Monday, March 23, 2026
BREAKING
ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ! ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026: ਪਹਿਲੇ ਦਿਨ 10,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼, ਪੰਜਾਬ ਬਣੇਗਾ ਉਦਯੋਗਿਕ ਹੱਬ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਮਿਤ ਗੋਸਾਈਂ ਅਕਾਲੀ ਦਲ 'ਚ ਸ਼ਾਮਲ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ: ਪਨਬੱਸ ਦੇ ਠੇਕਾ ਡਰਾਈਵਰ-ਕੰਡਕਟਰਾਂ ਨੂੰ ਰੋਡਵੇਜ਼ ਵਰਗਾ ਵੇਤਨ

dharmendra

UGC ਦੇ ਨਵੇਂ 'ਇਕੁਇਟੀ ਨਿਯਮਾਂ' 2026 ਨੂੰ ਲੈ ਕੇ ਸਿਆਸੀ ਤੂਫ਼ਾਨ; ਪ੍ਰਦਰਸ਼ਨ ਵਧਣ ਕਾਰਨ ਕੇਂਦਰ ਨੇ ਦੁਰਵਰਤੋਂ ਤੋਂ ਕੀਤਾ ਇਨਕਾਰ

UGC ਇਕੁਇਟੀ ਨਿਯਮ 2026 ਕੈਂਪਸ ਦੀ ਸਿਆਸਤ ਵਿੱਚ ਇੱਕ ਨਵਾਂ ਵਿਵਾਦ ਬਣ ਗਏਹਨ। ਜਿੱਥੇ ਦਲਿਤ ਅਤੇ OBC ਸਮੂਹ ਇਸ ਨੂੰ ਵਿਤਕਰੇ ਵਿਰੁੱਧ ਇੱਕ ਮਜ਼ਬੂਤ ਢਾਲ ਮੰਨ ਰਹੇ ਹਨ, ਉੱਥੇ ਹੀ ਉੱਚ-ਜਾਤੀ ਸੰਗਠਨਾਂ ਅਤੇ ਕੁਝ ਭਾਜਪਾ ਆਗੂਆਂ ਨੂੰ "ਉਲਟੇ ਵਿਤਕਰੇ" ਦਾ ਡਰ ਸਤਾ ਰਿਹਾ ਹੈ।

 

Dharmendra: ਜਦੋਂ ਬੱਬਰ ਸ਼ੇਰ ਨੇ ਸ਼ੂਟਿੰਗ ਦੌਰਾਨ ਕਰ ਦਿੱਤਾ ਸੀ ਧਰਮਿੰਦਰ 'ਤੇ ਹਮਲਾ, ਸ਼ੇਰ ਦੀ ਚਲੀ ਗਈ ਸੀ ਜਾਨ, ਇੱਥੋਂ ਹੀ ਧਰਮ ਪਾਜੀ ਦਾ ਨਾਂ ਪਿਆ ਸੀ 'ਹੀਮੈਨ'

Dharmendra Kisse: ਇਹ ਗੱਲ ਹੈ 70 ਦੇ ਦਹਾਕਿਆਂ ਦੀ। ਜਦੋਂ ਧਰਮਿੰਦਰ ਰੇਖਾ ਨਾਲ ਆਪਣੀ ਫਿਲਮ 'ਕਰਤਵਯ' (1979) ਦੀ ਸ਼ੂਟਿੰਗ ਕਰ ਰਹੇ ਸੀ। ਇਸ ਦਰਮਿਆਨ ਫਿਲਮ 'ਚ ਇੱਕ ਸ਼ੇਰ ਸੀ, ਜਿਸ ਵਿੱਚ ਹੀਰੋ ਯਾਨਿ ਧਰਮਿੰਦਰ ਨੂੰ ਸ਼ੇਰ ਨਾਲ ਲੜਨਾ ਸੀ। ਫਿਲਮ ਦੇ ਡਾਇਰੈਕਟਰ ਮੋਹਨ ਸਹਿਗਲ ਇਸ ਸੀਨ ਨੂੰ ਸ਼ੂਟ ਕਰਨ ਲਈ ਧਰਮਿੰਦਰ ਦੇ ਡੁਪਲੀਕੇਟ ਦੀ ਤਲਾਸ਼ ਕਰ ਰਹੇ ਸੀ। ਪਰ ਧਰਮਿੰਦਰ ਜ਼ਿੱਦ 'ਤੇ ਅੜ੍ਹ ਗਏ ਕਿ ਉਹ ਇਸ ਸੀਨ ਨੂੰ ਖੁਦ ਕਰਨਗੇ। ਆਖਰ ਧਰਮ ਪਾਜੀ ਦੀ ਜ਼ਿੱਦ ਮੂਹਰੇ ਡਾਇਰੈਕਟਰ ਨੂੰ ਝੁਕਣਾ ਪਿਆ।

Bollywood News: ਨਸ਼ੇ ਦੀ ਆਦਤ ਨੇ ਬਰਬਾਦ ਕੀਤੀ ਇਨ੍ਹਾਂ 7 ਬਾਲੀਵੁੱਡ ਸਟਾਰਜ਼ ਦੀ ਜ਼ਿੰਦਗੀ, 3 ਨੂੰ ਜਾਣਾ ਪਿਆ ਜੇਲ੍ਹ, 1 ਦਾ ਹੋਇਆ ਸੀ ਅਜਿਹਾ ਹਾਲ

Bollywood Actors Whose Career Ruined Because Of Drugs: ਬਾਲੀਵੁੱਡ ਦੀ ਚਮਕ-ਦਮਕ ਵਾਲੀ ਦੁਨੀਆ 'ਚ ਨਸ਼ੇ ਦੀ ਆਦਤ ਬਹੁਤ ਡੂੰਘੀ ਹੈ। ਕਈ ਫਿਲਮੀ ਸਿਤਾਰੇ ਲੰਬੇ ਸਮੇਂ ਤੱਕ ਨਸ਼ਿਆਂ ਦੇ ਪ੍ਰਭਾਵ ਹੇਠ ਰਹੇ ਅਤੇ ਉਨ੍ਹਾਂ ਦਾ ਕਰੀਅਰ ਬਰਬਾਦ ਕਰ ਦਿੱਤਾ। ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਹੀ ਮਸ਼ਹੂਰ ਹਸਤੀਆਂ ਬਾਰੇ ਦੱਸਾਂਗੇ ਜਿਨ੍ਹਾਂ ਨੂੰ ਨਸ਼ੇ ਦੀ ਲਤ ਬਹੁਤ ਸੀ ਅਤੇ ਇਸ ਦਾ ਅਸਰ ਉਨ੍ਹਾਂ ਦੇ ਚੰਗੇ ਕਰੀਅਰ 'ਤੇ ਵੀ ਪਿਆ।

ਲੀਜੈਂਡਰੀ ਬਾਲੀਵੁੱਡ ਅਦਾਕਾਰ ਧਰਮਿੰਦਰ ਦੀ ਵਿਗੜੀ ਸਿਹਤ? ਪੁੱਤਰ ਸਨੀ ਦਿਓਲ ਦੀ ਸੋਸ਼ਲ ਮੀਡੀਆ ਪੋਸਟ ਤੋਂ ਬਾਅਦ ਫੈਂਸ ਚਿੰਤਾ ਵਿੱਚ

Dharmendra: ਸਨੀ ਪਾਜੀ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਆ ਗਏ ਹਨ। ਇਸ ਦਾ ਕਾਰਨ ਓਹਨਾ ਦੀ ਕੋਈ ਫਿਲਮ ਨਹੀਂ, ਸਗੋਂ ਐਕਟਰ ਦੀ ਇੱਕ ਸੋਸ਼ਲ ਮੀਡੀਆ ਪੋਸਟ ਹੈ। ਜੀ ਹਾਂ, ਸਨੀ ਦਿਓਲ ਨੇ ਆਪਣੇ ਪਿਤਾ ਧਰਮਿੰਦਰ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਪਰ ਇਹਨਾਂ ਤਸਵੀਰਾਂ ਦੀ ਕੈਪਸ਼ਨ ਨੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।

CM ਨਾਇਬ ਸਿੰਘ ਸੈਨੀ ਨੇ 'ਚ ਕੇਂਦਰੀ ਸਿਖਿਆ ਮੰਤਰੀ ਧਰਮੇਂਦਰ ਪ੍ਰਧਾਨ ਨਾਲ ਕੀਤੀ ਮੁਲਾਕਾਤ, ਕਈ ਅਹਿਮ ਵਿਸ਼ਿਆਂ 'ਤੇ ਹੋਈ ਚਰਚਾ

ਸੁੰਹ ਚੁੱਕਣ ਤੇ ਅਹੁਦਾ ਗ੍ਰਹਿਣ ਕਰਨ ਬਾਅਦ ਮੁੱਖ ਮੰਤਰੀ ਨੇ ਕੇਂਦਰੀ ਸਿਖਿਆ ਮੰਤਰੀ ਸ੍ਰੀ ਧਰਮੇਂਦਰ ਪ੍ਰਧਾਨ ਨਾਲ ਵੱਖ-ਵੱਖ ਰਾਜਨੀਤਕ, ਆਰਥਕ ਅਤੇ ਸਮਾਜਿਕ ਵਿਸ਼ਿਆਂ 'ਤੇ ਚਰਚਾ ਕੀਤੀ ਅਤੇ ਵਿਚਾਰ -ਵਟਾਂਦਰਾਂ ਕੀਤਾ।

Advertisement