Tuesday, April 07, 2026
BREAKING
ਪੰਜਾਬ ਵਿੱਚ 100 ਤੋਂ ਵੱਧ ਨਗਰ ਕੌਂਸਲਾਂ ਦੀ ਮਿਆਦ ਖਤਮ, ਸਰਕਾਰ ਵੱਲੋਂ ਅਧਿਕਾਰੀ ਨਿਯੁਕਤ ਪੰਜਾਬ ਵਿੱਚ ਵੱਡੇ IAS ਅਧਿਕਾਰੀਆਂ ਦੇ ਤਬਾਦਲੇ, ਵਰਜੀਤ ਵਾਲੀਆ ਦੀ ਜਗ੍ਹਾ ਬਦਲੀ ਚੰਡੀਗੜ੍ਹ ਭਾਜਪਾ ਦਫ਼ਤਰ ਗ੍ਰੇਨੇਡ ਹਮਲਾ: ISI ਨਾਲ ਸਬੰਧਤ ਮਾਡਿਊਲ ਦਾ ਪਰਦਾਫਾਸ਼, 7 ਗ੍ਰਿਫਤਾਰ ਆਪ ਦੀ 'ਅੰਦਰੂਨੀ ਜੰਗ': ਰਾਘਵ ਚੱਢਾ ਬਨਾਮ ਪੰਜਾਬ ਯੂਨਿਟ; ਕੀ ਇਹ ਸਿਰਫ਼ ਬਿਆਨਬਾਜ਼ੀ ਹੈ ਜਾਂ ਕਿਸੇ ਵੱਡੇ ਧਮਾਕੇ ਦੀ ਤਿਆਰੀ? ਪੰਜਾਬ ਦੇ ਟਰਾਂਸਪੋਰਟਰਾਂ ਦਾ ਹਾਈਵੇ ‘ਤੇ ਕਬਜ਼ਾ, ਚੰਡੀਗੜ੍ਹ–ਮਨਾਲੀ ਰੂਟ ਜਾਮ ਪੰਚਕੂਲਾ 'ਚ ਵੱਡਾ ਫਰਜ਼ੀਵਾੜਾ: ਨਕਲੀ DSP ਬਣ ਕੇ ₹35 ਲੱਖ ਠੱਗਣ ਵਾਲੇ ਦੋ ਸਗੇ ਭਰਾ ਗ੍ਰਿਫ਼ਤਾਰ ਸੋਨੇ ਦੀਆਂ ਕੀਮਤਾਂ ਵਿੱਚ 3% ਦਾ ਉਛਾਲ : ਵਿਸ਼ਵ ਬਾਜ਼ਾਰਾਂ ਵਿੱਚ ਭਾਰੀ ਉਥਲ-ਪੁਥਲ, ਤੇਲ ਦੀਆਂ ਕੀਮਤਾਂ ਅਤੇ ਜੰਗੀ ਤਣਾਅ ਕਾਰਨ ਨਿਵੇਸ਼ਕਾਂ ਵਿੱਚ ਸਹਿਮ ਵਿਸ਼ਵਵਿਆਪੀ ਸੰਕਟ: ਪੱਛਮੀ ਏਸ਼ੀਆ ਵਿੱਚ ਤਣਾਅ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਅਸਮਾਨੀ ਚੜ੍ਹੀਆਂ JEE Main ਅਪ੍ਰੈਲ ਸੈਸ਼ਨ ਦੀ ਪ੍ਰੀਖਿਆ ਅੱਜ ਤੋਂ ਸ਼ੁਰੂ: NTA ਵੱਲੋਂ ਸਖ਼ਤ ਨਿਯਮ ਲਾਗੂ ਹਵਾਈ ਸਫ਼ਰ ਹੋਇਆ ਮਹਿੰਗਾ: ਇੰਡੀਗੋ ਨੇ ਅੱਜ ਤੋਂ ਲਾਗੂ ਕੀਤਾ ਨਵਾਂ ‘ਫਿਊਲ ਸਰਚਾਰਜ’

Sadhu Singh Dharamsot

14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਸਾਬਕਾ ਮੰਤਰੀ ਧਰਮਸੋਤ, 27 ਜੂਨ ਨੂੰ ਕੋਰਟ 'ਚ ਕੀਤਾ ਜਾਵੇਗਾ ਪੇਸ਼

 ਵਿਜੀਲੈਂਸ ਬਿਊਰੋ ਨੇ ਬੀਤੇ ਦਿਨੀਂ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਸਣੇ ਨੌਂ ਲੋਕਾਂ ’ਤੇ ਜੰਗਲਾਤ ਵਿਭਾਗ 'ਚ ਭ੍ਰਿਸ਼ਟਾਚਾਰ ਕਰ ਕੇ ਵੱਡੇ ਪੈਮਾਨੇ ’ਤੇ ਰਿਸ਼ਵਤ ਹਾਸਲ ਕਰਨ ਦੇ ਦੋਸ਼ ਵਿਚ ਕੇਸ ਦਰਜ ਕੀਤਾ ਸੀ। ਵਿਜੀਲੈਂਸ ਨੇ ਸਾਬਕਾ ਮੰਤਰੀ ਧਰਮਸੋਤ, ਉਨ੍ਹਾਂ ਦੇ ਓਐੱਸਡੀ ਚਮਕੌਰ ਸਿੰਘ ਅਤੇ ਖੰਨਾ ਦੇ ਰਹਿਣ ਵਾਲੇ ਉਨ੍ਹਾਂ ਦੇ ਇਕ ਪੱਤਰਕਾਰ ਸਾਥੀ ਕਮਲਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ।

ਧਰਮਸੋਤ ਤੇ ਗਿਲਜੀਆਂ ਮਗਰੋਂ ਇਸ ਸਾਬਕਾ ਮੰਤਰੀ 'ਤੇ ਲਟਕੀ FIR ਤਲਵਾਰ, ਰਿਵਾਇਤੀ ਪਾਰਟੀਆਂ ਦੇ ਲੀਡਰਾਂ 'ਚ ਹਲਚਲ

ਸੂਤਰਾਂ ਮੁਤਾਬਕ ਠੇਕੇਦਾਰਾਂ ਦੀ ਯੂਨੀਅਨ ਨੇ ਆਸ਼ੂ ਦੇ ਕਾਰਜਕਾਲ ਦੌਰਾਨ 2000 ਕਰੋੜ ਰੁਪਏ ਦੇ ਟੈਂਡਰਾਂ ਵਿੱਚ ਧੋਖਾਧੜੀ ਦਾ ਦੋਸ਼ ਲਾਇਆ ਹੈ। ਵਿਜੀਲੈਂਸ ਨੇ ਇਸ ਮਾਮਲੇ ਦੀ ਜਾਂਚ ਐਸਐਸਪੀ ਪੱਧਰ ਦੇ ਅਧਿਕਾਰੀ ਨੂੰ ਸੌਂਪੀ ਹੈ। 

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫਤਾਰ

ਧਰਮਸੋਤ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਮੰਤਰੀ ਮੰਡਲ 'ਚ ਜੰਗਲਾਤ ਤੇ ਸਮਾਜ ਭਲਾਈ ਵਿਭਾਗ ਦੇ ਮੰਤਰੀ ਰਹਿ ਚੁੱਕੇ ਹਨ। ਦੱਸਿਆ ਜਾ ਰਿਹਾ ਹੈ ਇਕ ਆਈਏਐਸ ਅਧਿਕਾਰੀ ਵੱਲੋਂ ਧਰਮਸੋਤ ਨੂੰ ਸਕਾਲਰਸ਼ਿਪ ਘੁਟਾਲੇ 'ਚ ਦੋਸ਼ੀ ਠਹਿਰਾਇਆ ਗਿਆ ਸੀ ਪਰ ਉਨ੍ਹਾਂ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ।

Advertisement