Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

UPI

EPFO ਦਾ ਵੱਡਾ ਫੈਸਲਾ: ਹੁਣ ਤੁਸੀਂ UPI ਰਾਹੀਂ ਆਪਣਾ PF ਕਢਵਾ ਸਕਦੇ ਹੋ, 1 ਅਪ੍ਰੈਲ ਤੋਂ ਬਦਲੇਗਾ ਨਿਯਮ

EPFO ਨੇ 1 ਅਪ੍ਰੈਲ 2026 ਤੋਂ PF ਨਿਕਾਸ ਲਈ ਨਵੀਂ UPI-ਅਧਾਰਿਤ ਪ੍ਰਕਿਰਿਆ ਲਾਉਣ ਦਾ ਫੈਸਲਾ ਕੀਤਾ ਹੈ, ਜਿਸ ਨਾਲ ਮੈਂਬਰ ਆਪਣੇ ਬੈਂਕ ਖਾਤੇ ਵਿੱਚ PF ਸਕੰਦੇ ਤੇਜ਼ ਅਤੇ ਸੁਰੱਖਿਅਤ ਤਰੀਕੇ ਨਾਲ ਲਿਆ ਸਕਣਗੇ।

Patiala Peg: ਪਟਿਆਲਾ ਦੇ ਨਾਂ 'ਤੇ ਕਿਵੇਂ ਪਿਆ ਸ਼ਰਾਬ ਦੇ ਪੈੱਗ ਦਾ ਨਾਂ, ਕਿਸ ਨੇ ਰੱਖਿਆ ਇਹ ਨਾਂ, ਕੀ ਤੁਸੀਂ ਜਾਣਦੇ ਹੋ?

ਪਟਿਆਲਾ ਪੈੱਗ ਦਾ ਇਤਿਹਾਸ ਪੰਜਾਬ ਦੇ ਮਹਾਰਾਜਾ ਭੁਪਿੰਦਰ ਸਿੰਘ ਨਾਲ ਜੁੜਿਆ ਹੋਇਆ ਹੈ। ਮਹਾਰਾਜਾ ਭੁਪਿੰਦਰ ਸਿੰਘ ਕ੍ਰਿਕਟ ਦੇ ਸ਼ੌਕੀਨ ਸਨ ਅਤੇ ਉਨ੍ਹਾਂ ਨੂੰ ਕ੍ਰਿਕਟ ਖੇਡਣਾ ਬਹੁਤ ਪਸੰਦ ਸੀ। ਉਸ ਸਮੇਂ ਭਾਰਤ 'ਤੇ ਅੰਗਰੇਜ਼ਾਂ ਦਾ ਰਾਜ ਸੀ ਅਤੇ ਕ੍ਰਿਕਟ ਅੰਗਰੇਜ਼ਾਂ ਦੀ ਬਹੁਤ ਪਸੰਦੀਦਾ ਖੇਡ ਸੀ।

Bank Holiday Alert: RBI Declares October 10 as Holiday, here is why

The Reserve Bank of India (RBI) has announced a bank holiday on October 10 in select states to observe Maha Saptami, a significant day in the Durga Puja celebrations.

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦਾ ਦੌਰਾ

ਯੂਨੀਵਰਸਿਟੀ ਦੇ ਉਪ ਕੁਲਪਤੀ ਲੈਫ. ਜਨਰਲ ਡਾ. ਜੇ.ਐਸ ਚੀਮਾ ਨੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੀ ਪੂਰੀ ਕਾਰਜਪ੍ਰਣਾਲੀ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 92.7 ਏਕੜ 'ਚ ਬਣਾਈ ਜਾ ਰਹੀ ਯੂਨੀਵਰਸਿਟੀ ਦੀ ਬਾਹਰੀ ਦੀਵਾਰ ਮੁਕੰਮਲ ਹੋ ਚੁੱਕੀ ਹੈ 

ਸ਼੍ਰੀਲੰਕਾ ਤੋਂ ਬਾਅਦ ਹੁਣ ਪ੍ਰਦਰਸ਼ਨਕਾਰੀਆਂ ਨੇ ਇਰਾਕੀ ਸੰਸਦ ਭਵਨ 'ਤੇ ਕੀਤਾ ਕਬਜ਼ਾ

ਬਗਦਾਦ ਦੀ ਸੰਸਦ ਵਿੱਚ ਭੰਨਤੋੜ ਕਰਨ ਵਾਲੇ ਇਰਾਕੀ ਪ੍ਰਦਰਸ਼ਨਕਾਰੀਆਂ ਨੂੰ ਇੱਕ ਪ੍ਰਭਾਵਸ਼ਾਲੀ ਮੌਲਵੀ, ਮੁਕਤਾਦਾ ਅਲ-ਸਦਰ ਦੇ ਸਮਰਥਕ ਮੰਨਿਆ ਜਾਂਦਾ ਹੈ। ਰਿਪੋਰਟਾਂ ਮੁਤਾਬਕ ਪ੍ਰਦਰਸ਼ਨਕਾਰੀਆਂ ਨੇ ਪ੍ਰਦਰਸ਼ਨ ਦੌਰਾਨ ਆਪਣੇ ਹੱਥਾਂ 'ਚ ਸ਼ੀਆ ਨੇਤਾ ਅਲ-ਸਦਰ ਦੀ ਤਸਵੀਰ ਚੁੱਕੀ ਹੋਈ ਸੀ।

"Zindagi Mere Ghar Aanaa" ਗਾਇਕ ਭੁਪਿੰਦਰ ਸਿੰਘ ਦਾ ਮੁੰਬਈ 'ਚ ਦਿਹਾਂਤ

Singer Bhupinder Singh Died: 82 ਸਾਲਾ ਗਾਇਕ ਭੁਪਿੰਦਰ ਸਿੰਘ ਦਾ ਸੋਮਵਾਰ ਸ਼ਾਮ ਨੂੰ ਇੱਥੇ ਦਿਹਾਂਤ ਹੋ ਗਿਆ।......

ਜ਼ੀਰਕਪੁਰ ਵਿੱਚ 3 ਭੂਪੀ ਰਾਣੇ ਦੇ ਗੈਂਗਸਟਰ ਗਿਰਫਤਾਰ

3 ਪਕੜੇ ਗਏ ਨੇ ਤੇ ਇੱਕ ਨੂੰ ਗੋਲੀ ਲੱਗੀ

ਸਿੱਧੂ ਮੂਸੇਵਾਲਾ ਕਤਲਕਾਂਡ : ਗੈਂਗਸਟਰ ਭੂਪੀ ਰਾਣਾ ਗਰੁੱਪ ਨੇ ਕਾਤਲਾਂ ਦੀ ਜਾਣਕਾਰੀ ਦੇਣ ਲਈ ਰੱਖਿਆ 5 ਲੱਖ ਦਾ ਇਨਾਮ

 ਭੂਪੀ ਰਾਣਾ ਨੇ ਆਪਣੇ ਫੇਸਬੁੱਕ ਪੇਜ ਤੇ ਸਾਂਝੀ ਕੀਤੀ ਪੋਸਟ ਵਿੱਚ ਲਿਖਿਆ ਹੈ ਕਿ ਸਤਿ ਸ੍ਰੀ ਅਕਾਲ ਸਾਰੇ ਵੀਰਾਂ, ਭੈਣਾਂ, ਮਾਤਾਵਾਂ, ਬਜ਼ੁਰਗਾਂ ਨੂੰ ਇਕ ਗੱਲ ਦਿਲ ਦੀ ਸਾਂਝੀ ਕਰਨੀ ਹੈ 

ਮਨੀ ਲਾਂਡਰਿੰਗ ਮਾਮਲਾ 'ਚ ਭੁਪਿੰਦਰ ਹਨੀ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 2 ਨੂੰ

ਜੁਡੀਸ਼ੀਅਲ ਕਸਟਡੀ ਦਾ ਸਮਾਂ ਪੂਰਾ ਹੋਣ 'ਤੇ ਹਨੀ ਨੂੰ ਦੋਬਾਰਾ ਕੋਰਟ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। ਈਡੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ 18 ਜਨਵਰੀ ਨੂੰ ਹਨੀ ਤੇ ਹੋਰਨਾਂ ਖ਼ਿਲਾਫ਼ 10 ਜਗ੍ਹਾ ‘ਤੇ ਛਾਪੇਮਾਰੀ ਕੀਤੀ ਸੀ। 

Advertisement