Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Varanasi

ਮਹੇਸ਼ ਬਾਬੂ ਅਤੇ ਰਾਜਾਮੌਲੀ ਦੀ ਮਹਾਂਕਾਵਿ ਫ਼ਿਲਮ ‘ਵਾਰਾਣਸੀ’ ਦਾ ਐਲਾਨ; 2027 ਵਿੱਚ ਹੋਵੇਗੀ ਵਿਸ਼ਵ ਪੱਧਰੀ ਰਿਲੀਜ਼

ਮਹੇਸ਼ ਬਾਬੂ ਐੱਸ.ਐੱਸ. ਰਾਜਾਮੌਲੀ ਦੀ ਮਹਾਕਾਵਿ ਫ਼ਿਲਮ ‘ਵਾਰਾਣਸੀ’ ਵਿੱਚ ਮੁੱਖ ਭੂਮਿਕਾ ਨਿਭਾਉਣਗੇ। ਪ੍ਰਿਯੰਕਾ ਚੋਪੜਾ ਜੋਨਾਸ ਵੀ ਫ਼ਿਲਮ ਦਾ ਹਿੱਸਾ ਹਨ। ਇਹ ਫ਼ਿਲਮ 7 ਅਪ੍ਰੈਲ 2027 ਨੂੰ ਵਿਸ਼ਵ ਪੱਧਰ ‘ਤੇ ਰਿਲੀਜ਼ ਹੋਵੇਗੀ।

ਇੰਡੀਗੋ ਜਹਾਜ਼ ਵਿਚ ਬੰਬ ਦੀ ਧਮਕੀ, ਵਾਰਾਣਸੀ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ; 200 ਤੋਂ ਵੱਧ ਯਾਤਰੀ ਸੁਰੱਖਿਅਤ ਬਾਹਰ ਨਿਕਲੇ

ਹੈਦਰਾਬਾਦ ਤੋਂ ਵਾਰਾਣਸੀ ਜਾ ਰਹੀ ਇੰਡੀਗੋ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਸਾਰੇ ਯਾਤਰੀ ਸੁਰੱਖਿਅਤ, ਜਾਂਚ ਜਾਰੀ।

ਸਪੀਕਰ ਸੰਧਵਾਂ ਨੇ ਕੀਤੇ ਵਾਰਾਣਸੀ ਵਿਖੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ

ਬੇਗਮਪੁਰਾ’ ਦਾ ਭਾਵ ਉਹ ਸਮਾਜ ਹੈ ਜਿੱਥੇ ਕੋਈ ਦੁੱਖ, ਭੇਦਭਾਵ ਜਾਂ ਅਨਿਆਂ ਨਾ ਹੋਵੇ। ਉਨ੍ਹਾਂ ਨੇ ਸਾਰੇ ਲੋਕਾਂ ਨੂੰ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਜਾਤ-ਪਾਤ ਦੇ ਬੰਧਨਾਂ ਤੋਂ ਉੱਪਰ ਉੱਠ ਕੇ ਭਾਈਚਾਰਕ ਸਾਂਝ ਅਤੇ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ।

Shocking News: ਇੱਕੋ ਪਿੰਡ ਦੀਆਂ 40 ਨਾਬਾਲਗ ਕੁੜੀਆਂ ਹੋ ਗਈਆਂ ਪ੍ਰੈਗਨੈਂਟ, ਪਰਿਵਾਰਾਂ ਵਿੱਚ ਦਹਿਸ਼ਤ ਦਾ ਮਾਹੌਲ

ਇਸ ਮਾਮਲੇ ਸਬੰਧੀ ਜਦੋਂ ਪਿੰਡ ਮੁਖੀ ਨੇ ਆਂਗਣਵਾੜੀ ਵਰਕਰ ਨਾਲ ਗੱਲ ਕੀਤੀ ਤਾਂ ਉਸ ਨੇ ਪਿੰਡ ਮੁਖੀ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ।

Crime News: ਵਿਅਕਤੀ ਨੇ ਕੀਤਾ ਆਪਣੀ ਪਤਨੀ ਤੇ ਤਿੰਨ ਬੱਚਿਆਂ ਦਾ ਬੇਰਹਿਮੀ ਨਾਲ ਕਤਲ, ਤਾਂਤਰਿਕ ਦੇ ਕਹਿਣ 'ਤੇ ਖਤਮ ਕੀਤਾ ਪਰਿਵਾਰ

Man Kills Family In Kashi Varanasi: ਰਾਜਿੰਦਰ ਗੁਪਤਾ ਆਪਣੀ ਪਤਨੀ ਨੀਤੂ, ਬੇਟੀ ਗੌਰਾਂਗੀ ਅਤੇ ਬੇਟਿਆਂ ਨਵੇਂਦਰ ਅਤੇ ਸੁਬੇਂਦਰ ਨਾਲ ਭਦੈਨੀ 'ਚ ਪਾਵਰ ਹਾਊਸ ਦੇ ਸਾਹਮਣੇ ਵਾਲੀ ਗਲੀ 'ਚ ਰਹਿੰਦਾ ਸੀ। ਮੰਗਲਵਾਰ ਨੂੰ ਜਦੋਂ ਗੁਆਂਢੀਆਂ ਨੇ ਰਾਜਿੰਦਰ ਦੇ ਘਰ ਦਾ ਦਰਵਾਜ਼ਾ ਖੁੱਲ੍ਹਾ ਨਾ ਦੇਖਿਆ ਤਾਂ ਉਨ੍ਹਾਂ ਨੇ ਪੁਲਸ ਨੂੰ ਸੂਚਨਾ ਦਿੱਤੀ। ਜਦੋਂ ਪੁਲਿਸ ਰਾਜਿੰਦਰ ਦੇ ਘਰ ਪਹੁੰਚੀ ਤਾਂ ਨੀਤੂ ਆਪਣੇ ਤਿੰਨ ਬੱਚਿਆਂ ਸਮੇਤ ਖੂਨ ਨਾਲ ਲੱਥਪੱਥ ਪਈ ਸੀ। ਜਦੋਂਕਿ ਰਾਜਿੰਦਰ ਘਰੋਂ ਲਾਪਤਾ ਸੀ।

Lawrence Bishnoi: ਲਾਰੇਂਸ ਦਾ ਅਗਲਾ ਨਿਸ਼ਾਨਾ ਰਾਹੁਲ ਗਾਂਧੀ? ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲਾਰੇਂਸ ਦੇ ਨਾਂ 'ਤੇ ਪੋਸਟ, FIR ਦਰਜ

NSUI ਵਰਕਰਾਂ ਨੇ ਇਸ ਸਬੰਧੀ ਵਾਰਾਣਸੀ ਦੇ ਸਿਗਰਾ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਐਨਐਸਯੂਆਈ ਨੇ ਸੋਸ਼ਲ ਮੀਡੀਆ ਯੂਜ਼ਰ ਖ਼ਿਲਾਫ਼ ਤੁਰੰਤ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਪੋਸਟ 'ਚ ਰਾਹੁਲ ਗਾਂਧੀ ਦੇ ਨਾਲ-ਨਾਲ AIMIM ਦੇ ਮੁਖੀ ਅਸਦੁਦੀਨ ਓਵੈਸੀ ਲਈ ਵੀ ਇਹੀ ਗੱਲ ਕਹੀ ਗਈ ਹੈ।

ਵਾਰਾਣਸੀ ਸੀਰੀਅਲ ਬਲਾਸਟ ਕੇਸ 'ਚ ਅੱਤਵਾਦੀ ਵਲੀਉੱਲਾ ਨੂੰ ਫਾਂਸੀ ਦੀ ਸਜ਼ਾ, 18 ਲੋਕਾਂ ਦੀ ਹੋਈ ਸੀ ਮੌਤ

 ਵਾਰਾਣਸੀ 'ਚ ਬੰਬ ਧਮਾਕਿਆਂ 'ਚ 18 ਲੋਕਾਂ ਦੀ ਮੌਤ ਹੋ ਗਈ ਸੀ ਅਤੇ 50 ਲੋਕ ਜ਼ਖ਼ਮੀ ਹੋ ਗਏ ਸਨ। ਹਰ ਕੋਈ ਇਸ ਮਾਮਲੇ 'ਚ ਅਦਾਲਤ ਦੇ ਫੈਸਲੇ ਦਾ ਇੰਤਜ਼ਾਰ ਕਰ ਰਿਹਾ ਸੀ।

Advertisement