Monday, June 22, 2026
BREAKING
ਨੀਟ ਪੇਪਰ ਲੀਕ ਮਾਮਲੇ ‘ਚ ਸੀਬੀਆਈ ਦੀ ਵੱਡੀ ਕਾਰਵਾਈ, 5 ਗ੍ਰਿਫ਼ਤਾਰ ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

Punjab politics news

ਪੰਜਾਬ ਬਜਟ 2026: ਮਹਿਲਾਵਾਂ ਲਈ ₹1000 ਮਹੀਨਾਵਾਰ ਸਹਾਇਤਾ ਯੋਜਨਾ ਦਾ ਐਲਾਨ

ਪੰਜਾਬ ਬਜਟ 2026 ਵਿੱਚ ਸਰਕਾਰ ਨੇ ਮਹਿਲਾਵਾਂ ਲਈ ₹1000 ਮਹੀਨਾਵਾਰ ਸਹਾਇਤਾ ਯੋਜਨਾ ਦਾ ਐਲਾਨ ਕੀਤਾ ਹੈ, ਜਦਕਿ SC ਮਹਿਲਾਵਾਂ ਨੂੰ ₹1500 ਪ੍ਰਤੀ ਮਹੀਨਾ ਮਿਲੇਗਾ। ਯੋਜਨਾ ਨਾਲ ਲਗਭਗ 97% ਮਹਿਲਾਵਾਂ ਨੂੰ ਲਾਭ ਮਿਲਣ ਦੀ ਉਮੀਦ ਹੈ।

ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ ਨੂੰ ਸਦਮਾ: ਪਿਤਾ ਚੌਧਰੀ ਰਾਮ ਕਿਸ਼ਨ ਦਾ ਹੋਇਆ ਦੇਹਾਂਤ

ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ ਦੇ ਪਿਤਾ ਚੌਧਰੀ ਰਾਮ ਕਿਸ਼ਨ ਜੀ ਦਾ ਦੇਹਾਂਤ। 

ਅਕਾਲੀਆਂ ਦੇ ਕਿਲ੍ਹੇ 'ਚ ਆਪ ਦਾ ਪਹਿਲਾ ਵਾਰ : 2027 ਲਈ ਮਜੀਠਾ ਤੋਂ ਤਲਬੀਰ ਸਿੰਘ ਗਿੱਲ ਹੋਣਗੇ ਉਮੀਦਵਾਰ

ਆਮ ਆਦਮੀ ਪਾਰਟੀ ਨੇ ਮਜੀਠਾ ਵਿਧਾਨ ਸਭਾ ਹਲਕੇ ਲਈ ਤਲਬੀਰ ਸਿੰਘ ਗਿੱਲ ਦੇ ਨਾਮ ਦਾ ਐਲਾਨ ਕਰਕੇ ਸਿਆਸੀ ਸੰਕੇਤ ਸਾਫ਼ ਕਰ ਦਿੱਤਾ ਹੈ ਕਿ ਪਾਰਟੀ ਇਸ ਰਵਾਇਤੀ ਅਕਾਲੀ ਗੜ੍ਹ ਨੂੰ ਸਿੱਧੀ ਚੁਣੌਤੀ ਦੇਣ ਦੀ ਤਿਆਰੀ ਵਿੱਚ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਜੀਠਾ ਵਿੱਚ ਕੀਤੇ ਐਲਾਨ ਤੋਂ ਬਾਅਦ ਹਲਕੇ ਵਿੱਚ ‘ਆਪ’ ਵਰਕਰਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲਿਆ ਹੈ।

ਆਤਿਸ਼ੀ ਵਿਵਾਦ ’ਚ ਸਿਆਸਤ ਹੋਰ ਭੜਕੀ, ਕਾਂਗਰਸੀ ਆਗੂ ਸੁਖਪਾਲ ਖਹਿਰਾ ਵੀ ਮੈਦਾਨ ’ਚ, x 'ਤੇ ਕਈ ਲੀਡਰਾਂ ਨੂੰ ਵੰਗਾਰਿਆ

ਆਤਿਸ਼ੀ ਵਿਵਾਦ ਵਿੱਚ ਕਾਂਗਰਸੀ ਆਗੂ ਸੁਖਪਾਲ ਖਹਿਰਾ ਦੀ ਐਂਟਰੀ ਨਾਲ ਸਿਆਸਤ ਤੇਜ਼। ਖਹਿਰਾ ਨੇ ਭਗਵੰਤ ਮਾਨ ਸਰਕਾਰ ’ਤੇ ਵਿਰੋਧੀਆਂ ਵਿਰੁੱਧ ਝੂਠੇ ਕੇਸ ਦਰਜ ਕਰਨ ਦੇ ਦੋਸ਼ ਲਗਾਏ।

Advertisement