ਖਹਿਰਾ ਦੀ ਜ਼ਮਾਨਤ ਰੱਦ ਕਰਨ ਦੀ ਮੰਗ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਨੂੰ 30 ਜਨਵਰੀ ਤੱਕ ਆਖਰੀ ਮੌਕਾਦੋ ਸਾਲ ਬਾਅਦ ਜ਼ਮਾਨਤ ਰੱਦ ਕਰਨ ਦੀ ਪਟੀਸ਼ਨ ’ਤੇ ਅਦਾਲਤ ਦੇ ਤਿੱਖੇ ਸਵਾਲ, ਨਵੇਂ ਤੱਥ ਨਾ ਹੋਣ ’ਤੇ ਨਾਰਾਜ਼ਗੀ
ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਰੱਦ ਕਰਨ ਦੀ ਮੰਗ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਸਖ਼ਤ ਸਵਾਲ ਕੀਤੇ ਹਨ ਅਤੇ 30 ਜਨਵਰੀ ਤੱਕ ਆਖਰੀ ਮੌਕਾ ਦਿੱਤਾ ਹੈ।