Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

aam aadmi party

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਆਮ ਆਦਮੀ ਪਾਰਟੀ ਨੇ ਭਾਜਪਾ 'ਤੇ ਈਡੀ-ਸੀਬੀਆਈ ਦੀ ਦੁਰਵਰਤੋਂ ਕਰਕੇ ਪੰਜਾਬ ਵਿੱਚ ਪਾਰਟੀ ਤੋੜਨ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਾਇਆ ਹੈ। ਆਗੂਆਂ ਨੇ ਦਾਅਵਾ ਕੀਤਾ ਕਿ ਅਮਿਤ ਸ਼ਾਹ, ਰਾਘਵ ਚੱਢਾ ਨੂੰ ਮੋਹਰਾ ਬਣਾ ਕੇ, 7 ਸੰਸਦ ਮੈਂਬਰਾਂ ਨੂੰ ਤੋੜਨ ਬਦਲੇ ਕੇਂਦਰੀ ਮੰਤਰੀ ਦਾ ਅਹੁਦਾ ਦੇਣ ਦੀ ਪੇਸ਼ਕਸ਼ ਕਰ ਰਹੇ ਹਨ।

 

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਬੈਕਟਰਜ਼ ਰਾਜਪੁਰਾ ਇਕਾਈ ਦਾ ਨਿਰੀਖਣ ਕੀਤਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਮਿਸਿਜ਼ ਬੈਕਟਰਜ਼ ਫੂਡ ਸਪੈਸ਼ਲਿਟੀਜ਼ ਦੀ ਰਾਜਪੁਰਾ ਫੈਕਟਰੀ ਦਾ ਦੌਰਾ ਕੀਤਾ। ਕੰਪਨੀ ਪੰਜਾਬ ਵਿੱਚ 2,000 ਤੋਂ ਵੱਧ ਲੋਕਾਂ ਨੂੰ ਰੁਜ਼ਗਾਰ ਦਿੰਦੀ ਹੈ ਅਤੇ ਮਹਿਲਾ ਕਰਮਚਾਰੀਆਂ ਲਈ ਹੋਸਟਲ ਬਣਾਉਣ ਦੀ ਯੋਜਨਾ ਬਣਾ ਰਹੀ ਹੈ।

ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ

ਨਿਵੇਸ਼ਕ ਸਮਿੱਟ ਦੌਰਾਨ ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ ਆਪ ਸਰਕਾਰ ਅਕਾਲੀ ਦੌਰ ਵਿੱਚ ਬਣੇ ਹਵਾਈ ਅੱਡਿਆਂ, ਸੜਕਾਂ ਅਤੇ ਉਦਯੋਗਿਕ ਢਾਂਚੇ ਦਾ ਕਰੈਡਿਟ ਲੈ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਦੋਨਾਂ ਪਾਰਟੀਆਂ ਵਿਚਕਾਰ ਸਿਆਸੀ ਅਤੇ ਸੋਸ਼ਲ ਮੀਡੀਆ ‘ਤੇ ਤਕਰਾਰ ਤੇਜ਼ ਹੋ ਗਈ ਹੈ।

‘Farm Laws ਤੋਂ ਵੀ ਖ਼ਤਰਨਾਕ’ : ਅਮਰੀਕਾ-ਭਾਰਤ ਖੇਤੀ ਸਮਝੌਤੇ ਵਿਰੁੱਧ ਪੰਜਾਬ ਵਿਧਾਨ ਸਭਾ ਦਾ ਪ੍ਰਸਤਾਵ

ਪੰਜਾਬ ਵਿਧਾਨ ਸਭਾ ਦਾ ਕਹਿਣਾ ਹੈ ਕਿ ਜੇ ਭਾਰਤ-ਅਮਰੀਕਾ ਖੇਤੀ ਵਪਾਰ ਸਮਝੌਤਾ ਲਾਗੂ ਹੋਇਆ ਤਾਂ ਸਸਤੇ ਵਿਦੇਸ਼ੀ ਉਤਪਾਦ ਭਾਰਤ ਵਿੱਚ ਆ ਕੇ ਪੰਜਾਬ ਦੇ ਛੋਟੇ ਕਿਸਾਨਾਂ ਲਈ ਵੱਡਾ ਸੰਕਟ ਬਣ ਸਕਦੇ ਹਨ — ਇਸੇ ਕਰਕੇ ਇਸਨੂੰ “farm laws ਤੋਂ ਵੀ ਖ਼ਤਰਨਾਕ” ਕਿਹਾ ਜਾ ਰਿਹਾ ਹੈ।

 

Morning Breaking :ਜਲੰਧਰ ਵਿੱਚ ਦਿਨ-ਦਿਹਾੜੇ ‘ਆਪ’ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ 15–16 ਰਾਊਂਡ ਫਾਇਰ

ਜਲੰਧਰ ਦੇ ਮਾਡਲ ਟਾਊਨ ਵਿੱਚ ਦਿਨ-ਦਿਹਾੜੇ ਆਮ ਆਦਮੀ ਪਾਰਟੀ ਦੇ ਆਗੂ ਲੱਕੀ ਓਬਰਾਏ ਦੀ ਗੋਲੀਆਂ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ 15–16 ਰਾਊਂਡ ਫਾਇਰ; ਪੁਲਿਸ ਜਾਂਚ ਜਾਰੀ।

ਅੰਮ੍ਰਿਤਸਰ 'ਚ ਸਰਪੰਚ ਦੀ ਗੋਲ਼ੀ ਮਾਰ ਕੇ ਹੱਤਿਆ, ਮੈਰਿਜ ਪੈਲੇਸ 'ਚ ਵਿਆਹ ਦੇ ਪ੍ਰੋਗਰਾਮ 'ਚ ਗੋਲ਼ੀਬਾਰੀ

ਅੰਮ੍ਰਿਤਸਰ ਦੇ ਮੈਰਿਜ ਪੈਲੇਸ ਵਿੱਚ ਵਿਆਹ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ ਜਰਨੈਲ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ, ਪੁਲਿਸ ਜਾਂਚ ਜਾਰੀ।

Punjab Politics: ਪੰਜਾਬ ਕਾਂਗਰਸ ਨੂੰ ਲੱਗਿਆ ਝਟਕਾ, ਜਿਮਨੀ ਚੋਣਾਂ ਤੋਂ ਪਹਿਲਾਂ ਹਲਕਾ ਇੰਚਾਰਜ AAP 'ਚ ਹੋਏ ਸ਼ਾਮਲ

ਚੱਬੇਵਾਲ ਉਪ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਦੇ ਹਲਕਾ ਇੰਚਾਰਜ ਕੁਲਵਿੰਦਰ ਸਿੰਘ ਰਸੂਲਪੁਰ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਰਸੂਲਪੁਰੀ ਨੂੰ 'ਆਪ' 'ਚ ਸ਼ਾਮਲ ਕੀਤਾ।

ਸਿਹਤ ਮੰਤਰੀ ਸਤੇਂਦਰ ਜੈਨ ਖਿਲਾਫ ਨਹੀਂ ਮਿਲਿਆ ਕੋਈ ਸਬੂਤ, ਲੋਕਾਯੁਕਤ ਨੇ ਸ਼ਿਕਾਇਤਕਰਤਾ 'ਤੇ ਠੋਕਿਆ 50,000 ਹਜ਼ਾਰ ਰੁਪਏ ਦਾ ਜੁਰਮਾਨਾ

ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਸਤੇਂਦਰ ਜੈਨ ਦੇ ਵਕੀਲ ਅਮਿਤ ਆਨੰਦ ਤਿਵਾਰੀ ਦਾ ਕਹਿਣਾ ਹੈ ਕਿ ਦਿੱਲੀ ਲੋਕਾਯੁਕਤ ਨੇ ਸ਼ਿਕਾਇਤਕਰਤਾ ਅਤੇ ਵਕੀਲ ਨੀਰਜ ਨੂੰ ਸਖਤ ਤਾੜਨਾ ਕੀਤੀ ਹੈ ਅਤੇ ਸਤੇਂਦਰ ਜੈਨ 'ਤੇ ਬੇਨਾਮੀ ਜਾਇਦਾਦ ਦਾ ਝੂਠਾ ਦੋਸ਼ ਲਗਾਉਣ ਲਈ ਉਸ 'ਤੇ 50,000 ਰੁਪਏ ਦਾ ਜੁਰਮਾਨਾ ਲਗਾਇਆ ਹੈ।

ਆਮ ਆਦਮੀ ਪਾਰਟੀ ਦੇ ਆਗੂ ਡਾ. ਅਜੈ ਪਾਲ ਸਿੰਘ ਨੇ ਕੀਤੀ ਖੁਦਕੁਸ਼ੀ

ਪਤਨੀ ਵਲੋਂ ਖਿੜਕੀ ’ਚੋਂ ਦੇਖਿਆ ਤਾਂ ਉਨ੍ਹਾਂ ਦੇ ਪਤੀ ਅਜੈਪਾਲ ਗਿੱਲ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਪਤਨੀ ਨੇ ਤੁਰੰਤ ਆਪਣੇ ਰਿਸ਼ਤੇਦਾਰਾਂ ਨੂੰ ਸੂਚਿਤ ਕੀਤਾ ਜਿਸ ’ਤੇ ਉਹ ਵੀ ਤੁਰੰਤ ਮੌਕੇ ’ਤੇ ਪਹੁੰਚ ਗਏ।

ਆਮ ਆਦਮੀ ਪਾਰਟੀ ਨੇ ਝੂਠ ਬੋਲ ਕੇ ਪੰਜਾਬ ਦੇ ਲੋਕਾਂ ਤੋਂ ਵੋਟਾਂ ਹਾਸਲ ਕੀਤੀਆਂ : ਸੁਖਬੀਰ ਬਾਦਲ

ਬਾਦਲ ਨੇ ਦੱਸਿਆ ਕਿ ਅੱਜ ਜਦੋਂ ਉਹ ਜਲਾਲਾਬਾਦ ਨੂੰ ਆ ਰਹੇ ਸੀ ਤਾਂ ਰਸਤੇ 'ਚ ਪਿੰਡ ਕੱਟੀਆਂਵਾਲਾ ਵਿਖੇ ਕੁਝ ਲੋਕਾਂ ਨੇ ਉਨ੍ਹਾਂ ਨੂੰ ਰੋਕਿਆ ਤੇ ਦੱਸਿਆ ਕਿ ਉਨ੍ਹਾਂ ਦੇ ਨੌਜਵਾਨ ਪੁੱਤ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਈ ਹੈ। 

Advertisement