Monday, June 22, 2026
BREAKING
ਨੀਟ ਪੇਪਰ ਲੀਕ ਮਾਮਲੇ ‘ਚ ਸੀਬੀਆਈ ਦੀ ਵੱਡੀ ਕਾਰਵਾਈ, 5 ਗ੍ਰਿਫ਼ਤਾਰ ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

Rural Development

ਪੰਜਾਬ ਦੇ 13,000 ਪਿੰਡਾਂ ਨੂੰ 'ਮੁੱਖ ਮੰਤਰੀ ਰੌਸ਼ਨ ਪੰਜਾਬ ਯੋਜਨਾ' ਤਹਿਤ ਮਿਲਣਗੀਆਂ ਸੋਲਰ ਸਟ੍ਰੀਟ ਲਾਈਟਾਂ: ਅਮਨ ਅਰੋੜਾ

ਪੰਜਾਬ ਸਰਕਾਰ ਨੇ ਪੇਂਡੂ ਖੇਤਰਾਂ ਨੂੰ ਸੋਲਰ ਐਲ.ਈ.ਡੀ. ਸਟ੍ਰੀਟ ਲਾਈਟਾਂ ਨਾਲ ਰੌਸ਼ਨ ਕਰਨ ਲਈ 'ਮੁੱਖ ਮੰਤਰੀ ਰੌਸ਼ਨ ਪੰਜਾਬ ਯੋਜਨਾ' ਸ਼ੁਰੂ ਕੀਤੀ ਹੈ. 550 ਕਰੋੜ ਰੁਪਏ ਦੀ ਇਸ ਯੋਜਨਾ ਤਹਿਤ 3 ਲੱਖ ਤੋਂ ਵੱਧ ਲਾਈਟਾਂ ਲੱਗਣਗੀਆਂ, ਜਿਨ੍ਹਾਂ ਦਾ 70% ਖਰਚਾ ਸਰਕਾਰ ਚੁੱਕੇਗੀ ਅਤੇ 7 ਸਾਲਾਂ ਲਈ ਰੱਖ-ਰਖਾਅ ਯਕੀਨੀ ਬਣਾਇਆ ਜਾਵੇਗਾ.

ਸੰਸਦ ਵਿੱਚ ਪੰਜਾਬ ਦੇ ਹੱਕਾਂ ਲਈ ਡਾ. ਸਾਹਨੀ ਦੀ ਤਿੱਖੀ ਗੂੰਜ — ਆਰ.ਡੀ.ਐਫ. ਤੁਰੰਤ ਜਾਰੀ ਕਰੋ, ਏ.ਆਈ.ਐਫ. ਹੱਦ ₹5 ਕਰੋੜ ਕਰੋ

ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਸੰਸਦ ਵਿੱਚ ਪੰਜਾਬ ਦਾ ਬਕਾਇਆ ਆਰ.ਡੀ.ਐਫ. ਤੁਰੰਤ ਜਾਰੀ ਕਰਨ ਅਤੇ ਏ.ਆਈ.ਐਫ. ਦੀ ਹੱਦ ₹2 ਕਰੋੜ ਤੋਂ ਵਧਾ ਕੇ ₹5 ਕਰੋੜ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਕੋਲਡ ਸਟੋਰੇਜ ਅਤੇ ਪਿੰਡਾਂ ਦੀ ਬੁਨਿਆਦੀ ਢਾਂਚਾਗਤ ਸੁਧਾਰ ਨੂੰ ਮਜ਼ਬੂਤੀ ਮਿਲੇਗੀ ਅਤੇ ਕਿਸਾਨਾਂ ਨੂੰ ਸਿੱਧਾ ਲਾਭ ਹੋਵੇਗਾ।

CM Secures Rs 2800 Crore Worth Benefits for Punjab from Centre Includes Rs 1760 crores Pending RDF Payments

Mr Mann called on the Union Minister today and discussed various issues of urgent importance with him. During the course of discussion

ਕੁਲਦੀਪ ਧਾਲੀਵਾਲ ਨੇ ਪੇਂਡੂ ਵਿਕਾਸ ਵਿਭਾਗ ‘ਚ ਨਵ-ਨਿਯੁਕਤ ਉਪ ਮੰਡਲ ਅਫਸਰਾਂ ਨੂੰ ਨਿਯੁਕਤੀ ਪੱਤਰ ਦਿੱਤੇ

ਪੇਂਡੂ ਵਿਕਾਸ ਮੰਤਰੀ ਨੇ ਇਸ ਮੌਕੇ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੁਡਵਾਉਣ ਲਈ ਚਲਾਈ ਗਈ ਮੁਹਿੰਮ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੋਕ ਆਪ ਮੁਹਾਰੇ ਸਵੈ ਇੱਛਾ ਨਾਲ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੱਡਣ ਲਈ ਅੱਗੇ ਆ ਰਹੇ ਹਨ।

ਪੇਂਡੂ ਵਿਕਾਸ ਵਿਭਾਗ ਨੇ ਪਿਛਲੇ 12 ਦਿਨਾਂ 'ਚ 1008 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਛੁਡਵਾਏ: ਕੁਲਦੀਪ ਧਾਲੀਵਾਲ

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਇਸ ਦੇ ਨਾਲ ਹੀ ਦੱਸਿਆ ਕਿ ਸ਼ਾਮਲਾਟ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਦੀ ਰਫਤਾਰ ਮਾਲ ਮਹਿਕਮੇ ਦੇ ਅਧਿਕਾਰੀਆਂ ਦੀ ਹੜਤਾਲ ਕਾਰਨ ਕੁਝ ਹੌਲੀ ਹੋਈ ਸੀ।

Advertisement