Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

US dollar

US Dollar: ਅਮਰੀਕੀ ਡਾਲਰ ਨੂੰ ਚੁਣੌਤੀ ਦੇਣ ਆਈ ਨਵੀਂ ਕਰੰਸੀ? BRICS ਦੇਸ਼ ਆਪਣੀ ਕਰੰਸੀ ਬਣਾਉਣ ਦੀ ਕਰ ਰਹੇ ਤਿਆਰੀ

ਜੇਕਰ ਬ੍ਰਿਕਸ ਦੇਸ਼ ਆਪਣੀ ਕਰੰਸੀ ਬਣਾਉਂਦੇ ਹਨ ਤਾਂ ਇਸ ਨਾਲ ਅਮਰੀਕੀ ਡਾਲਰ ਦੀ ਸਰਵਉੱਚਤਾ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਕਈ ਦੇਸ਼ਾਂ ਦਾ ਮੰਨਣਾ ਹੈ ਕਿ ਅਮਰੀਕਾ ਅਤੇ ਉਸ ਦੀ ਸ਼ਕਤੀਸ਼ਾਲੀ ਕਰੰਸੀ ਡਾਲਰ ਨੂੰ ਵੱਡੀ ਚੁਣੌਤੀ ਤਾਂ ਹੀ ਦਿੱਤੀ ਜਾ ਸਕਦੀ ਹੈ ਜੇਕਰ ਅਮਰੀਕਾ ਦੀ ਆਰਥਿਕ ਤਾਕਤ 'ਤੇ ਹਮਲਾ ਕੀਤਾ ਜਾਵੇ। ਦੁਨੀਆ ਭਰ ਦੇ ਕੇਂਦਰੀ ਬੈਂਕਾਂ ਕੋਲ ਰੱਖੇ ਵਿਦੇਸ਼ੀ ਮੁਦਰਾ ਭੰਡਾਰ ਦਾ 60 ਪ੍ਰਤੀਸ਼ਤ ਡਾਲਰ ਦੇ ਰੂਪ ਵਿੱਚ ਮੌਜੂਦ ਹੈ।

ਅਮਰੀਕੀ ਡਾਲਰ ਦੇ ਮੁਕਾਬਲੇ 52 ਪੈਸੇ ਟੁੱਟਿਆ ਰੁਪਿਆ, ਸਭ ਤੋਂ ਹੇਠਲੇ ਪੱਧਰ 77.42 ਤਕ ਡਿੱਗਿਆ

ਇੰਟਰਬੈਂਕ ਵਿਦੇਸ਼ੀ ਮੁਦਰਾ 'ਤੇ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 77.17 'ਤੇ ਖੁੱਲ੍ਹਿਆ ਅਤੇ ਫਿਰ ਇਸ ਦੇ ਪਿਛਲੇ ਬੰਦ ਨਾਲੋਂ 52 ਪੈਸੇ ਦੀ ਗਿਰਾਵਟ ਨਾਲ 77.42 'ਤੇ ਆ ਗਿਆ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 55 ਪੈਸੇ ਟੁੱਟ ਕੇ 76.90 ਦੇ ਪੱਧਰ 'ਤੇ ਬੰਦ ਹੋਇਆ ਸੀ।

Advertisement