ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਨੇ ਪ੍ਰਾਇਮਰੀ ਪੱਧਰ ’ਤੇ ਅਧਿਆਪਕਾਂ ਦੀ ਅਸਥਾਈ ਤਾਇਨਾਤੀ ਸਬੰਧੀ ਨਵੇਂ ਹੁਕਮ ਜਾਰੀ ਕੀਤੇ ਹਨ, ਜੋ 1 ਜਨਵਰੀ 2026 ਤੋਂ ਲਾਗੂ ਹੋਣਗੇ।