Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

SAS Nagar

ਪੰਜਾਬ ਇਨਵੈਸਟਰ ਸਮਿਟ 2026: 12,000 ਕਰੋੜ ਦਾ ਨਿਵੇਸ਼; ਮੋਹਾਲੀ ਬਣੇਗਾ ਦੇਸ਼ ਦਾ ਨਵਾਂ 'ਟਾਇਰ-1' ਆਈ.ਟੀ. ਹੱਬ

🔥 ਪੰਜਾਬ ਲਈ ਵੱਡੀ ਖ਼ਬਰ!
ਇਨਵੈਸਟਰ ਸਮਿਟ ਦੇ ਪਹਿਲੇ ਦਿਨ ₹10,000 ਕਰੋੜ ਦਾ ਨਿਵੇਸ਼। ਮੋਹਾਲੀ ਹੁਣ ਬਣਿਆ Tier-1 IT ਹੱਬ। ਨੌਜਵਾਨਾਂ ਲਈ ਘਰ ਬੈਠੇ ਮਿਲਣਗੀਆਂ ਲੱਖਾਂ ਦੀਆਂ ਨੌਕਰੀਆਂ।
ਪੂਰੀ ਰਿਪੋਰਟ ਪੜ੍ਹੋ

ਐੱਸ.ਏ.ਐੱਸ. ਨਗਰ ਪੁਲਿਸ ਵੱਲੋਂ ਜ਼ਬਤ ਵਾਹਨਾਂ ਦੀ ਨਿਲਾਮੀ, 36.58 ਲੱਖ ਰੁਪਏ ਦਾ ਸਰਕਾਰੀ ਮਾਲੀਆ ਇਕੱਠਾ-ਅੱਠ ਥਾਣਿਆਂ ਵਿੱਚ ਤਿੰਨ ਦਿਨਾਂ ਦੌਰਾਨ 351 ਵਾਹਨਾਂ ਦੀ ਨਿਲਾਮੀ

ਐੱਸ.ਏ.ਐੱਸ. ਨਗਰ ਪੁਲਿਸ ਨੇ ਜ਼ਬਤ ਵਾਹਨਾਂ ਦੀ ਨਿਲਾਮੀ ਕਰਕੇ 36.58 ਲੱਖ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ, 351 ਵਾਹਨ ਸ਼ਾਮਲ।

ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ "ਨੈਕਸਟ ਜੈਨਰੇਸ਼ਨ ਰੋਡ ਰੈਨੋਵੇਸ਼ਨ ਪ੍ਰੋਗਰਾਮ" ਦੀ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ ਮੋਹਾਲੀ ਵਿੱਚ ₹700 ਕਰੋੜ ਦੀ ਲਾਗਤ ਨਾਲ 80 ਕਿਲੋਮੀਟਰ ਸੜਕਾਂ ਅਤੇ ਮੁੱਖ ਜੰਕਸ਼ਨਾਂ ਨੂੰ ਅਪਗ੍ਰੇਡ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਕੰਮ NHAI ਪੈਟਰਨ ਅਤੇ Hybrid Annuity Model ਤਹਿਤ ਫਰਵਰੀ ਤੋਂ ਅਕਤੂਬਰ ਤੱਕ ਪੂਰਾ ਕੀਤਾ ਜਾਵੇਗਾ, ਜਿਸ ਵਿੱਚ 10 ਸਾਲਾਂ ਦੀ ਸਾਂਭ-ਸੰਭਾਲ ਵੀ ਸ਼ਾਮਲ ਹੈ।

ਧੌਣ ਵੱਢ ਕੇ ਕਤਲ ਮਾਮਲੇ ‘ਚ ਦੋਸ਼ੀ ਅਜੇ ਨੂੰ ਉਮਰ ਕੈਦ, ਮੋਹਾਲੀ ਅਦਾਲਤ ਨੇ 13 ਹਜ਼ਾਰ ਰੁਪਏ ਜੁਰਮਾਨਾ ਵੀ ਲਾਇਆ

ਜ਼ੀਰਕਪੁਰ ਕਤਲ ਕੇਸ ‘ਚ ਮੋਹਾਲੀ ਦੀ ਅਦਾਲਤ ਨੇ ਦੋਸ਼ੀ ਅਜੇ ਨੂੰ ਉਮਰ ਕੈਦ ਅਤੇ 13 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ। ਪਤਨੀ ਨਾਲ ਝਗੜੇ ਤੋਂ ਬਾਅਦ ਸਾਲੇ ਦਾ ਨਿਰਮਮ ਕਤਲ ਕੀਤਾ ਗਿਆ ਸੀ।

ਚਾਰ ਦਿਨਾਂ ਬਾਅਦ ਉਸੇ ਘਰ ਮੁੜ ਚੋਰੀ ਕਰਨ ਆਏ ਚੋਰ ਅੜਿਕੇ

ਮੋਹਾਲੀ ਦੇ ਸੈਕਟਰ 83ਏ ਵਿੱਚ ਚਾਰ ਦਿਨ ਪਹਿਲਾਂ ਚੋਰੀ ਕਰ ਚੁੱਕੇ ਤਾਂਬਾ ਚੋਰ ਉਸੇ ਘਰ ਵਿੱਚ ਮੁੜ ਵਾਰਦਾਤ ਲਈ ਆਏ, ਪਰ ਮਕਾਨ ਮਾਲਕ ਨੇ ਦੋਵਾਂ ਨੂੰ ਰੰਗੇ ਹੱਥੀਂ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ।

ਮੋਹਾਲੀ 'ਚ ਨਸ਼ਾ ਤਸਕਰ ਦੀ ਗੈਰ ਕਾਨੂੰਨੀ ਉਸਾਰੀ ਢਾਹੀ, ਪੁਲਿਸ ਨੇ ਜੇਸੀਬੀ ਚਲਾ ਕੇ ਯੁੱਧ ਨਸ਼ਿਆਂ ਵਿਰੁੱਧ ਡਾ ਦਿਤਾ ਹੋਕਾ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੋਹਾਲੀ ਵਿੱਚ ਨਸ਼ਾ ਤਸਕਰ ਦੀ ਪੰਚਾਇਤੀ ਜ਼ਮੀਨ ’ਤੇ ਬਣੀ ਗੈਰਕਾਨੂੰਨੀ ਉਸਾਰੀ ਪੁਲਿਸ ਨੇ ਢਾਹ ਦਿੱਤੀ।

ਸੀਪੀ-67 ਮਾਲ ਵਿਖੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਸੈਂਟਰ 'ਤੇ ਛਾਪਾ, ਦੋ ਵਿਰੁੱਧ ਮਾਮਲਾ ਦਰਜ

ਮੋਹਾਲੀ ਪੁਲਿਸ ਨੇ ਚੋਰੀ ਅਤੇ ਸਨੈਚਿੰਗ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਸ਼ਾਤਰ ਦੋਸ਼ੀ ਹਰਮਨਜੀਤ ਸਿੰਘ ਉਰਫ ਹਨੀ ਨੂੰ ਗ੍ਰਿਫ਼ਤਾਰ ਕਰਕੇ 5 ਮੋਟਰਸਾਇਕਲ, ਇੱਕ ਐਕਟਿਵਾ ਅਤੇ 2 ਮੋਬਾਇਲ ਫੋਨ ਬਰਾਮਦ ਕੀਤੇ ਹਨ।

ਮੋਹਾਲੀ ਚੋਰੀਆਂ ਦੇ ਮਾਮਲੇ ’ਚ ਸ਼ਾਤਰ ਦੋਸ਼ੀ ਗ੍ਰਿਫਤਾਰ 5 ਮੋਟਰਸਾਇਕਲ, 2 ਮੋਬਾਇਲ ਫੋਨ ਤੇ ਇੱਕ ਐਕਟਿਵਾ ਬਰਾਮਦ

ਮੋਹਾਲੀ ਪੁਲਿਸ ਨੇ ਚੋਰੀ ਅਤੇ ਸਨੈਚਿੰਗ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਸ਼ਾਤਰ ਦੋਸ਼ੀ ਹਰਮਨਜੀਤ ਸਿੰਘ ਉਰਫ ਹਨੀ ਨੂੰ ਗ੍ਰਿਫ਼ਤਾਰ ਕਰਕੇ 5 ਮੋਟਰਸਾਇਕਲ, ਇੱਕ ਐਕਟਿਵਾ ਅਤੇ 2 ਮੋਬਾਇਲ ਫੋਨ ਬਰਾਮਦ ਕੀਤੇ ਹਨ।

ਓ.ਟੀ.ਐੱਸ. ਸਕੀਮ ਦੀ ਮਿਆਦ ਵਧਾਉਣ ਦਾ ਵਪਾਰੀਆਂ ਵੱਲੋਂ ਸਵਾਗਤ

ਪੰਜਾਬ ਸਰਕਾਰ ਵੱਲੋਂ ਓ.ਟੀ.ਐੱਸ. ਸਕੀਮ ਦੀ ਮਿਆਦ 31 ਮਾਰਚ 2026 ਤੱਕ ਵਧਾਉਣ ਦੇ ਫੈਸਲੇ ਨੂੰ ਵਪਾਰੀਆਂ ਨੇ ਵਪਾਰ-ਹਿਤੈਸ਼ੀ ਕਦਮ ਕਰਾਰ ਦਿੱਤਾ ਹੈ। ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਵਪਾਰੀਆਂ ਨੂੰ ਵਧਾਈ ਗਈ ਮਿਆਦ ਦਾ ਪੂਰਾ ਲਾਭ ਲੈਣ ਦੀ ਅਪੀਲ ਕੀਤੀ।

AMAN ARORA REVIEWS DEVELOPMENT PROJECTS ON SITE IN SAS NAGAR & NEW CHANDIGARH

Advertisement