ਦੱਖਣੀ ਅਫ਼ਰੀਕਾ ਦੇ ਕਸਬੇ ਵਿੱਚ ਅੰਨ੍ਹੇਵਾਹ ਗੋਲੀਬਾਰੀ, 7 ਲੋਕਾਂ ਦੀ ਮੌਤ
ਦੱਖਣੀ ਅਫ਼ਰੀਕਾ ਦੇ ਕੇਪ ਟਾਊਨ ਨੇੜੇ ਮਰੀਕਾਨਾ ਕਸਬੇ ਵਿੱਚ ਅੰਨ੍ਹੇਵਾਹ ਗੋਲੀਬਾਰੀ ਦੌਰਾਨ ਇੱਕ ਔਰਤ ਸਮੇਤ 7 ਲੋਕਾਂ ਦੀ ਮੌਤ ਹੋ ਗਈ, ਜਦਕਿ 3 ਹੋਰ ਜ਼ਖਮੀ ਹੋਏ। ਪੁਲਿਸ ਨੇ ਮਾਮਲੇ ਨੂੰ ਜਬਰੀ ਵਸੂਲੀ ਨਾਲ ਜੋੜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।