Friday, March 20, 2026
BREAKING
ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ! ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026: ਪਹਿਲੇ ਦਿਨ 10,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼, ਪੰਜਾਬ ਬਣੇਗਾ ਉਦਯੋਗਿਕ ਹੱਬ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਮਿਤ ਗੋਸਾਈਂ ਅਕਾਲੀ ਦਲ 'ਚ ਸ਼ਾਮਲ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ: ਪਨਬੱਸ ਦੇ ਠੇਕਾ ਡਰਾਈਵਰ-ਕੰਡਕਟਰਾਂ ਨੂੰ ਰੋਡਵੇਜ਼ ਵਰਗਾ ਵੇਤਨ

patiala

ਜੇ.ਈ.ਈ. ਮੇਨਜ਼ 2026: ਪਟਿਆਲਾ ਪੰਜਾਬ ਵਿੱਚ ਪਹਿਲੇ ਸਥਾਨ ‘ਤੇ

ਪਟਿਆਲਾ ਲਗਾਤਾਰ ਦੂਜੀ ਵਾਰ ਜੇ.ਈ.ਈ. ਮੇਨਜ਼ ਪ੍ਰੀਖਿਆ ਵਿੱਚ ਪੰਜਾਬ ਵਿੱਚ ਪਹਿਲੇ ਸਥਾਨ ‘ਤੇ ਰਿਹਾ ਹੈ।

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਵਿੱਚ ਦਾਖ਼ਲਾ ਮੁਹਿੰਮ–2026 ਦੀ ਸ਼ੁਰੂਆਤ

ਪਟਿਆਲਾ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਸਰਕਾਰੀ ਸਕੂਲ ਦਾਖ਼ਲਾ ਮੁਹਿੰਮ–2026 ਦੀ ਸ਼ੁਰੂਆਤ ਕਰਦਿਆਂ 16 ਸਿੱਖਿਆ ਬਲਾਕਾਂ ਲਈ ਜਾਗਰੂਕਤਾ ਵੈਨ ਨੂੰ ਰਵਾਨਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਗੁਣਵੱਤਾਪੂਰਨ ਸਿੱਖਿਆ, ਆਧੁਨਿਕ ਢਾਂਚੇ ਅਤੇ ਵਿਦਿਆਰਥੀ-ਮਿੱਤਰ ਸਹੂਲਤਾਂ ਨਾਲ ਨਿੱਜੀ ਸਕੂਲਾਂ ਤੋਂ ਹਰ ਪੱਖੋਂ ਉਤਮ ਹਨ।

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਪ੍ਰਦਰਸ਼ਨ, ਮੁੱਖ ਮੰਤਰੀ ਫੀਲਡ ਅਫ਼ਸਰ ਨੂੰ ਮੰਗ ਪੱਤਰ ਸੌਂਪਿਆ, 5-5 ਮਰਲੇ ਪਲਾਟਾਂ ਲਈ DC ਦਫ਼ਤਰ ਅੱਗੇ ਰੋਸ

ਪਟਿਆਲਾ ਦੇ DC ਦਫ਼ਤਰ ਅੱਗੇ ਪਿੰਡ ਹਰੀਗੜ੍ਹ ਦੇ ਮਜ਼ਦੂਰਾਂ ਵੱਲੋਂ ਪੰਚਾਇਤੀ ਜ਼ਮੀਨ ਦਾ ਕਬਜ਼ਾ ਅਤੇ ਲੋੜਵੰਦਾਂ ਨੂੰ 5-5 ਮਰਲੇ ਪਲਾਟ ਵੰਡਣ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਨਾਭਾ ਸੜਕ ਹਾਦਸਾ: 3 ਮਹੀਨੇ ਦੀ ਬੱਚੀ ਅਤੇ ਮਾਂ ਦੀ ਮੌਤ, 10 ਸਾਲ ਦੀ ਭਤੀਜੀ ਗੰਭੀਰ

ਨਾਭਾ ਖੇਤਰ ਵਿੱਚ ਵਧ ਰਹੇ ਸੜਕ ਹਾਦਸੇ ਫਿਰ ਚਰਚਾ ’ਚ; ਇੱਕ ਹੀ ਪਰਿਵਾਰ ਦੀ ਮਾਂ-ਧੀ ਦੀ ਮੌਤ ਨੇ ਟ੍ਰੈਫਿਕ ਸੁਰੱਖਿਆ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ।

ਪੰਜਾਬ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ: 20 IAS, 6 PCS ਅਧਿਕਾਰੀਆਂ ਦੇ ਤਬਾਦਲੇ, 5 ਜ਼ਿਲ੍ਹਿਆਂ ਨੂੰ ਮਿਲੇ ਨਵੇਂ ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਨੇ 20 IAS ਅਤੇ 6 PCS ਅਧਿਕਾਰੀਆਂ ਦੇ ਤਬਾਦਲਿਆਂ ਨਾਲ ਪ੍ਰਸ਼ਾਸਨਿਕ ਢਾਂਚੇ ਵਿੱਚ ਵੱਡਾ ਫੇਰਬਦਲ ਕੀਤਾ ਹੈ। ਪੰਜ ਜ਼ਿਲ੍ਹਿਆਂ ਨੂੰ ਨਵੇਂ ਡਿਪਟੀ ਕਮਿਸ਼ਨਰ ਮਿਲੇ ਹਨ, ਜਦਕਿ ਸਕੱਤਰੇਤ ਅਤੇ ਵਿਭਾਗੀ ਪੱਧਰ ’ਤੇ ਵੀ ਅਹਿਮ ਤਬਦੀਲੀਆਂ ਕੀਤੀਆਂ ਗਈਆਂ ਹਨ।

'ਆਪ' ਵਿਧਾਇਕ ਪਠਾਣਮਾਜਰਾ ਵਲੋਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ, ਅਦਾਲਤੀ ਵਾਰੰਟ ਅਤੇ ਭਗੌੜਾ ਐਲਾਨਣ ਦੀ ਕਾਰਵਾਈ ਰੱਦ ਕਰਣ ਦੀ ਮਮੰਗ

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ ਗ੍ਰਿਫ਼ਤਾਰੀ ਵਾਰੰਟ ਅਤੇ ਭਗੌੜਾ ਹੁਕਮ ਰੱਦ ਕਰਵਾਉਣ ਲਈ ਪੰਜਾਬ–ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ

Patiala: ਬਾਬਾ ਰਣਜੀਤ ਸਿੰਘ ਢਡਰੀਆਂ ਵਾਲੇ 'ਤੇ ਲੱਗੇ ਗੰਭੀਰ ਇਲਜ਼ਾਮ, ਪਰਿਵਾਰ ਨੇ ਬਲਾਤਕਾਰ ਤੇ ਕਤਲ ਮਾਮਲੇ 'ਚ ਹਾਈਕੋਰਟ 'ਚ ਪਾਈ ਅਰਜ਼ੀ

Punjab News: ਪਟੀਸ਼ਨ 'ਚ ਬਾਬਾ ਰਣਜੀਤ ਸਿੰਘ ਢੱਡਰੀਆਂਵਾਲੇ 'ਤੇ ਗੰਭੀਰ ਦੋਸ਼ ਲਾਏ ਗਏ ਹਨ। ਪਟੀਸ਼ਨਰ ਨੇ ਦੱਸਿਆ ਕਿ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਡੇਰੇ 'ਚ 22 ਅਪ੍ਰੈਲ 2012 ਨੂੰ ਉਸ ਦੀ ਭੈਣ ਨਾਲ ਜਬਰ-ਜ਼ਨਾਹ ਕਰਕੇ ਜ਼ਹਿਰੀਲਾ ਪਦਾਰਥ ਦੇ ਕੇ ਕਤਲ ਕਰ ਦਿੱਤਾ ਗਿਆ ਸੀ। ਉਸਦੀ ਭੈਣ ਧਾਰਮਿਕ ਸੀ ਅਤੇ 2002 ਤੋਂ ਬਾਬਾ ਰਣਜੀਤ ਸਿੰਘ ਢੱਡਰੀਆਂਵਾਲੇ ਦੀ ਚੇਲੀ ਬਣ ਗਈ ਸੀ।

Punjab News: ਪੰਜਾਬ 'ਚ ਸਾਹ ਲੈਣਾ ਹੋਇਆ ਔਖਾ, ਜ਼ਹਿਰੀਲੇ ਧੂੰਏ ਦੀ ਲਪੇਟ 'ਚ ਪੂਰਾ ਸੂਬਾ, ਰੈੱਡ ਜ਼ੋਨ 'ਚ ਪਹੁੰਚਿਆ ਪ੍ਰਦੂਸ਼ਣ ਦਾ ਲੈਵਲ

Punjab News Today: ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਅਨੁਸਾਰ ਖਤਰਨਾਕ ਪੱਧਰ 'ਤੇ ਵਧਦੇ ਪ੍ਰਦੂਸ਼ਣ ਕਾਰਨ ਮੰਡੀ ਗੋਬਿੰਦਗੜ੍ਹ ਦਾ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) 322 ਅਤੇ ਅੰਮ੍ਰਿਤਸਰ ਦਾ 310 ਦਰਜ ਕੀਤਾ ਗਿਆ, ਜਦੋਂ ਕਿ ਚੰਡੀਗੜ੍ਹ ਦਾ ਇਹ 372 ਸੀ। ਪਟਿਆਲਾ ਦਾ ਏਕਿਊਆਈ 247, ਜਲੰਧਰ ਦਾ 220 ਅਤੇ ਲੁਧਿਆਣਾ ਦਾ 216 ਸੀ, ਜੋ ਕਿ ਗਰੀਬ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ ਸੀ। ਇਸ ਤੋਂ ਇਲਾਵਾ ਬਠਿੰਡਾ ਦਾ AQI 150 ਅਤੇ ਰੂਪਨਗਰ ਦਾ 189 ਦਰਜ ਕੀਤਾ ਗਿਆ। ਅੰਮ੍ਰਿਤਸਰ 'ਚ ਧੂੰਏਂ ਕਾਰਨ ਵਿਜ਼ੀਬਿਲਟੀ ਜ਼ੀਰੋ ਰਹੀ।

Patiala Peg: ਪਟਿਆਲਾ ਦੇ ਨਾਂ 'ਤੇ ਕਿਵੇਂ ਪਿਆ ਸ਼ਰਾਬ ਦੇ ਪੈੱਗ ਦਾ ਨਾਂ, ਕਿਸ ਨੇ ਰੱਖਿਆ ਇਹ ਨਾਂ, ਕੀ ਤੁਸੀਂ ਜਾਣਦੇ ਹੋ?

ਪਟਿਆਲਾ ਪੈੱਗ ਦਾ ਇਤਿਹਾਸ ਪੰਜਾਬ ਦੇ ਮਹਾਰਾਜਾ ਭੁਪਿੰਦਰ ਸਿੰਘ ਨਾਲ ਜੁੜਿਆ ਹੋਇਆ ਹੈ। ਮਹਾਰਾਜਾ ਭੁਪਿੰਦਰ ਸਿੰਘ ਕ੍ਰਿਕਟ ਦੇ ਸ਼ੌਕੀਨ ਸਨ ਅਤੇ ਉਨ੍ਹਾਂ ਨੂੰ ਕ੍ਰਿਕਟ ਖੇਡਣਾ ਬਹੁਤ ਪਸੰਦ ਸੀ। ਉਸ ਸਮੇਂ ਭਾਰਤ 'ਤੇ ਅੰਗਰੇਜ਼ਾਂ ਦਾ ਰਾਜ ਸੀ ਅਤੇ ਕ੍ਰਿਕਟ ਅੰਗਰੇਜ਼ਾਂ ਦੀ ਬਹੁਤ ਪਸੰਦੀਦਾ ਖੇਡ ਸੀ।

Punjab News: ਪੰਜਾਬ 'ਚ ਇਸ ਵਾਰ ਦੀਵਾਲੀ ਤੋਂ ਬਾਅਦ ਬੀਤੇ ਸਾਲ ਦੇ ਮੁਕਾਬਲੇ ਜ਼ਿਆਦਾ ਪ੍ਰਦੂਸ਼ਣ, ਸਾਹ ਲੈਣਾ ਹੋਇਆ ਮੁਸ਼ਕਲ

ਹਾਲਾਤ ਇੰਨੇ ਖਰਾਬ ਹੋ ਗਏ ਸਨ ਕਿ 31 ਅਕਤੂਬਰ ਦੀ ਦੀਵਾਲੀ ਤੋਂ ਬਾਅਦ 2 ਨਵੰਬਰ ਨੂੰ ਅੰਮ੍ਰਿਤਸਰ ਅਤੇ ਲੁਧਿਆਣਾ ਦੇਸ਼ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਰਹੇ। ਇਸ ਦਿਨ ਅੰਮ੍ਰਿਤਸਰ ਦਾ AQI 368 ਅਤੇ ਲੁਧਿਆਣਾ ਦਾ 339 ਦਰਜ ਕੀਤਾ ਗਿਆ। ਜਦੋਂ ਕਿ ਸਾਲ 2023 ਵਿੱਚ ਦੀਵਾਲੀ ਤੋਂ ਬਾਅਦ 12 ਨਵੰਬਰ ਨੂੰ ਅੰਮ੍ਰਿਤਸਰ ਦਾ ਏਕਿਊਆਈ ਸਿਰਫ਼ 169 ਅਤੇ ਲੁਧਿਆਣਾ ਦਾ 14 ਨਵੰਬਰ ਨੂੰ 240 ਦਰਜ ਕੀਤਾ ਗਿਆ ਸੀ।

ਪੰਜਾਬ 'ਚ ਸਵਾਈਨ ਫਲੂ ਦਾ ਕਹਿਰ, ਪਟਿਆਲਾ 'ਚ 300 ਤੋਂ ਵੱਧ ਸੂਰਾਂ ਦੀ ਮੌਤ

ਜ਼ਿਲ੍ਹਾ ਪ੍ਰਸ਼ਾਸਨ ਨੇ ਪਸ਼ੂ ਪਾਲਕਾਂ ਨੂੰ ਤੇਜ਼ ਬੁਖਾਰ, ਕੰਨਾਂ ਜਾਂ ਪੇਟ ਵਿੱਚ ਖੂਨ ਦੇ ਧੱਬੇ ਅਤੇ ਵੱਡੀ ਗਿਣਤੀ ਵਿੱਚ ਅਚਾਨਕ ਮੌਤ ਹੋਣ ਦੀ ਸੂਰਤ ਵਿੱਚ ਨਜ਼ਦੀਕੀ ਪਸ਼ੂ ਸੰਸਥਾ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਹੈ।

Finance Minister Harpal Singh Cheema Dedicated the Aam Aadmi Clinic to the People of Patiala

Aam Aadmi clinics are being started in the state today including five clinics in Patiala district. 41 types of tests will be available in these clinics free of cost.

ਪਟਿਆਲਾ 'ਚ SBI ਬ੍ਰਾਂਚ 'ਚੋਂ 8 ਸਾਲਾ ਲੜਕਾ ਤੇ ਇੱਕ ਵਿਅਕਤੀ 35 ਲੱਖ ਰੁਪਏ ਦਾ ਬੈਗ ਲੈ ਕੇ ਫਰਾਰ

Patiala: ਸ਼ੇਰਾ ਵਾਲਾ ਗੇਟ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੀ ਸ਼ਾਖਾ ਵਿੱਚੋਂ ਇੱਕ ਅਣਪਛਾਤਾ ਵਿਅਕਤੀ ਅਤੇ ਇੱਕ ਬੱਚਾ ਕਥਿਤ ਤੌਰ ’ਤੇ 35 ਲੱਖ ਰੁਪਏ........

ਹਾਈਕੋਰਟ ਤੋਂ ਮਜੀਠੀਆ ਨੂੰ ਝਟਕਾ: ਨਸ਼ਿਆਂ ਦੇ ਮਾਮਲੇ 'ਚ ਨਹੀਂ ਮਿਲ ਸਕੀ ਜ਼ਮਾਨਤ

Majithia Drug case: ਸੀਨੀਅਰ ਅਕਾਲੀ ਆਗੂ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਅੱਜ ਵੀ ਜ਼ਮਾਨਤ ਨਹੀਂ ਮਿਲੀ। .......

ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ 2003 ਦੇ ਮਨੁੱਖੀ ਤਸਕਰੀ ਦੇ ਕੇਸ ਵਿੱਚ ਜੇਲ੍ਹ

Patiala: ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ 2003 ਦੇ ਮਨੁੱਖੀ ਤਸਕਰੀ ਦੇ ਇੱਕ ਕੇਸ ਵਿੱਚ ਗ੍ਰਿਫ਼ਤਾਰ ਕਰਕੇ ਦੋ ਸਾਲ ਦੀ ਸਜ਼ਾ ਸੁਣਾਈ ਗਈ ਹੈ। ......

ਮੈਡੀਕਲ ਕਾਲਜ ਪਟਿਆਲਾ ਤੇ ਫਰੀਦਕੋਟ 'ਚ ਡਾਕਟਰਾਂ ਦੀਆਂ 25-25 ਸੀਟਾਂ ਵਧਾਉਣ ਦੇ ਹੁਕਮ

ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਮੈਡੀਕਲ ਕਾਲਜ ਹੁਸ਼ਿਆਰਪੁਰ, ਕਪੂਰਥਲਾ ਅਤੇ ਸੰਗਰੂਰ ਅਗਾਮੀ ਵਿਦਿਅਕ ਵਰ੍ਹੇ ਕਲਾਸਾਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ।

DGP ਗੌਰਵ ਯਾਦਵ ਵੱਲੋਂ ਪਟਿਆਲਾ ਦਾ ਅਚਨਚੇਤ ਦੌਰਾ

ਪਟਿਆਲਾ ਜ਼ਿਲ੍ਹਾ ਪੁਲਿਸ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਲਈ ਅੱਜ ਅਚਨਚੇਤ ਪਟਿਆਲਾ ਪੁੱਜੇ ਡੀ.ਜੀ.ਪੀ. ਗੌਰਵ ਯਾਦਵ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਨਸ਼ਿਆਂ ਤੇ ਗੈਂਗਸਟਰਵਾਦ ਵਿਰੁੱਧ ਦਿਨ-ਰਾਤ ....

ਮੂਸੇ ਵਾਲਾ ਕਤਲ: ਗੈਂਗਸਟਰ ਲਾਰੈਂਸ ਬਿਸ਼ਨੋਈ 7 ਦਿਨ ਦੇ ਪੁਲਿਸ ਰਿਮਾਂਡ 'ਤੇ

ਮੋਹਾਲੀ : ਮੋਹਾਲੀ ਪੁਲਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਬਿਸ਼ਨੋਈ ਗੈਂਗ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਸ਼ੱਕੀ ਕਥਿਤ ਤੌਰ 'ਤੇ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਲਈ.........

ਹੁਣ ਸਿੱਧੂ 1 ਸਾਲ ਰਹਿਣਗੇ ਜੇਲ੍ਹ 'ਚ! ਸਿੱਧੂ ਨੇ ਪਟਿਆਲਾ ਦੀ ਅਦਾਲਤ 'ਚ ਕੀਤਾ ਸਿਰੰਡਰ

ਨਵਜੋਤ ਸਿੱਧੂ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਦੀ ਪਟੀਸ਼ਨ 'ਤੇ ਜਸਟਿਸ ਏ ਐਮ ਖਾਨਵਿਲਕਰ ਨੇ ਕਿਹਾ ਕਿ ਅਸੀਂ ਮਾਮਲਾ ਚੀਫ਼ ਜਸਟਿਸ ਨੂੰ ਭੇਜ ਰਹੇ ਹਾਂ, ਉਹ ਇਸ 'ਤੇ ਸੁਣਵਾਈ ਕਰਨ ਦਾ ਫੈਸਲਾ ਕਰਨਗੇ। ਸਿੱਧੂ ਨੇ ਖ਼ਰਾਬ ਸਿਹਤ ਦੇ ਆਧਾਰ 'ਤੇ  ਸਿਰੰਡਰ ਕਰਨ ਲਈ ਅਦਾਲਤ ਤੋਂ ਇਕ ਹਫ਼ਤੇ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਸੀ।

ਪਟਿਆਲਾ ਹਿੰਸਾ ਮਾਮਲੇ 'ਚ ਬਰਜਿੰਦਰ ਸਿੰਘ ਪਰਵਾਨਾ, ਸ਼ੰਕਰ ਭਾਰਦਵਾਜ ਤੇ ਗੱਗੀ ਪੰਡਿਤ ਸਮੇਤ 9 ਗ੍ਰਿਫ਼ਤਾਰ

ਆਈਜੀ ਪਟਿਆਲਾ ਨੇ ਇਹ ਸਖ਼ਤ ਸੁਨੇਹਾ ਵੀ ਦਿੱਤਾ ਕਿ ਸਨਸਨੀਖੇਜ਼ ਖ਼ਬਰਾਂ ਫੈਲਾਉਣ ਵਾਲਿਆਂ ਸਮੇਤ ਸੋਸ਼ਲ ਮੀਡੀਆ 'ਤੇ ਭੜਕਾਊ ਸਮੱਗਰੀ ਪਾਉਣ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਪਟਿਆਲਾ ਹਿੰਸਾ ਮਾਮਲੇ 'ਚ ਅਧਿਕਾਰੀਆਂ 'ਤੇ ਡਿੱਗੀ ਗਾਜ਼, IG, SSP ਤੇ SP ਬਦਲਿਆ

 ਬੀਤੇ ਦਿਨੀਂ ਪਟਿਆਲਾ 'ਚ ਸ਼ਿਵ ਸੈਨਾ ਤੇ ਖਾਲਿਸਤਾਨੀ ਸਮਰਥਕ ਆਪਸ 'ਚ ਭਿੜ ਗਏ ਸਨ।  ਜਿਸ 'ਤੇ ਮੁੱਖ ਮੰਤਰੀ ਭਗਵੰਤ ਮਾਨ ਸੀਨੀਅਰ ਅਧਿਕਾਰੀਆਂ ਦੀ ਢਿੱਲ ਕਾਰਜ਼ੁਗਾਰੀ ਕਾਰਨ ਇਹ ਬਦਲੀਆਂ ਕੀਤੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇੰਟੈਲੀਜੈਂਸ ਨੇ ਪੁਲਿਸ ਨੂੰ ਪਹਿਲਾਂ ਹੀ ਇਤਲਾਹ ਕੀਤਾ ਸੀ ਪਟਿਆਲਾ 'ਚ ਅਜਿਹੀ ਹਿੰਸਾ ਵਾਪਰ ਸਕਦੀ ਹੈ। 

Patiala Violence : ਪਟਿਆਲਾ ਹਿੰਸਾ ਤੋਂ ਬਾਅਦ ਪੰਜਾਬ ਬੰਦ ਦਾ ਸੱਦਾ, ਧਾਰਾ 144 ਲਾਗੂ, ਇੰਟਰਨੈੱਟ ਦੀਆਂ ਸੇਵਾਵਾਂ ਬੰਦ

ਪੂਰੀ ਘਟਨਾ 'ਚ ਐੱਸਐੱਚਓ ਜ਼ਖਮੀ ਹੋ ਗਿਆ ਸੀ ਜਦਕਿ ਤਿੰਨ-ਚਾਰ ਜਵਾਨ ਵੀ ਇਸ ਘਟਨਾ 'ਚ ਜ਼ਖਮੀ ਹੋਏ ਸਨ। ਇਸ ਮੀਟਿੰਗ ਤੋਂ ਬਾਅਦ ਜ਼ਿਲ੍ਹਾ ਮੈਜਿਸਟਰੇਟ ਨੇ ਪਟਿਆਲਾ ਵਿੱਚ ਕਰਫਿਊ ਲਗਾ ਦਿੱਤਾ ਜੋ ਕਿ ਸ਼ਾਮ 7 ਵਜੇ ਤੋਂ ਭਲਕੇ ਸਵੇਰੇ 6 ਵਜੇ ਤੱਕ ਲਾਗੂ ਰਹੇਗਾ। ਇਸ ਨਾਲ ਹੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।
 

ਪਟਿਆਲਾ ਝੜਪ ਤੋਂ ਬਾਅਦ 'ਆਪ' ਦਾ ਦਾਅਵਾ, ਸਰਕਾਰ ਦੇ ਐਕਸ਼ਨਾਂ ਤੋਂ ਘਬਰਾ ਕੇ ਮਾਫੀਆ ਕਰ ਰਿਹਾ ਇਹ ਕੰਮ

'ਆਪ' ਆਗੂ ਦਾ ਕਹਿਣਾ ਹੈ ਕਿ ਇਸ ਪਿੱਛੇ ਰਾਜਨੀਤਕ ਲੋਕਾਂ ਦਾ ਹੱਥ ਹੈ ਤੇ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਹੋਵੇਗੀ ਤੇ ਜੇਕਰ ਇਸ 'ਚ ਪੁਲਿਸ ਵੱਲੋਂ ਕੋਈ ਕੁਤਾਹੀ ਪਾਈ ਗਈ ਤਾਂ ਉਨ੍ਹਾਂ ਖਿਲਾਫ ਵੀ ਕਾਰਵਾਈ ਹੋਵੇਗੀ।

Watch Video Patiala Violence : ਪਟਿਆਲਾ 'ਚ ਭਿੜੇ ਹਿੰਦੂ ਤੇ ਸਿੱਖ ਸੰਗਠਨ, ਸਥਿਤੀ ਤਣਾਅਪੂਰਨ

 ਖਾਲਿਸਤਾਨ ਮੁਰਦਾਬਾਦ ਮਾਰਚ ਦੇ ਵਿਰੋਧ 'ਚ ਕੁਝ ਗਰਨ ਖਿਆਲੀ ਸਿੱਖ ਨੌਜਵਾਨਾਂ ਨੇ ਵੀ ਮਾਰਚ ਕੱਢਿਆ। ਉਨ੍ਹਾਂ ਨੇ ਸ਼ਿਵ ਸੈਨਿਕਾਂ ਨੂੰ ਬਾਂਦਰ ਸੈਨਾ ਨਾਮ ਦਿੰਦੇ ਹੋਏ ਮੁਰਦਾਬਾਦ ਦੇ ਨਾਅਰੇ ਲਾਏ। 

Maharaja Patiala's Royal Tadka for Olympics medalist

Chandigarh: Chief Minister Capt. Amrinder Singh will be hoisting dinner for Olympics Gold medalist Neeraj Chopra and Punjab State medalists at his Siswan farmhouse

Advertisement