Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Sajjan Kumar

1984 ਸਿੱਖ ਵਿਰੋਧੀ ਦੰਗੇ: ‘ਜੇ ਸੱਜਣ ਕੁਮਾਰ ਦੋਸ਼ੀ ਨਹੀਂ, ਤਾਂ ਭੀੜ ਦੀ ਅਗਵਾਈ ਕਿਸ ਨੇ ਕੀਤੀ?’—ਅਕਾਲ ਤਖ਼ਤ ਸਾਹਿਬ

ਜਥੇਦਾਰ ਨੇ ਕੇਂਦਰ ਸਰਕਾਰ ਅਤੇ ਜਾਂਚ ਏਜੰਸੀਆਂ ਤੋਂ ਮੰਗ ਕੀਤੀ ਕਿ 1984 ਦੇ ਦੰਗਿਆਂ ਨਾਲ ਸਬੰਧਤ ਸਾਰੇ ਮਾਮਲਿਆਂ ਦੀ ਨਿਰਪੱਖ, ਇਮਾਨਦਾਰ ਅਤੇ ਸਮੇਂਬੱਧ ਸਮੀਖਿਆ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਬਦਲੇ ਦੀ ਨਹੀਂ, ਸਗੋਂ ਸੱਚ, ਨਿਆਂ ਅਤੇ ਦੋਸ਼ੀਆਂ ਲਈ ਸਜ਼ਾ ਦੀ ਮੰਗ ਕਰਦਾ ਹੈ। 

ਸੱਜਣ ਕੁਮਾਰ ਨੂੰ ਬਰੀ ਕਰਨ 'ਤੇ SGPC ਨਾਖ਼ੁਸ਼ : ਧਾਮੀ ਨੇ ਕਿਹਾ "ਸਿੱਖਾਂ ਕਤਲੇਆਮ ਪੀੜਤਾਂ ਨਾਲ਼ ਬੇਇਨਸਾਫੀ

ਆਗੂ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤੀਖ਼ੀ ਪ੍ਰਤੀਕਿਰਿਆ ਦਿੱਤੀ ਹੈ। ਸ਼੍ਰੋਮਣੀ ਕਮੇਟੀ ਨੇ ਇਸ ਫੈਸਲੇ ਨੂੰ ਪੀੜਤ ਸਿੱਖ ਪਰਿਵਾਰਾਂ ਨਾਲ “ਘੋਰ ਬੇਇਨਸਾਫ਼ੀ” ਕਰਾਰ ਦਿੱਤਾ ਹੈ।

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕੇਸ ਵਿੱਚ ਸੱਜਣ ਕੁਮਾਰ ਬਰੀ

ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਇੱਕ ਮਾਮਲੇ ਵਿੱਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਹੈ। ਇਹ ਮਾਮਲਾ ਦਿੱਲੀ ਦੇ ਜਨਕਪੁਰੀ ਅਤੇ ਵਿਕਾਸਪੁਰੀ ਇਲਾਕਿਆਂ ਵਿੱਚ ਦੰਗਿਆਂ ਦੌਰਾਨ ਹੋਈ ਹਿੰਸਾ ਨਾਲ ਸਬੰਧਤ ਸੀ।

Advertisement