Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Sukhpal Khaira

ਮੋਹਾਲੀ ਸੜਕ ਟੈਂਡਰ ‘ਤੇ ਖਹਿਰਾ ਦਾ ਹਮਲਾ, ₹1,000 ਕਰੋੜ ਦਾ ਟੈਂਡਰ ਰੱਦ ਕਰਨ ਦੀ ਮੰਗ

ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੋਹਾਲੀ ਵਿੱਚ ਸੜਕਾਂ ਦੀ ਦੇਖਭਾਲ ਲਈ ਜਾਰੀ ₹1,000 ਕਰੋੜ ਦੇ ਟੈਂਡਰ ‘ਤੇ ਪੰਜਾਬ ਸਰਕਾਰ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਇਹ ਟੈਂਡਰ ਕਿਸੇ ਬਾਹਰੀ ਕੰਪਨੀ ਨੂੰ ਫਾਇਦਾ ਪਹੁੰਚਾਉਣ ਲਈ ਬਣਾਇਆ ਗਿਆ ਹੈ ਅਤੇ ਇਸਨੂੰ ਤੁਰੰਤ ਰੱਦ ਕੀਤਾ ਜਾਣਾ ਚਾਹੀਦਾ ਹੈ।

ਆਤਿਸ਼ੀ ਵਿਵਾਦ ’ਚ ਸਿਆਸਤ ਹੋਰ ਭੜਕੀ, ਕਾਂਗਰਸੀ ਆਗੂ ਸੁਖਪਾਲ ਖਹਿਰਾ ਵੀ ਮੈਦਾਨ ’ਚ, x 'ਤੇ ਕਈ ਲੀਡਰਾਂ ਨੂੰ ਵੰਗਾਰਿਆ

ਆਤਿਸ਼ੀ ਵਿਵਾਦ ਵਿੱਚ ਕਾਂਗਰਸੀ ਆਗੂ ਸੁਖਪਾਲ ਖਹਿਰਾ ਦੀ ਐਂਟਰੀ ਨਾਲ ਸਿਆਸਤ ਤੇਜ਼। ਖਹਿਰਾ ਨੇ ਭਗਵੰਤ ਮਾਨ ਸਰਕਾਰ ’ਤੇ ਵਿਰੋਧੀਆਂ ਵਿਰੁੱਧ ਝੂਠੇ ਕੇਸ ਦਰਜ ਕਰਨ ਦੇ ਦੋਸ਼ ਲਗਾਏ।

ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਵਿਧਾਇਕ ਸੁਖਪਾਲ ਖਹਿਰਾ ਨੂੰ ਭੇਜਿਆ ਨੋਟਿਸ

 ਸੁਖਪਾਲ ਸਿੰਘ ਖਹਿਰਾ ਨੇ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਦੇ ਮਾਮਲੇ 'ਤੇ ਪਿਛਲੇ ਦਿਨੀਂ ਟਵੀਟ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਲਾਹ ਦਿੱਤੀ ਸੀ 

Z ਸੁਰੱਖਿਆ ਲੈਣ ਲਈ ਕੇਜਰੀਵਾਲ ਨੇ ਆਪਣੇ ਆਪ ਨੂੰ ਦੱਸਿਆ 'ਆਪ' ਪੰਜਾਬ ਦਾ ਪ੍ਰਧਾਨ, 'ਕਿੰਨੀ ਧੋਖਾਧੜੀ ਕੀਤੀ'

ਅਰਵਿੰਦ ਕੇਜਰੀਵਾਲ ਭਾਰਤ ਸਰਕਾਰ ਤੋਂ ਪਹਿਲਾਂ ਹੀ ਜ਼ੈੱਡ ਪਲੱਸ ਸੁਰੱਖਿਆ ਕਵਰ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਤੋਂ ਜ਼ੈੱਡ ਪਲੱਸ ਸੁਰੱਖਿਆ ਲੈਣ ਲਈ ਖੁਦ ਨੂੰ ਆਪ ਪੰਜਾਬ ਕਨਵੀਨਰ ਵਜੋਂ ਦੱਸ ਰਹੇ ਹਨ।

ਰਾਘਵ ਚੱਢਾ ਨੂੰ ਪੰਜਾਬ 'ਤੇ ਥੋਪ ਕੇ ਕੇਜਰੀਵਾਲ ਨੇ ਭਗਵੰਤ ਮਾਨ ਸਣੇ ਸਮੁੱਚੇ ਪੰਜਾਬ ਦੀ ਕਾਬਲੀਅਤ 'ਤੇ ਸਵਾਲ ਖੜਾ ਕੀਤਾ : ਸੁਖਪਾਲ ਖਹਿਰਾ

ਰਾਘਵ ਚੱਢਾ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।  ਖਹਿਰਾ ਨੇ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ। 

ਮੁੱਖ ਮੰਤਰੀ ਮਾਨ 44 ਹਜ਼ਾਰ ਕਰੋੜ ਰੁਪਏ ਦੇ ਟੈਕਸ ਚੋਰੀ ਘੁਟਾਲੇ ਦੀ ਜਾਂਚ ਕਰਵਾਉਣ : ਸੁਖਪਾਲ ਖਹਿਰਾ

ਪੰਜਾਬ ਦੇ ਬੇਈਮਾਨ ਅਤੇ ਟੈਕਸ ਚੋਰੀ ਕਰਨ ਵਾਲੇ ਡੀਲਰ ਲੁਧਿਆਣਾ ਦੇ ਢੰਡਾਰੀ ਕਲਾਂ ਡਰਾਈ ਪੋਰਟ 'ਤੇ ਕੰਟੇਨਰਾਂ ਰਾਹੀਂ ਕਰੋੜਾਂ ਰੁਪਏ ਦਾ ਸਮਾਨ ਦਰਾਮਦ ਕਰ ਰਹੇ ਹਨ।

Advertisement