ਕੁੱਕ ਵਰਕਰਾਂ ਦੀ 12 ਫਰਵਰੀ ਦੀ ਦੇਸ਼ ਵਿਆਪੀ ਹੜਤਾਲ ਦੇ ਬਾਵਜੂਦ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਿਡ-ਡੇਅ ਮੀਲ ਜਾਰੀ ਰਹੇਗਾ; ਸਕੂਲ ਮੁਖੀਆਂ ਨੂੰ ਬਦਲਵੇਂ ਪ੍ਰਬੰਧਾਂ ਦੇ ਹੁਕਮ।