Monday, March 23, 2026
BREAKING
ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ! ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026: ਪਹਿਲੇ ਦਿਨ 10,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼, ਪੰਜਾਬ ਬਣੇਗਾ ਉਦਯੋਗਿਕ ਹੱਬ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਮਿਤ ਗੋਸਾਈਂ ਅਕਾਲੀ ਦਲ 'ਚ ਸ਼ਾਮਲ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ: ਪਨਬੱਸ ਦੇ ਠੇਕਾ ਡਰਾਈਵਰ-ਕੰਡਕਟਰਾਂ ਨੂੰ ਰੋਡਵੇਜ਼ ਵਰਗਾ ਵੇਤਨ

west bengal

ਪੱਛਮੀ ਬੰਗਾਲ ਨਿਪਾਹ ਵਾਇਰਸ , ਭਾਰਤ ਨੇ ਕਿਹਾ—ਸਥਿਤੀ ਕਾਬੂ ਵਿੱਚ ਵਿਦੇਸ਼ ਤੋਂ ਆਉਣ ਵਾਲਿਆਂ 'ਤੇ ਸਖ਼ਤ ਨਿਗ੍ਹਾ, ਏਅਰਪੋਰਟਾਂ 'ਤੇ ਸਖ਼ਤੀ

ਪੱਛਮੀ ਬੰਗਾਲ ਵਿੱਚ ਨਿਪਾਹ ਵਾਇਰਸ ਦੇ ਦੋ ਮਾਮਲੇ ਸਾਹਮਣੇ ਆਉਣ ਮਗਰੋਂ ਭਾਰਤ ਨੇ ਕਿਹਾ ਸਥਿਤੀ ਕਾਬੂ ਵਿੱਚ ਹੈ। ਏਸ਼ੀਆਈ ਦੇਸ਼ਾਂ ਵੱਲੋਂ ਹਵਾਈ ਅੱਡਿਆਂ ’ਤੇ ਸਿਹਤ ਜਾਂਚ ਸਖ਼ਤ।

ਪੱਛਮੀ ਬੰਗਾਲ 'ਚ ਨਿਪਾਹ ਵਾਇਰਸ ਦੇ ਕੇਸ ਮਿਲੇ, ਭਾਰਤ ਵਿੱਚ ਮਾਮਲਿਆਂ ਤੋਂ ਬਾਅਦ ਏਸ਼ੀਆ 'ਚ ਅਲਰਟ

ਭਾਰਤ ਦੇ ਪੱਛਮੀ ਬੰਗਾਲ ਵਿੱਚ ਨਿਪਾਹ ਵਾਇਰਸ ਦੇ ਦੋ ਮਾਮਲਿਆਂ ਤੋਂ ਬਾਅਦ ਏਸ਼ੀਆਈ ਦੇਸ਼ਾਂ ਵਿੱਚ ਚਿੰਤਾ ਵਧ ਗਈ ਹੈ। ਥਾਈਲੈਂਡ ਅਤੇ ਨੇਪਾਲ ਨੇ ਹਵਾਈ ਅੱਡਿਆਂ ‘ਤੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਦੀ ਸਿਹਤ ਜਾਂਚ ਸ਼ੁਰੂ ਕਰ ਦਿੱਤੀ ਹੈ। ਨਿਪਾਹ ਵਾਇਰਸ WHO ਦੀ ਉੱਚ-ਜੋਖਮ ਬਿਮਾਰੀਆਂ ਦੀ ਸੂਚੀ ਵਿੱਚ ਸ਼ਾਮਲ ਹੈ।

ਬੰਗਾਲ :ਆਸਨਸੋਲ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੌਰਾਨ ਕੋਲੇ ਦੀ ਖਾਣ ਢਹੀ, 3 ਮਜ਼ਦੂਰਾਂ ਦੀ ਮੌਤ, ਬਿਨਾਂ ਪ੍ਰਵਾਨਗੀ ਤੋਂ ਚੱਲ ਰਹੀ ਸੀ ਮਾਈਨਿੰਗ

ਆਸਨਸੋਲ ਦੇ ਕੁਲਟੀ ਖੇਤਰ ਵਿੱਚ ਬੀ.ਸੀ.ਸੀ.ਐਲ. ਦੀ ਓਪਨਕਾਸਟ ਕੋਲਾ ਖਾਨ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੌਰਾਨ ਸੁਰੰਗ ਢਹਿ ਗਈ, ਜਿਸ ਨਾਲ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਜ਼ਖਮੀ ਹੋਏ।

ਕਬੱਡੀ ਪ੍ਰਮੋਟਰ ਕਤਲ ਕੇਸ ਸਲਝਿਆ: ਪੱਛਮੀ ਬੰਗਾਲ ਤੋਂ ਦੋ ਸ਼ੂਟਰਾਂ ਸਮੇਤ ਤਿੰਨ ਮੁਲਜ਼ਮ ਗ੍ਰਿਫ਼ਤਾਰ, ਸਿੱਕਮ, ਮੁੰਬਈ ਅਤੇ ਪੱਛਮੀ ਬੰਗਾਲ ਪੁਲਿਸ ਦੇ ਸਹਿਯੋਗ ਨਾਲ AGTF ਦੀ ਵੱਡੀ ਕਾਰਵਾਈ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ ਕਬੱਡੀ ਪ੍ਰਮੋਟਰ ਕੰਵਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਕਤਲ ਕੇਸ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੱਛਮੀ ਬੰਗਾਲ ਦੇ ਹਾਵੜਾ ਤੋਂ ਦੋ ਮੁੱਖ ਸ਼ੂਟਰਾਂ ਅਤੇ ਇੱਕ ਸਹਾਇਕ ਨੂੰ ਕਾਬੂ ਕਰ ਲਿਆ ਹੈ। ਇਹ ਕਾਰਵਾਈ ਬਹੁ-ਰਾਜੀ ਅਤੇ ਕੇਂਦਰੀ ਏਜੰਸੀਆਂ ਦੇ ਸਾਂਝੇ ਆਪਰੇਸ਼ਨ ਦਾ ਨਤੀਜਾ ਹੈ।

ਈ.ਡੀ ਦੀ ਕਾਰਵਾਈ ਵਿਰੁੱਧ ਮਮਤਾ ਬੈਨਰਜੀ ਸੜਕਾਂ 'ਤੇ ਉਤਰੀ, ਟੀਐਮਸੀ ਦਾ ਦਿੱਲੀ ਤੋਂ ਕੋਲਕਾਤਾ ਤੱਕ ਵਿਰੋਧ ਪ੍ਰਦਰਸ਼ਨ ,8 ਸੰਸਦ ਮੈਂਬਰ ਹਿਰਾਸਤ 'ਚ ਲਏ

ਈਡੀ ਦੀ ਆਈ-ਪੀਏਸੀ ਦਫ਼ਤਰ ’ਤੇ ਕਾਰਵਾਈ ਵਿਰੁੱਧ ਮਮਤਾ ਬੈਨਰਜੀ ਸੜਕਾਂ ’ਤੇ ਉਤਰੀ। ਟੀਐਮਸੀ ਨੇ ਦਿੱਲੀ ਤੋਂ ਕੋਲਕਾਤਾ ਤੱਕ ਕੇਂਦਰ ਸਰਕਾਰ ਖ਼ਿਲਾਫ਼ ਵਿਰੋਧ ਕੀਤਾ।

Narendra Modi: ਦਿੱਲੀ-ਬੰਗਾਲ ਸਰਕਾਰ 'ਤੇ ਭੜਕੇ PM ਨਰੇਂਦਰ ਮੋਦੀ, 'ਆਯੁਸ਼ਮਾਨ ਭਾਰਤ' ਦਾ ਜ਼ਿਕਰ ਕਰ ਬੋਲੇ- 'ਇਹ ਲੋਕ ਆਪਣੇ ਸਵਾਰਥ ਲਈ..'

ਦਿੱਲੀ ਵਿੱਚ ਆਲ ਇੰਡੀਆ ਇੰਸਟੀਚਿਊਟ ਆਫ ਆਯੁਰਵੇਦ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਬੋਲਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਦੁਖੀ ਹਨ ਕਿ ਇਨ੍ਹਾਂ ਦੋਵਾਂ ਰਾਜਾਂ ਦੇ ਬਜ਼ੁਰਗ ਇਸ ਦੇ ਵਿਸਤ੍ਰਿਤ ਪ੍ਰੋਗਰਾਮ ਦੇ ਤਹਿਤ ਮੁਫਤ ਇਲਾਜ ਦਾ ਲਾਭ ਪ੍ਰਾਪਤ ਨਹੀਂ ਕਰ ਸਕਣਗੇ।

Cyclone Dana: ਚੱਕਰਵਾਤ ਦਾਨਾ ਨੇ ਮਚਾਈ ਭਾਰਤ 'ਚ ਤਬਾਹੀ, 110 KM ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲ ਰਹੀਆਂ ਹਵਾਵਾਂ, ਭਾਰੀ ਮੀਂਹ, 14 ਲੱਖ ਲੋਕ ਕੀਤੇ ਗਏ ਸ਼ਿਫਟ

Cyclone Dana News: ਤੂਫਾਨ ਦਾਨਾ 10 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਉੱਤਰ-ਉੱਤਰ-ਪੱਛਮ ਵੱਲ ਵਧਿਆ ਹੈ ਅਤੇ ਅੱਜ ਯਾਨੀ 25 ਅਕਤੂਬਰ ਨੂੰ ਸ਼ਾਮ 5.30 ਵਜੇ ਉੱਤਰੀ ਤੱਟੀ ਓਡੀਸ਼ਾ ਦੇ ਧਮਰਾ ਤੋਂ ਲਗਭਗ 20 ਕਿਲੋਮੀਟਰ ਉੱਤਰ-ਉੱਤਰ-ਪੱਛਮ ਅਤੇ ਹੈਬਲੀਖਾਟੀ ਨੇਚਰ ਕੈਂਪ (ਭਿਤਰਕਨਿਕਾ) ਤੋਂ 40 ਕਿਲੋਮੀਟਰ ਉੱਤਰ ਵੱਲ ਹੈ।

Bengal Doctor Rape-Murder: Protests Intensify, 200+ Resignations, Govt Talks Fail

The junior doctors are demanding justice for their 31-year-old colleague who was brutally raped and murdered at RG Kar Medical College and Hospital on August 9.

Advertisement