ਦਿੱਲੀ ਨੂੰ ਹਰਾ ਕੇ ਆਰਸੀਬੀ ਬਣੀ WPL ਦੂਜੀ ਵਾਰ ਚੈਂਪੀਅਨ 204 ਦੌੜਾਂ ਦਾ ਸਭ ਤੋਂ ਵੱਡਾ ਟੀਚਾ ਕੀਤਾ ਪਾਰ, ਸਮ੍ਰਿਤੀ ਮੰਧਾਨਾ ਦੀ ਕਪਤਾਨੀ ਇਨਿੰਗ ਨੇ ਰਚਿਆ ਇਤਿਹਾਸ
WPL ਫਾਈਨਲ ਵਿੱਚ ਆਰਸੀਬੀ ਨੇ 204 ਦੌੜਾਂ ਦਾ ਇਤਿਹਾਸਕ ਟੀਚਾ ਹਾਸਲ ਕਰਕੇ ਦੂਜੀ ਵਾਰ ਖਿਤਾਬ ਜਿੱਤਿਆ। ਦਿੱਲੀ ਕੈਪੀਟਲਜ਼ ਲਗਾਤਾਰ ਚੌਥੀ ਵਾਰ ਫਾਈਨਲ ਹਾਰ ਗਈ।