Patiala: ਬਾਬਾ ਰਣਜੀਤ ਸਿੰਘ ਢਡਰੀਆਂ ਵਾਲੇ 'ਤੇ ਲੱਗੇ ਗੰਭੀਰ ਇਲਜ਼ਾਮ, ਪਰਿਵਾਰ ਨੇ ਬਲਾਤਕਾਰ ਤੇ ਕਤਲ ਮਾਮਲੇ 'ਚ ਹਾਈਕੋਰਟ 'ਚ ਪਾਈ ਅਰਜ਼ੀ
Punjab News: ਪਟੀਸ਼ਨ 'ਚ ਬਾਬਾ ਰਣਜੀਤ ਸਿੰਘ ਢੱਡਰੀਆਂਵਾਲੇ 'ਤੇ ਗੰਭੀਰ ਦੋਸ਼ ਲਾਏ ਗਏ ਹਨ। ਪਟੀਸ਼ਨਰ ਨੇ ਦੱਸਿਆ ਕਿ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਡੇਰੇ 'ਚ 22 ਅਪ੍ਰੈਲ 2012 ਨੂੰ ਉਸ ਦੀ ਭੈਣ ਨਾਲ ਜਬਰ-ਜ਼ਨਾਹ ਕਰਕੇ ਜ਼ਹਿਰੀਲਾ ਪਦਾਰਥ ਦੇ ਕੇ ਕਤਲ ਕਰ ਦਿੱਤਾ ਗਿਆ ਸੀ। ਉਸਦੀ ਭੈਣ ਧਾਰਮਿਕ ਸੀ ਅਤੇ 2002 ਤੋਂ ਬਾਬਾ ਰਣਜੀਤ ਸਿੰਘ ਢੱਡਰੀਆਂਵਾਲੇ ਦੀ ਚੇਲੀ ਬਣ ਗਈ ਸੀ।