Tuesday, March 24, 2026
BREAKING
ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ! ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026: ਪਹਿਲੇ ਦਿਨ 10,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼, ਪੰਜਾਬ ਬਣੇਗਾ ਉਦਯੋਗਿਕ ਹੱਬ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਮਿਤ ਗੋਸਾਈਂ ਅਕਾਲੀ ਦਲ 'ਚ ਸ਼ਾਮਲ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ: ਪਨਬੱਸ ਦੇ ਠੇਕਾ ਡਰਾਈਵਰ-ਕੰਡਕਟਰਾਂ ਨੂੰ ਰੋਡਵੇਜ਼ ਵਰਗਾ ਵੇਤਨ

khalsa

ਇੰਟਰਵਰਸਿਟੀ ਮੁਕਾਬਲਿਆਂ ‘ਚ ਖਾਲਸਾ ਕਾਲਜ ਦੀਆਂ ਖਿਡਾਰਨਾਂ ਨੇ ਚਮਕਾਇਆ ਨਾਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਲਈ ਰਵਨਦੀਪ ਕੌਰ ਨੇ ਜਿੱਤਿਆ ਕਾਂਸੇ ਦਾ ਤਗਮਾ

ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੀ ਵੇਟ ਲਿਫਟਿੰਗ ਖਿਡਾਰਨ ਰਵਨਦੀਪ ਕੌਰ ਨੇ ਆਲ ਇੰਡੀਆ ਇੰਟਰਵਰਸਿਟੀ ਮਹਿਲਾ ਚੈਂਪੀਅਨਸ਼ਿਪ ਵਿੱਚ 69 ਕਿਲੋਗ੍ਰਾਮ ਵਰਗ ਵਿੱਚ ਕਾਂਸੇ ਦਾ ਤਗਮਾ ਜਿੱਤ ਕੇ ਕਾਲਜ ਅਤੇ ਯੂਨੀਵਰਸਿਟੀ ਦਾ ਨਾਂ ਰੌਸ਼ਨ ਕੀਤਾ।

ਅੰਮ੍ਰਿਤਸਰ ਤੋਂ ਬੱਬਰ ਖਾਲਸਾ ਇੰਟਰਨੈਸ਼ਨਲ ਆਪਰੇਟਿਵ ਹੈਂਡ ਗ੍ਰਨੇਡ ਤੇ ਗਲੌਕ ਪਿਸਤੌਲ ਸਮੇਤ ਕਾਬੂ

ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਸ਼ਰਨਪ੍ਰੀਤ ਸਿੰਘ ਆਪਣੇ ਚਚੇਰੇ ਭਰਾ ਸਿੰਮਾ ਦਿਓਲ ਰਾਹੀਂ ਇਸ ਅੱਤਵਾਦੀ ਨੈੱਟਵਰਕ ਨਾਲ ਜੁੜਿਆ ਸੀ ਅਤੇ ਵਿਸਫੋਟਕਾਂ, ਹਥਿਆਰਾਂ ਦੀ ਆਵਾਜਾਈ ਅਤੇ ਗੈਰ-ਕਾਨੂੰਨੀ ਪੈਸਿਆਂ ਦੇ ਪ੍ਰਬੰਧ ਵਿੱਚ ਸ਼ਾਮਲ ਸੀ।

ਨਾਭਾ ਜੇਲ੍ਹ ’ਚ ਬੰਦ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ’ਤੇ ਸਵਾਲ, ਅਕਾਲੀ ਦਲ ਦਾ ਦੋਸ਼—ਗੰਭੀਰ ਖ਼ਤਰੇ ਦੇ ਬਾਵਜੂਦ ਜੇਲ੍ਹ ਪ੍ਰਸ਼ਾਸਨ ਲਾਪਰਵਾਹ

ਇਹ ਦੋਸ਼ ਅਕਾਲੀ ਦਲ ਦੇ ਬੁਲਾਰੇ ਅਤੇ ਵਕੀਲ Amardeep Singh Dharni ਨੇ ਫਤਿਹਗੜ੍ਹ ਸਾਹਿਬ ਵਿੱਚ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਲਗਾਏ। ਉਨ੍ਹਾਂ ਕਿਹਾ ਕਿ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਪਹਿਲਾਂ ਵੀ ਕਈ ਵਾਰ ਚੇਤਾਵਨੀਆਂ ਦਿੱਤੀਆਂ ਗਈਆਂ ਸਨ, ਪਰ ਸਰਕਾਰ ਅਤੇ ਜੇਲ੍ਹ ਅਧਿਕਾਰੀਆਂ ਨੇ ਇਸਨੂੰ ਨਜ਼ਰਅੰਦਾਜ਼ ਕੀਤਾ।

Guru Gobind Singh Ji’s Call to Action: How We Can Follow His Teachings?

Guru Gobind Singh Ji’s Gurpurab

Sarbatt Khalsa: ਸਰਬੱਤ ਖਾਲਸਾ ਪੰਚਾਇਤ ਬਣਾਉਣ ਦੀ ਤਿਆਰੀ ਲਗਭਗ ਮੁਕੰਮਲ, ਸਿੱਖ ਸੰਸਥਾਵਾਂ ਤੇ ਪੰਥਕ ਸ਼ਖ਼ਸੀਅਤਾਂ ਕਰਨਗੀਆਂ ਸਰਬੱਤ ਖਾਲਸਾ ਨੂੰ ਮੁੜ ਸੁਰਜੀਤ

‘ਸਰਬੱਤ ਖਾਲਸਾ ਜਥੇਬੰਦੀ ਗੁਰਮਤਿ ਦੇ ਚਾ ਣ ਵਿੱਚ ਪੰਚ-ਪ੍ਰਧਾਨੀ ਸੰਕਲਪ ਨੂੰ ਰੂਪਮਾਨ ਕਰਦੀ ਇੱਕ ਖੁਦਮੁਖਤਿਆਰ ਸੰਸਥਾ ਹੈ, ਜੋ ਕਿਸੇ ਖਾਸ ਦੇਸ਼-ਸਥਾਨ ਨਾਲ ਬੱਝੇ ਬਿਨਾ, ਪੂਰਨ ਪਾਰਦਰਸ਼ਤਾ ਨਾਲ ਦੁਨੀਆਂ ਭਰ ਦੇ ਸਿੱਖਾਂ ਦੀ ਨੁਮਾਇੰਦਗੀ ਕਰਦੀ ਹੈ।‘

ਕੈਨੇਡਾ ਸਥਿਤ ਸਿੱਖ ਆਗੂ ਰਿਪੁਦਮਨ ਸਿੰਘ ਮਲਿਕ ਦੀ ਸਰੀ ਵਿੱਚ ਗੋਲੀ ਮਾਰ ਕੇ ਹੱਤਿਆ

Surrey: ਕੈਨੇਡਾ ਸਥਿਤ ਸਿੱਖ ਨੇਤਾ ਅਤੇ ਕਾਰੋਬਾਰੀ ਰਿਪੁਦਮਨ ਸਿੰਘ ਮਲਿਕ ਦੀ ਵੀਰਵਾਰ ਸਵੇਰੇ ਸਰੀ 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਲਿਕ ਨੂੰ 2005 ਵਿੱਚ 1985 ਵਿੱਚ ਏਅਰ ਇੰਡੀਆ ਬੰਬ ਧਮਾਕੇ ਦੇ ਕੇਸ ਵਿੱਚ ਬਰੀ ਕਰ.......

ਸਿੱਖ ਅਮਰੀਕਾ: ਕਨੈਕਟੀਕਟ ਦਸਤਾਰ ਸਜਾਉਣ ਦਾ ਕਾਨੂੰਨ ਬਣਾਉਣ ਵਾਲਾ ਪਹਿਲਾ ਰਾਜ ਬਣਿਆ

Sikh Connecticut USA: ਕਨੈਕਟੀਕਟ ਅਮਰੀਕਾ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨੇ ਪੁਲਿਸ ਵਿਭਾਗ ਵਿੱਚ ਸੇਵਾ ਕਰ ਰਹੇ ਸਿੱਖਾਂ ਨੂੰ ਦਸਤਾਰ ਸਜਾਉਣ ਦੀ ਇਜਾਜ਼ਤ ਦੇਣ ਵਾਲਾ ਕਾਨੂੰਨ ਬਣਾਇਆ ਹੈ.......

ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (15 ਮਈ 2022) Hukamnama, Sri Harmandir Sahib (15th May 2022)

ਰਾਗੁ ਸੂਹੀ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥

ਆਵਹੁ ਸਜਣਾ ਹਉ ਦੇਖਾ ਦਰਸਨੁ ਤੇਰਾ ਰਾਮ ॥ ਘਰਿ ਆਪਨੜੈ ਖੜੀ ਤਕਾ ਮੈ ਮਨਿ ਚਾਉ ਘਨੇਰਾ ਰਾਮ ॥ ਮਨਿ ਚਾਉ ਘਨੇਰਾ ਸੁਣਿ ਪ੍ਰਭ ਮੇਰਾ ਮੈ ਤੇਰਾ ਭਰਵਾਸਾ ॥........

Advertisement