾਵ

ਪੰਜਾਬ ਵਿਧਾਨ ਸਭਾ ਦਾ ਕਹਿਣਾ ਹੈ ਕਿ ਜੇ ਭਾਰਤ-ਅਮਰੀਕਾ ਖੇਤੀ ਵਪਾਰ ਸਮਝੌਤਾ ਲਾਗੂ ਹੋਇਆ ਤਾਂ ਸਸਤੇ ਵਿਦੇਸ਼ੀ ਉਤਪਾਦ ਭਾਰਤ ਵਿੱਚ ਆ ਕੇ ਪੰਜਾਬ ਦੇ ਛੋਟੇ ਕਿਸਾਨਾਂ ਲਈ ਵੱਡਾ ਸੰਕਟ ਬਣ ਸਕਦੇ ਹਨ — ਇਸੇ ਕਰਕੇ ਇਸਨੂੰ “farm laws ਤੋਂ ਵੀ ਖ਼ਤਰਨਾਕ” ਕਿਹਾ ਜਾ ਰਿਹਾ ਹੈ।

 

ਪੰਜਾਬ ਸਰਕਾਰ ਵੱਲੋਂ ‘ਮੇਰੀ ਰਸੋਈ’ ਯੋਜਨਾ ਦਾ ਐਲਾਨ, ਯੋਜਨਾ ਲਈ ਲਗਭਗ ₹950 ਕਰੋੜ ਤੋਂ ₹1,000 ਕਰੋੜ ਰਾਖਵੇਂ

ਪੰਜਾਬ ਸਰਕਾਰ ਨੇ ‘ਮੇਰੀ ਰਸੋਈ’ ਯੋਜਨਾ ਤਹਿਤ 40 ਲੱਖ ਪਰਿਵਾਰਾਂ ਨੂੰ ਮੁਫ਼ਤ ਤਿਮਾਹੀ ਰਸੋਈ ਕਿੱਟ ਦੇਣ ਦਾ ਐਲਾਨ ਕੀਤਾ ਹੈ, ਜਿਸ ਲਈ ਲਗਭਗ ₹1,000 ਕਰੋੜ ਬਜਟ ਵਿੱਚ ਰਾਖਵੇਂ ਹਨ ਅਤੇ ਫੰਡਿੰਗ ਲਈ ਨਵੀਂ ₹12,800 ਕਰੋੜ ਦੀ ਆਬਕਾਰੀ ਨੀਤੀ ਲਾਗੂ ਕੀਤੀ ਜਾਵੇਗੀ।

Punjab News: ਵਿਧਾਨ ਸਭਾ ਉਪ ਚੋਣਾਂ 'ਚ ਭਾਜਪਾ ਦੀ ਕਰਾਰੀ ਹਾਰ 'ਤੇ ਭੜਕੇ ਸਾਂਸਦ ਰਵਨੀਤ ਬਿੱਟੂ, ਪਾਰਟੀ ਪ੍ਰਧਾਨ ਸੁਨੀਲ ਜਾਖੜ 'ਤੇ ਕੱਢੀ ਭੜਾਸ

Ravneet Bittu Slams Sunil Jakhar: ਬਿੱਟੂ ਨੇ ਕਿਹਾ ਕਿ ਜਾਖੜ ਵੱਲੋਂ ਚੋਣ ਪ੍ਰਚਾਰ ਨਾ ਕਰਨ ਦਾ ਕੋਈ ਕਾਰਨ ਹੋ ਸਕਦਾ ਹੈ ਅਤੇ ਉਹ ਖੁਦ ਇਸ ਸਬੰਧੀ ਸਪੱਸ਼ਟੀਕਰਨ ਦੇ ਚੁੱਕੇ ਹਨ। ਹਾਲਾਂਕਿ, ਜਿਸ ਤਰ੍ਹਾਂ ਉਹ ਮੁੱਦਿਆਂ ਨੂੰ ਉਠਾਉਂਦਾ ਹੈ। ਪਾਰਟੀ ਨੂੰ ਨਿਸ਼ਚਿਤ ਤੌਰ 'ਤੇ ਚੋਣਾਂ 'ਚ ਉਨ੍ਹਾਂ ਦੀ ਮੁਹਿੰਮ ਦਾ ਫਾਇਦਾ ਹੋਣ ਵਾਲਾ ਸੀ। ਹੁਣ ਹਾਈਕਮਾਂਡ ਉਨ੍ਹਾਂ ਨਾਲ ਗੱਲ ਕਰੇਗੀ, ਤਾਂ ਜੋ ਸਾਰੇ ਮਸਲੇ ਹੱਲ ਹੋ ਸਕਣ।

Presidential Election 2022 : ਰਾਸ਼ਟਰਪਤੀ ਚੋਣ ਲਈ ਕੱਲ੍ਹ 10 ਵਜੇ ਪੰਜਾਬ ਵਿਧਾਨ ਸਭਾ 'ਚ ਹੋਵੇਗੀ ਵੋਟਿੰਗ

ਦਿੱਲੀ ਅਤੇ ਪੰਜਾਬ ਵਿੱਚ ਸੱਤਾਧਾਰੀ ਪਾਰਟੀ ਆਪ ਨੇ ਰਾਸ਼ਟਰਪਤੀ ਚੋਣ 2022 ਵਿੱਚ ਉਮੀਦਵਾਰ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ। ਆਮ ਆਦਮੀ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੀ ਮੀਟਿੰਗ ਸ਼ਨੀਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ 'ਤੇ ਹੋਈ।

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ, ਪੰਜਾਬ ਵਿਧਾਨ ਸਭਾ 'ਚ ਮਹਾਨ ਸਿੱਖ ਜਰਨੈਲ ਨੂੰ ਸ਼ਰਧਾਂਜਲੀ ਭੇਟ

ਭਗਵੰਤ ਮਾਨ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਸਮਾਜ ਦੇ ਦੱਬੇ-ਕੁਚਲੇ ਵਰਗਾ ਖਾਸ ਕਰਕੇ ਕਿਸਾਨਾਂ ਦੇ ਸੱਚੇ ਮੁਦੱਈ ਸਨ ਜਿਨ੍ਹਾਂ ਨੇ ਜ਼ਿਮੀਂਦਾਰੀ ਪ੍ਰਥਾ ਨੂੰ ਖਤਮ ਕਰਦਿਆਂ ਕਿਸਾਨਾਂ ਨੂੰ ਉਨ੍ਹਾਂ ਦੇ ਮਾਲਕੀ ਹੱਕ ਦਿੱਤੇ।

ਵਿਧਾਨ ਸਭਾ 'ਚ ਮੂਸੇਵਾਲਾ ਹੱਤਿਆ ਨੂੰ ਲੈ ਕੇ ਘਿਰੀ ਸਰਕਾਰ , ਕਾਂਗਰਸ ਤੇ ਅਕਾਲੀ ਦਲ ਨੇ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ

 ਕਾਂਗਰਸ ਸਰਕਾਰ ਨੇ ਉਨ੍ਹਾਂ ਨੂੰ 10 ਕਮਾਂਡੋ ਦਿੱਤੇ ਸਨ। ਫਿਰ ਗੈਂਗਸਟਰ ਸ਼ਾਹਰੁਖ ਨੇ ਵੀ ਕਿਹਾ ਕਿ ਉਹ ਮੂਸੇਵਾਲਾ ਨੂੰ ਮਾਰਨ ਗਿਆ ਸੀ ਪਰ ਉਹ ਉਥੇ ਕਮਾਂਡੋ ਦੇਖ ਕੇ ਵਾਪਸ ਮੁੜ ਆਇਆ। ਫਿਰ 'ਆਪ' ਸਰਕਾਰ ਨੇ ਪਹਿਲੇ 10 ਗੰਨਮੈਨਾਂ ਦੀ ਗਿਣਤੀ ਘਟਾ ਕੇ 4 ਕਰ ਦਿੱਤੀ। 

Advertisement