Monday, March 23, 2026
BREAKING
ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ! ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026: ਪਹਿਲੇ ਦਿਨ 10,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼, ਪੰਜਾਬ ਬਣੇਗਾ ਉਦਯੋਗਿਕ ਹੱਬ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਮਿਤ ਗੋਸਾਈਂ ਅਕਾਲੀ ਦਲ 'ਚ ਸ਼ਾਮਲ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ: ਪਨਬੱਸ ਦੇ ਠੇਕਾ ਡਰਾਈਵਰ-ਕੰਡਕਟਰਾਂ ਨੂੰ ਰੋਡਵੇਜ਼ ਵਰਗਾ ਵੇਤਨ

kabul

ਅਫਗਾਨਿਸਤਾਨ ਦੇ ਕਾਬੁਲ 'ਚ ਮਸਜਿਦ 'ਚ ਧਮਾਕਾ, 20 ਦੀ ਮੌਤ

ਅਲ-ਜਜ਼ੀਰਾ ਟੀਵੀ ਚੈਨਲ ਨੇ ਅਫਗਾਨ ਸੁਰੱਖਿਆ ਸੂਤਰ ਦੇ ਹਵਾਲੇ ਨਾਲ ਕਿਹਾ ਕਿ ਕਾਬੁਲ ਦੇ ਉੱਤਰ ਵਿਚ ਇਕ ਮਸਜਿਦ ਵਿਚ ਹੋਏ ਧਮਾਕੇ ਵਿਚ ਕਈ ਲੋਕ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ। 

Kabul Blast: ਅਫਗਾਨਿਸਤਾਨ ਦੇ ਕਾਬੁਲ 'ਚ ਵੱਡਾ ਧਮਾਕਾ, 8 ਦੀ ਮੌਤ

ਤਾਲਿਬਾਨ ਦੇ ਬੁਲਾਰੇ ਖਾਲਿਦ ਜ਼ਦਰਾਨ ਮੁਤਾਬਕ ਇਹ ਹਮਲਾ ਪੱਛਮੀ ਕਾਬੁਲ ਦੇ ਸਰ-ਏ ਕਾਰੇਜ਼ ਇਲਾਕੇ 'ਚ ਹੋਇਆ। ਅਜੇ ਤੱਕ ਕਿਸੇ ਨੇ ਵੀ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਹਾਲਾਂਕਿ ਇਸ ਹਮਲੇ ਲਈ ਆਈਐਸਆਈਐਸ ਦਾ ਸ਼ੱਕ ਜਤਾਇਆ ਜਾ ਰਿਹਾ ਹੈ

ਕਾਬੁਲ ਦੇ ਕਰਤੇ ਪਰਵਾਨ ਗੁਰਦੁਆਰੇ ਨੇੜੇ ਬੰਬ ਧਮਾਕਾ

ਤਾਲਿਬਾਨ ਦੇ ਸੱਤਾ 'ਚ ਆਉਣ ਮਗਰੋਂ ਨਾਗਰਿਕਾਂ ਨੂੰ ਸੁਰੱਖਿਆ ਦੇਣ ਦਾ ਵਾਅਦਾ ਕੀਤਾ ਸੀ ਪਰ ਦੇਸ਼ 'ਚ ਲਗਾਤਾਰ ਹੋ ਰਹੇ ਅੱਤਵਾਦੀ ਹਮਲੇ ਨਾ ਸਿਰਫ ਇਸ ਦਾਅਵੇ ਨੂੰ ਬੇਨਕਾਬ ਕਰ ਰਹੇ ਹਨ, ਸਗੋਂ ਇਹ ਦੇਸ਼ 'ਚ ਅੱਤਵਾਦੀ ਗਤੀਵਿਧੀਆਂ ਦੇ ਮੁੜ ਸ਼ੁਰੂ ਹੋਣ ਦੀ ਚਿੰਤਾ ਵੀ ਵਧਾ ਰਹੇ ਹਨ।

ਕਾਬੁਲ ਦੇ ਗੁਰਦੁਆਰਾ ਕਰਤ-ਏ-ਪਰਵਾਨ 'ਚ ਹਮਲੇ ਦੀ ਪੀਐਮ ਮੋਦੀ ਵੱਲੋਂ ਨਿਖੇਧੀ

ਪੀਐਮ ਮੋਦੀ ਨੇ ਟਵੀਟ ਕੀਤਾ, 'ਕਾਬੁਲ ਦੇ ਕਰਤੈ ਪਰਵਾਨ ਗੁਰਦੁਆਰੇ 'ਤੇ ਕਾਇਰਤਾਪੂਰਨ ਅੱਤਵਾਦੀ ਹਮਲੇ ਤੋਂ ਸਦਮੇ 'ਚ ਹਾਂ। ਮੈਂ ਇਸ ਵਹਿਸ਼ੀ ਹਮਲੇ ਦੀ ਨਿੰਦਾ ਕਰਦਾ ਹਾਂ ਅਤੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਅਰਦਾਸ ਕਰਦਾ ਹਾਂ। 

ਅਮਰੀਕਾ ਨੇ ਅਫਗਾਨਿਸਤਾਨ ਵਿੱਚ ਡਰੋਨ ਹਮਲੇ ਨਾਲ ISIS ਦੇ ਵਿਰੁੱਧ ਕੀਤੀ ਜਵਾਬੀ ਕਾਰਵਾਈ

ਅਮਰੀਕੀ ਫ਼ੌਜੀ ਬਲਾਂ ਨੇ ਸ਼ੁੱਕਰਵਾਰ ਨੂੰ ਅਫ਼ਗਾਨਿਸਤਾਨ ਵਿੱਚ ਇਸਲਾਮਿਕ ਸਟੇਟ ਅੱਤਵਾਦੀ ਸਮੂਹ ਦੇ ਵਿਰੁੱਧ ਕਾਬੁਲ ਦੇ ਹਵਾਈ ਅੱਡੇ ਦੇ ਬਾਹਰ ਹਮਲੇ ਦੀ ਜ਼ਿੰਮੇਵਾਰੀ ਲੈਣ ਵਾਲੇ ਲੋਕਾਂ ਦੇ ਵਿਰੁੱਧ ਜਵਾਬੀ ਹਮਲੇ 

ਅਫਗਾਨਿਸਤਾਨ ‘ਤੇ ਤਾਲਿਬਾਨ ਦਾ ਕਬਜ਼ਾ, ਰਾਸ਼ਟਰਪਤੀ ਨੇ ਛੱਡਿਆ ਦੇਸ਼

ਕਾਬੁਲ : ਅਮਰੀਕੀ ਫੌਜਾਂ ਦੀ ਵਾਪਸੀ ਦੇ ਨਾਲ ਹੀ ਅਫਗਾਨਿਸਤਾਨ ‘ਤੇ ਤਾਲਿਬਾਨ ਦਾ ਕਬਜ਼ਾ ਹੋ ਗਿਆ ਹੈ। ਸੂਤਰਾਂ ਮੁਤਾਬਕ ਰਾਸ਼ਟਰਪਤੀ ਅਸ਼ਰਫ ਗਨੀ ਅਤੇ ਉਪ ਰਾਸ਼ਟਰਪਤੀ ਅਮਰੁੱਲਾਹ ਸਾਲੇਹ ਨੇ ਸੱਤਾ ਤਬਦੀਲ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਦੇਸ਼ ਛੱਡ ਦਿੱਤਾ ਹੈ ਅਤੇ ਉਹ ਤਜ਼ਾਕਿਸਤਾਨ ਲਈ ਰਵਾਨਾ ਹੋ ਗਏ ਹਨ। ਦੂਜੇ ਪਾਸੇ ਭਾਰਤ ਸਮੇਤ ਬਹੁਤ ਸਾਰੇ ਦੇਸ਼ ਆਪਣੇ ਨਾਗਰਿਕਾਂ ਅਤੇ ਰਾਜਦੂਤਾਂ ਨੂੰ ਬਚਾਉਣ ਵਿੱਚ ਰੁੱਝੇ ਹੋਏ ਹਨ। 

ਤਾਲਿਬਾਨ ਨੇ ਅਫਗਾਨਿਸਤਾਨ ਦੇ ਤੀਸਰੇ ਸਭ ਤੋਂ ਵੱਡੇ ਸ਼ਹਿਰ ‘ਤੇ ਕੀਤਾ ਕਬਜ਼ਾ

ਕਾਬੁਲ: ਅਫਗਾਨਿਸਤਾਨ ‘ਚ ਤਾਲਿਬਾਨ ਦੇ ਲੜਾਕੇ ਉੱਥੋਂ ਦੇ 60 ਫੀਸਦ ਤੋਂ ਜ਼ਿਆਦਾ ਇਲਾਕਿਆਂ ‘ਤੇ ਆਪਣਾ ਕਬਜ਼ਾ ਕਰ ਚੁੱਕੇ ਹਨ। ਗਜ਼ਨੀ ‘ਤੇ ਕਬਜ਼ਾ ਕਰਨ ਤੋਂ ਬਾਅਦ ਹੁਣ ਅਫਗਾਨਿਸਤਾਨ ਦੇ 10 ਸੂਬੇ ਰਾਜਧਾਨੀ ‘ਤੇ ਤਾਲਿਬਾਨ ਦਾ ਕਬਜ਼ਾ ਹੋ ਚੁੱਕਾ ਹੈ। ਅੱਤਵਾਦੀ ਸੰਗਠਨ ਹੁਣ ਤੱਕ 34 ਸੂਬਾਈ ਰਾਜਧਾਨੀਆਂ ‘ਚੋਂ 11 ‘ਤੇ ਕਬਜ਼ਾ ਕਰ ਚੁੱਕਿਆ ਹੈ। ਹੇਰਾਤ ‘ਤੇ ਕਬਜ਼ਾ ਤਾਲਿਬਾਨ ਲਈ ਹੁਣ ਤੱਕ ਦੀ ਸਭ ਤੋਂ ਵੱਡੀ ਕਾਮਯਾਬੀ ਹੈ। 

ਅਮਰੀਕੀ ਫ਼ੌਜ ਵਲੋਂ 572 ਤਾਲਿਬਾਨ ਮਾਰਨ ਦਾ ਦਾਅਵਾ

ਕਾਬੁਲ: ਅਫਗਾਨਿਸਤਾਨ ਵਿੱਚ ਅਮਰੀਕੀ ਹਵਾਈ ਫੌਜ ਨੇ ਸ਼ੇਬਗਰਨ ਸ਼ਹਿਰ ਵਿੱਚ ਤਾਲਿਬਾਨ ਦੇ ਟਿਕਾਣਿਆਂ 'ਤੇ ਹਮਲਾ ਕੀਤਾ। ਹਵਾਈ ਫ਼ੌਜ ਦੇ ਇਸ ਹਮਲੇ ਵਿੱਚ ਤਾਲਿਬਾਨ ਨੂੰ ਬਹੁਤ ਨੁਕਸਾਨ ਹੋਇਆ ਤੇ ਇਸ ਦੇ 572 ਅੱਤ

Advertisement