Tuesday, December 23, 2025

kareena kapoor

ਕਰੀਨਾ ਕਪੂਰ ਖਾਨ ਨੇ ਆਪਣੀ ਟੀਮ ਨਾਲ ਡਿਨਰ ਕੀਤਾ, ਬਿਨਾਂ ਮੇਕਅੱਪ ਦੇ ਦੇਖ ਕੇ ਉੱਡ ਜਾਣਗੇ ਹੋਸ਼

ਕਰੀਨਾ ਕਪੂਰ ਖਾਨ ਨੇ ਆਪਣੀ ਇੰਸਟਾ ਸਟੋਰੀ 'ਤੇ ਦਿ ਡਿਵੋਸ਼ਨ ਆਫ ਸਸਪੈਕਟ ਐਕਸ ਦੀ ਟੀਮ ਨਾਲ ਡਿਨਰ ਦਾ ਆਨੰਦ ਲੈਂਦੇ ਹੋਏ ਕਈ ਤਸਵੀਰਾਂ ਪੋਸਟ ਕੀਤੀਆਂ ਹਨ। ਪਹਿਲੀ ਤਸਵੀਰ 'ਚ ਜਿੱਥੇ ਕਰੀਨਾ ਨੇ ਆਪਣੇ ਖਾਣੇ ਦੀ ਤਸਵੀਰ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਹੈ, ਉੱਥੇ ਹੀ ਦੂਜੀ ਤਸਵੀਰ 'ਚ ਉਹ ਗਰੁੱਪ ਨਾਲ ਨਜ਼ਰ ਆ ਰਹੀ ਹੈ। 

ਕਰੀਨਾ ਕਪੂਰ ਦੇ ਦੂਜੇ ਪੁੱਤਰ ਦੇ ਨਾਂ 'ਤੇ ਹੰਗਾਮਾ ?

ਮੁੰਬਈ : ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਖ਼ਾਨ ਦੀ ਨਵੀਂ ਕਿਤਾਬ ਰਿਲੀਜ਼ ਹੋ ਗਈ ਹੈ, ਜਿਸ 'ਚ ਉਸ ਦੇ ਦੂਜੇ ਪੁੱਤਰ ਦਾ ਨਾਮ ਵੀ ਸਾਹਮਣੇ ਆ ਗਿਆ ਹੈ, ਜਿਸ ਨੂੰ ਲੈ ਕੇ ਬਹੁਤ ਸਾਰੇ ਮੀਮਜ਼ ਵੀ ਵਾਇਰਲ ਹੋ ਰਹੇ ਹਨ। ਹਾਲ ਹੀਂ 'ਚ ਕਰੀਨਾ ਨੇ ਆਪਣੀ ਗਰਭ ਅਵਸਥਾ ਨੂੰ ਇਕ ਕਿਤਾਬ ਲਿਖੀ ਹੈ, ਜਿਸ 'ਚ ਉਸ ਦੇ ਪੁੱਤਰ ਦੇ ਨਾਮ ਦਾ ਪਤਾ ਲੱਗਾ, ਜਿਸ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਹੰਗਾਮਾ ਮਚ ਗਿਆ ਹੈ। ਅਜਿਹੇ 'ਚ ਕਰੀਨਾ ਕਪੂਰ ਇਕ ਸਪੱਸ਼ਟੀਕਰਨ ਸਾਹਮਣੇ ਆਇਆ ਹੈ। ਮਾਮਲਾ ਕਰੀਨਾ ਦੇ ਛੋਟੇ ਪੁੱਤਰ ਦੇ ਨਾਮ ਨੂੰ ਟਰੋਲ ਕਰਨ ਦਾ ਸੀ ਤੇ ਹੁਣ ਇਸ ਦੇ ਨਾਲ ਕਰੀਨਾ ਦੀ ਇਕ ਵੀਡੀਓ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

Advertisement