Monday, June 22, 2026
BREAKING
ਨੀਟ ਪੇਪਰ ਲੀਕ ਮਾਮਲੇ ‘ਚ ਸੀਬੀਆਈ ਦੀ ਵੱਡੀ ਕਾਰਵਾਈ, 5 ਗ੍ਰਿਫ਼ਤਾਰ ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

Punjab accident

ਲੁਧਿਆਣਾ ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਦੀ ਮੌਤ

ਲੁਧਿਆਣਾ ਵਿੱਚ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ, ਜਦਕਿ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਹੋਇਆ। ਪੁਲਿਸ ਵੱਲੋਂ ਹਾਦਸੇ ਦੇ ਕਾਰਣਾਂ ਦੀ ਜਾਂਚ ਜਾਰੀ ਹੈ।

ਹੁਸ਼ਿਆਰਪੁਰ ਵਿੱਚ ਭਿਆਨਕ ਸੜਕ ਹਾਦਸਾ, ਦਸੂਹਾ–ਹਾਜੀਪੁਰ ਰੋਡ ’ਤੇ ਕਾਰ–ਪਨਬੱਸ ਦੀ ਟੱਕਰ; 4 ਮੌਤਾਂ

ਹੁਸ਼ਿਆਰਪੁਰ ਦੇ ਦਸੂਹਾ–ਹਾਜੀਪੁਰ ਰੋਡ ’ਤੇ ਕਾਰ ਅਤੇ ਪੰਜਾਬ ਰੋਡਵੇਜ਼ (ਪਨਬੱਸ) ਦੀ ਭਿਆਨਕ ਟੱਕਰ ਵਿੱਚ 4 ਲੋਕਾਂ ਦੀ ਮੌਕੇ ’ਤੇ ਮੌਤ ਹੋ ਗਈ। ਸੰਘਣੀ ਧੁੰਦ ਅਤੇ ਤੇਜ਼ ਰਫ਼ਤਾਰ ਕਾਰਨ ਹਾਦਸਾ ਵਾਪਰਿਆ।

Batala News: ਬਟਾਲਾ 'ਚ ਦੀਵਾਲੀ ਦੀ ਰਾਤ ਭਿਆਨਕ ਸੜਕ ਹਾਦਸਾ, ਕਾਰ ਨੇ ਮੋਟਰ ਸਾਈਕਲ ਨੂੰ ਮਾਰੀ ਟੱਕਰ, 2 ਦੋਸਤਾਂ ਦੀ ਦਰਦਨਾਕ ਮੌਤ

ਜਾਣਕਾਰੀ ਅਨੁਸਾਰ ਦੀਵਾਲੀ ਦੀ ਰਾਤ ਲਵਪ੍ਰੀਤ ਸਿੰਘ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਤੋਂ ਬਾਅਦ ਉਸ ਨੇ ਆਪਣੇ ਦੋਸਤ ਵਿਜੇ ਕੁਮਾਰ ਨੂੰ ਫੋਨ ਕਰਕੇ ਮਦਦ ਮੰਗੀ। ਵਿਜੇ ਆਪਣੇ ਮੋਟਰਸਾਈਕਲ 'ਤੇ ਲਵਪ੍ਰੀਤ ਨੂੰ ਉਸ ਦੇ ਪਿੰਡ ਬੁਰਜ ਅਰਾਈਆਂ ਵਿਖੇ ਛੱਡਣ ਲਈ ਨਿਕਲਿਆ ਪਰ ਰਸਤੇ 'ਚ ਪਿੰਡ ਕਰਵਾਲੀਆ ਨੇੜੇ ਕਿਸੇ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

Advertisement