ਐਸਜੀਪੀਸੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੀਆਂ AI ਨਾਲ਼ ਤਸਵੀਰਾਂ ਤਿਆਰ ਕਰਨ ’ਤੇ ਸਖ਼ਤ ਐਕਸ਼ਨ, ਸਾਈਬਰ ਸੈੱਲ ਨੂੰ ਸ਼ਿਕਾਇਤ
ਐਸਜੀਪੀਸੀ ਨੇ ਏਆਈ ਰਾਹੀਂ ਬਣਾਈਆਂ ਗਈਆਂ ਸ੍ਰੀ ਹਰਿਮੰਦਰ ਸਾਹਿਬ ਦੀਆਂ ਨਕਲੀ ਤਸਵੀਰਾਂ ਖ਼ਿਲਾਫ਼ ਸਾਈਬਰ ਕ੍ਰਾਈਮ ਸੈੱਲ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।