ਦਿੱਲੀ ਵਿੱਚ ਕੜਾਕੇ ਦੀ ਠੰਢ ਦੌਰਾਨ AQI ‘ਬਹੁਤ ਮਾੜਾ’ ਦਰਜ ਕੀਤਾ ਗਿਆ। ਘੱਟੋ-ਘੱਟ ਤਾਪਮਾਨ 4.6°C ਰਿਹਾ, ਸੰਘਣੀ ਧੁੰਦ ਅਤੇ ਪ੍ਰਦੂਸ਼ਣ ਕਾਰਨ ਸਾਹ ਲੈਣਾ ਮੁਸ਼ਕਲ।