ਸੀਐਚਸੀ ਸਿੱਧਵਾਂ ਬੇਟ ਵਿੱਚ ਆਡਿਟ ਦੇ ਨਾਂ ’ਤੇ ਰਿਸ਼ਵਤ ਮੰਗਣ ਮਾਮਲੇ ’ਚ ਵਿਜੀਲੈਂਸ ਬਿਊਰੋ ਵੱਲੋਂ ਐਸਐਮਓ ਅਤੇ ਸੀਨੀਅਰ ਸਹਾਇਕ 32 ਹਜ਼ਾਰ ਰੁਪਏ ਲੈਂਦੇ ਕਾਬੂ।
ਬਲੌਂਗੀ ਥਾਣੇ ਦਾ ਏਐਸਆਈ ਬੀਰ ਚੰਦ ਰਿਸ਼ਵਤ ਮਾਮਲੇ ’ਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ, ਧਾਰਾ 307 ਦੀ ਧਮਕੀ ਦੇ ਕੇ 1.25 ਲੱਖ ਰੁਪਏ ਮੰਗਣ ਦਾ ਦੋਸ਼।
26 ਜਨਵਰੀ ਨੂੰ ਮੌੜ ਮੰਡੀ ਖੇਤਰ ਵਿੱਚ ਹੋਏ ਗਣਤੰਤਰ ਦਿਵਸ ਸਮਾਗਮ ਦੌਰਾਨ ਬੈਠਣ ਦੇ ਪ੍ਰਬੰਧਾਂ ਨੂੰ ਲੈ ਕੇ ਤਕਰਾਰ ਹੋ ਗਈ ਸੀ, ਜੋ ਜਲਦੀ ਹੀ ਗਰਮਾ-ਗਰਮ ਬਹਿਸ ਵਿੱਚ ਬਦਲ ਗਈ। ਇਸ ਦੌਰਾਨ ਨਗਰ ਕੌਂਸਲ ਪ੍ਰਧਾਨ ਕਰਨੈਲ ਸਿੰਘ ਨੇ ਮੰਚ ’ਤੇ ਅਤੇ ਮੀਡੀਆ ਸਾਹਮਣੇ ਦੋਸ਼ ਲਗਾਇਆ ਕਿ ਵਿਧਾਇਕ ਵੱਲੋਂ ਨਗਰ ਕੌਂਸਲ ਪ੍ਰਧਾਨੀ ਦੇ ਬਦਲੇ 30 ਲੱਖ ਰੁਪਏ ਦੀ ਮੰਗ ਕੀਤੀ ਗਈ ਸੀ।
ਗੁਰਦਾਸਪੁਰ ਵਿੱਚ ਜ਼ਿਲ੍ਹਾ ਟਾਊਨ ਪਲੈਨਰ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਵਿਜੀਲੈਂਸ ਨੇ ਰੰਗੇ ਹੱਥੀਂ ਫੜਿਆ, ਅਦਾਲਤ ਵੱਲੋਂ ਦੋ ਦਿਨਾਂ ਦਾ ਪੁਲਿਸ ਰਿਮਾਂਡ ਮਨਜ਼ੂਰ।
ਲੁਧਿਆਣਾ ਵਿੱਚ ਵਿਜੀਲੈਂਸ ਦੀ ਵੱਡੀ ਕਾਰਵਾਈ। ਨੌਕਰੀ ਦਿਵਾਉਣ ਦੇ ਨਾਂ 'ਤੇ ਰਿਸ਼ਵਤ ਲੈਣ ਵਾਲਾ ਸੀਵਰਮੈਨ ਗ੍ਰਿਫ਼ਤਾਰ। ਦੇਖੋ ਵੀਡੀਓ ਸਬੂਤਾਂ ਦੇ ਆਧਾਰ 'ਤੇ ਹੋਈ ਕਾਰਵਾਈ।
ਮੋਹਾਲੀ ਸੈਸ਼ਨ ਕੋਰਟ ਨੇ ਭ੍ਰਿਸ਼ਟਾਚਾਰ ਮਾਮਲੇ ਵਿੱਚ ਇੰਪਰੂਵਮੈਂਟ ਟਰੱਸਟ ਰੋਪੜ ਦੇ ਦੋ ਕਰਮਚਾਰੀਆਂ ਨੂੰ 4 ਸਾਲ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ।
ਪੰਜਾਬ ਵਿਜੀਲੈਂਸ ਬਿਊਰੋ ਨੇ ਡਾਇਰੈਕਟਰ ਲੈਂਡ ਰਿਕਾਰਡ ਦਫ਼ਤਰ ਦੇ ਠੇਕਾ ਕਰਮਚਾਰੀ ਨੂੰ ਜ਼ਮੀਨ ਦੇ ਰਿਕਾਰਡ ਦੇ ਬਦਲੇ ₹4,000 ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ।
Explore the Adani controversy, including allegations of fraud, political fallout, and its impact on India's corporate governance and global reputation.
Punjab News Today: ਵਿਜੀਲੈਂਸ ਨੇ ਬਰਨਾਲਾ 'ਚ ਤਹਿਸੀਲਦਾਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਤਹਿਸੀਲਦਾਰ ਨੇ ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ ਕਿਸਾਨ ਤੋਂ 20 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ। ਕਿਸਾਨ ਨੇ ਮਾਮਲੇ ਦੀ ਸ਼ਿਕਾਇਤ ਵਿਜੀਲੈਂਸ ਬਿਊਰੋ ਨੂੰ ਕੀਤੀ। ਇਸ ਤੋਂ ਬਾਅਦ ਰਿਸ਼ਵਤ ਲੈਂਦਿਆਂ ਤਹਿਸੀਲਦਾਰ ਨੂੰ ਫੜਨ ਲਈ ਜਾਲ ਵਿਛਾਇਆ ਗਿਆ।
ਅਦਾਨੀ ਕਾਂਡ: ਭਾਰਤ ਦੇ ਨਿਵੇਸ਼ ਬਜ਼ਾਰਾਂ ਲਈ ਖਤਰੇ ਦੀ ਘੰਟੀ? ਕੀ ਭਾਰਤ ਦੀ ਆਰਥਿਕ ਸਥਿਰਤਾ ਨੂੰ ਝਟਕਾ ਲੱਗ ਸਕਦਾ ਹੈ?