Tuesday, May 26, 2026
BREAKING
ਨੀਟ ਪੇਪਰ ਲੀਕ ਮਾਮਲੇ ‘ਚ ਸੀਬੀਆਈ ਦੀ ਵੱਡੀ ਕਾਰਵਾਈ, 5 ਗ੍ਰਿਫ਼ਤਾਰ ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

Starlink

Elon Musk ਦੀ SpaceX IPO ਦੀ ਤਿਆਰੀ — ਕੀ Starlink ਪੰਜਾਬ ਦੇ ਪਿੰਡਾਂ ‘ਚ ਇੰਟਰਨੈੱਟ ਕ੍ਰਾਂਤੀ ਲਿਆਵੇਗਾ?

ਸਪੇਸ-ਐਕਸ ਜੂਨ 2026 ਤੱਕ ਦੁਨੀਆ ਦਾ ਸਭ ਤੋਂ ਵੱਡਾ ਆਈ.ਪੀ.ਓ. ਲਿਆ ਰਹੀ ਹੈ। ਇਸ ਨਾਲ ਭਾਰਤ ਵਿੱਚ ਸਟਾਰਲਿੰਕ ਦੀਆਂ ਸੇਵਾਵਾਂ ਤੇਜ਼ ਹੋਣਗੀਆਂ, ਜਿਸ ਨਾਲ ਪੰਜਾਬ ਦੇ ਪਿੰਡਾਂ ਵਿੱਚ ਹਾਈ-ਸਪੀਡ ਇੰਟਰਨੈੱਟ ਅਤੇ ਸਮਾਰਟ ਖੇਤੀਬਾੜੀ ਦਾ ਰਾਹ ਪੱਧਰਾ ਹੋਵੇਗਾ।

Elon Musk: ਦੋ ਸਾਲਾਂ ਤੋਂ ਰੂਸੀ ਰਾਸ਼ਟਰਪਤੀ ਪੁਤਿਨ ਦੇ ਸੰਪਰਕ 'ਚ ਹੈ ਐਲੋਨ ਮਸਕ, ਰਿਪੋਰਟ 'ਚ ਹੈਰਾਨ ਕਰਨ ਵਾਲੇ ਖੁਲਾਸੇ

ਰਿਪੋਰਟ ਵਿੱਚ ਅਮਰੀਕਾ, ਯੂਰਪ ਅਤੇ ਰੂਸ ਦੇ ਮੌਜੂਦਾ ਅਤੇ ਸਾਬਕਾ ਅਧਿਕਾਰੀਆਂ ਦਾ ਹਵਾਲਾ ਦਿੱਤਾ ਗਿਆ ਹੈ। ਰਿਪੋਰਟ ਵਿਚ ਇਹ ਵੀ ਕਿਹਾ ਗਿਆ ਹੈ ਕਿ ਰੂਸੀ ਰਾਸ਼ਟਰਪਤੀ ਪੁਤਿਨ ਨੇ ਕਥਿਤ ਤੌਰ 'ਤੇ ਐਲੋਨ ਮਸਕ ਨੂੰ ਤਾਈਵਾਨ 'ਤੇ ਆਪਣੀ ਸਟਾਰਲਿੰਕ ਸੈਟੇਲਾਈਟ ਇੰਟਰਨੈਟ ਸੇਵਾ ਨੂੰ ਸਰਗਰਮ ਨਾ ਕਰਨ ਦੀ ਅਪੀਲ ਕੀਤੀ ਸੀ। ਪੁਤਿਨ ਨੇ ਕਥਿਤ ਤੌਰ 'ਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਕਹਿਣ 'ਤੇ ਐਲੋਨ ਮਸਕ ਨੂੰ ਇਹ ਅਪੀਲ ਕੀਤੀ ਸੀ।

Advertisement