ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਹਰਿਆਣਾ ਸਰਕਾਰ ਵੱਲੋਂ 4 ਜਨਵਰੀ 2026 ਤੋਂ 40 ਦਿਨਾਂ ਦੀ ਪੈਰੋਲ ਮਿਲੀ, ਸਖ਼ਤ ਸ਼ਰਤਾਂ ਲਾਗੂ।
ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ। ਉਥੇ ਸੀਸੀਟੀਵੀ ਦੀ ਵੀ ਜਾਂਚ ਕੀਤੀ ਜਾ ਰਹੀ ਹੈ।