Monday, March 23, 2026
BREAKING
ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ! ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026: ਪਹਿਲੇ ਦਿਨ 10,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼, ਪੰਜਾਬ ਬਣੇਗਾ ਉਦਯੋਗਿਕ ਹੱਬ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਮਿਤ ਗੋਸਾਈਂ ਅਕਾਲੀ ਦਲ 'ਚ ਸ਼ਾਮਲ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ: ਪਨਬੱਸ ਦੇ ਠੇਕਾ ਡਰਾਈਵਰ-ਕੰਡਕਟਰਾਂ ਨੂੰ ਰੋਡਵੇਜ਼ ਵਰਗਾ ਵੇਤਨ

Tarn Taran

ਤਰਨਤਾਰਨ ਵਿਆਹ ‘ਚ AAP ਸਰਪੰਚ ਹਰਪਿੰਦਰ ਸਿੰਘ ਦੀ ਗੋਲੀਆਂ ਨਾਲ ਹੱਤਿਆ

ਤਰਨਤਾਰਨ ਵਿੱਚ AAP ਸਰਪੰਚ ਦੀ ਗੋਲੀ ਮਾਰ ਕੇ ਹੱਤਿਆ, ਜਾਂਚ ਜਾਰੀ।

ਤਰਨਤਾਰਨ ਵਿੱਚ ਵਿਆਹ ਸਮਾਰੋਹ ਦੌਰਾਨ ਹਵਾਈ ਫਾਇਰਿੰਗ, ਗੋਲੀ ਲੱਗਣ ਨਾਲ ਫੌਜੀ ਦੀ ਮੌਤ- ਵਿਆਹ ਦੀ ਖੁਸ਼ੀ ਸੋਗ ਵਿੱਚ ਬਦਲੀ

ਤਰਨਤਾਰਨ ਵਿੱਚ ਵਿਆਹ ਸਮਾਰੋਹ ਦੌਰਾਨ ਹਵਾਈ ਫਾਇਰਿੰਗ ਕਾਰਨ ਫੌਜੀ ਸਿਪਾਹੀ ਦੀ ਮੌਤ, ਪੰਜ ਦਿਨ ਪਹਿਲਾਂ ਹੋਇਆ ਸੀ ਵਿਆਹ, ਪੁਲਿਸ ਨੇ ਇੱਕ ਮੁਲਜ਼ਮ ਗ੍ਰਿਫ਼ਤਾਰ ਕੀਤਾ।

ਭਿੱਖੀਵਿੰਡ ਦੇ ਪੂਹਲਾ ਨੇੜੇ ਪੁਲਿਸ–ਗੈਂਗਸਟਰ ਮੁਕਾਬਲਾ; ਇੱਕ ਗੈਂਗਸਟਰ ਢੇਰ

ਭਿੱਖੀਵਿੰਡ ਦੇ ਪੂਹਲਾ ਖੇਤਰ ਨੇੜੇ ਪੰਜਾਬ ਪੁਲਿਸ ਅਤੇ ਗੈਂਗਸਟਰ ਵਿਚਕਾਰ ਹੋਏ ਮੁਕਾਬਲੇ ਵਿੱਚ ਹਰਨੂਰ ਸਿੰਘ ਉਰਫ਼ ਨੂਰ ਮਾਰਿਆ ਗਿਆ। AGTF ਅਤੇ CIA ਤਰਨਤਾਰਨ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਗੈਂਗਸਟਰ ਨੇ ਪੁਲਿਸ ’ਤੇ ਗੋਲੀਬਾਰੀ ਕੀਤੀ।

ਗੁਰੂ ਗ੍ਰੰਥ ਸਾਹਿਬ ਦੇ 328 ਪਵਿੱਤਰ ਸਰੂਪ ਗਾਇਬ ਕਰਨ ਦਾ ਮਾਮਲਾ: ਕੋਹਲੀ ਤੋਂ ਬਾਅਦ ਕਮਲਜੀਤ ਸਿੰਘ ਗ੍ਰਿਫ਼ਤਾਰ

328 ਪਵਿੱਤਰ ਸਰੂਪ ਮਾਮਲੇ ਵਿੱਚ ਕੋਹਲੀ ਤੋਂ ਬਾਅਦ ਕਮਲਜੀਤ ਸਿੰਘ ਗ੍ਰਿਫ਼ਤਾਰ। ਪੰਜਾਬ ਪੁਲਿਸ ਵੱਲੋਂ ਰਿਕਾਰਡ ਤੇ ਡਿਜੀਟਲ ਸਬੂਤਾਂ ਦੀ ਜਾਂਚ ਜਾਰੀ।

Tarn Taran News: ਤਰਨਤਾਰਨ ਦੇ ਡੀਸੀ ਦਾ PA ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ, ਪਾਰਟੀ ਤੋਂ ਮੰਗੇ ਸੀ 1 ਲੱਖ, 50 ਹਜ਼ਾਰ ;ਚ ਤੈਅ ਹੋਇਆ ਸੀ ਸੌਦਾ

ਮੁਲਜ਼ਮਾਂ ਦੀ ਪਛਾਣ ਤਰਨਤਾਰਨ ਦੇ ਡੀਸੀ ਪੀਏ ਹਰਮਨਦੀਪ ਸਿੰਘ, ਚੋਣ ਸੈੱਲ ਕਲਰਕ ਹਰਸਿਮਰਨਜੀਤ ਸਿੰਘ ਅਤੇ ਠੇਕਾ ਆਧਾਰਿਤ ਡਾਟਾ ਐਂਟਰੀ ਆਪਰੇਟਰ ਜਗਰੂਪ ਸਿੰਘ ਵਜੋਂ ਹੋਈ ਹੈ। ਪੀਏ ਹਰਮਨਦੀਪ ਸਿੰਘ ਅਤੇ ਡਾਟਾ ਐਂਟਰੀ ਆਪਰੇਟਰ ਜਗਰੂਪ ਸਿੰਘ ਨੂੰ ਵਿਜੀਲੈਂਸ ਟੀਮ ਨੇ ਰੰਗੇ ਹੱਥੀਂ ਕਾਬੂ ਕਰ ਲਿਆ, ਜਦੋਂ ਕਿ ਉਨ੍ਹਾਂ ਦਾ ਤੀਜਾ ਸਾਥੀ ਕਲਰਕ ਹਰਸਿਮਰਨਜੀਤ ਸਿੰਘ ਫਰਾਰ ਹੋ ਗਿਆ।

Tarn Taran Breaking: Police Nab Notorious Gangster in Dramatic Encounter

A daring encounter unfolded in Tarn Taran as police confronted gangster Kashmir Singh Seelu near Goindwal Sahib.

Tarn Taran incident: Covered idols, police deployed for security

Patti: The Christian community is outraged over the Tuesday night attack on the church located at village Thakkarpura near Patti town of Tarn Taran district.....

ਜਲਾਲਾਬਾਦ ਬਲਾਸਟ : NIA ਵੱਲੋਂ ਫਿਰੋਜ਼ਪੁਰ, ਤਰਨਤਾਰਨ ਤੇ ਫਾਜ਼ਿਲਕਾ 'ਚ 6 ਥਾਵਾਂ 'ਤੇ ਛਾਪੇਮਾਰੀ

ਜਾਂਚ ਵਿੱਚ ਤਾਰ ਪਾਕਿਸਤਾਨ ਨਾਲ ਜੁੜੀਆਂ ਹੋਈਆਂ ਹਨ। ਸ਼ੁਰੂਆਤੀ ਜਾਂਚ 'ਚ ਫੜੇ ਗਏ ਅੱਤਵਾਦੀਆਂ ਦੇ ਪਾਕਿਸਤਾਨ 'ਚ ਲੁਕੇ ਅੱਤਵਾਦੀਆਂ ਅਤੇ ਸਮੱਗਲਰਾਂ ਨਾਲ ਸਬੰਧ ਸਨ। 1 ਅਕਤੂਬਰ 2021 ਨੂੰ ਕੇਸ ਨੂੰ ਐਨਆਈਏ ਨੇ ਆਪਣੇ ਹੱਥ ਵਿੱਚ ਲੈ ਲਿਆ ਸੀ ਅਤੇ ਜਾਂਚ ਸ਼ੁਰੂ ਕੀਤੀ।

ਤਰਨਤਾਰਨ ਤੋਂ ਵੱਡੀ ਮਾਤਰਾ 'ਚ RDX ਬਰਾਮਦ, ਪੰਜਾਬ ਨੂੰ ਦਹਿਲਾਉਣ ਦੀ ਵੱਡੀ ਸਾਜ਼ਿਸ਼ ਨਾਕਾਮ

ਸੂਬੇ 'ਚ ਵੱਡੇ ਧਮਾਕੇ ਕਰਨ ਦੀ ਸਾਜ਼ਿਸ਼ ਰਚੀ ਗਈ ਸੀ। ਇਹ ਵੀ ਸਾਹਮਣੇ ਆਇਆ ਹੈ ਕਿ ਤਰਨਤਾਰਨ 'ਚ  ਵੱਡਾ ਨੈੱਟਵਰਕ ਬਣਾਇਆ ਜਾ ਰਿਹਾ ਹੈ। ਤਿੰਨ ਦਿਨਾਂ ਤੋਂ ਜ਼ਿਲ੍ਹੇ ਦੀਆਂ ਖ਼ੁਫ਼ੀਆ ਏਜੰਸੀਆਂ ਦੇ ਅਧਿਕਾਰੀ ਇਸ ਮਿਸ਼ਨ 'ਤੇ ਕੰਮ ਕਰ ਰਹੇ ਸਨ ਅਤੇ ਅੱਜ ਇੱਕ ਵੱਡੀ ਸਫ਼ਲਤਾ ਮਿਲੀ ਹੈ। 

Advertisement