ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਅੱਜ 3 ਘੰਟੇ ਦਾ ਰੋਸ ਪ੍ਰਦਰਸ਼ਨ; ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਦਿੱਤੇ ਜਾ ਰਹੇ ਧਰਨੇ
ਸੰਯੁਕਤ ਕਿਸਾਨ ਮੋਰਚੇ (SKM) ਦੇ ਸੱਦੇ 'ਤੇ ਅੱਜ ਪੰਜਾਬ ਦੇ ਵੱਖ-ਵੱਖ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਕਿਸਾਨਾਂ ਵੱਲੋਂ 3 ਘੰਟੇ ਲਈ ਰੋਸ ਧਰਨੇ ਦਿੱਤੇ ਜਾ ਰਹੇ ਹਨ। ਇਹ ਪ੍ਰਦਰਸ਼ਨ ਮੰਗਾਂ ਨੂੰ ਲੈ ਕੇ ਸਰਕਾਰ 'ਤੇ ਦਬਾਅ ਬਣਾਉਣ ਲਈ ਕੀਤਾ ਜਾ ਰਿਹਾ ਹੈ।