Friday, March 20, 2026
BREAKING
ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ! ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026: ਪਹਿਲੇ ਦਿਨ 10,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼, ਪੰਜਾਬ ਬਣੇਗਾ ਉਦਯੋਗਿਕ ਹੱਬ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਮਿਤ ਗੋਸਾਈਂ ਅਕਾਲੀ ਦਲ 'ਚ ਸ਼ਾਮਲ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ: ਪਨਬੱਸ ਦੇ ਠੇਕਾ ਡਰਾਈਵਰ-ਕੰਡਕਟਰਾਂ ਨੂੰ ਰੋਡਵੇਜ਼ ਵਰਗਾ ਵੇਤਨ

Punjab government news

66 ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਰਾਜ ਪੱਧਰੀ ਸ਼ਹੀਦੀ ਸਮਾਗਮ, ਕੈਬਨਿਟ ਮੰਤਰੀ ਮੰਡੀਆਂ ਨੇ ਕੀਤੀ ਸ਼ਿਰਕਤ

ਮਾਲੇਰਕੋਟਲਾ ਵਿਖੇ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਰਾਜ ਪੱਧਰੀ ਸ਼ਹੀਦੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਨਾਮਧਾਰੀ ਸੰਪਰਦਾ ਦੀ ਦਲੇਰੀ ਅਤੇ ਤਿਆਗ ਨੂੰ ਸਦਾ ਯਾਦ ਰੱਖਿਆ ਜਾਵੇਗਾ।

ਮੁੱਖ ਮੰਤਰੀ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ, ਕਿਹਾ, "ਮੈਨੂੰ ਤਖ਼ਤ ਸਾਹਿਬ ਦੀ ਸਰਵਉੱਚ ਸ਼ਕਤੀ ਵਿੱਚ ਪੂਰਾ ਵਿਸ਼ਵਾਸ, ਚੁਣੌਤੀ ਦੇਣ ਦੀ ਔਕਾਤ ਨਹੀਂ "

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ। ਉਨ੍ਹਾਂ ਕਿਹਾ ਕਿ ਤਖ਼ਤ ਸਾਹਿਬ ਦੇ ਹਰ ਹੁਕਮ ਨੂੰ ਸਿਰ ਨਿਵਾ ਕੇ ਸਵੀਕਾਰ ਕਰਨਗੇ ਅਤੇ ਗੁੰਮ ਸਰੂਪਾਂ ਦੀ ਜਾਂਚ ਗੈਰ-ਰਾਜਨੀਤਿਕ ਹੈ।

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਨੂੰ ਸਹੁੰ ਚੁਕਾਈ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਚੰਡੀਗੜ੍ਹ ਵਿੱਚ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਰਵੀ ਕੁਮਾਰ ਨੂੰ ਸਹੁੰ ਚੁਕਾਈ।

Advertisement